October 10, 2026, 4:08 am
----------- Advertisement -----------
HomeNewsLatest Newsਮੁੱਖ ਮੰਤਰੀ ਨੇ ਤਿੰਨ ਮਹਿਲਾ ਵਿਧਾਇਕਾਂ ਨੂੰ ਸੂਬੇ ਦੀ ਸਹਾਇਤਾ ਪ੍ਰਾਪਤ ਰੀਪ੍ਰੋਡਕਟਿਵ...

ਮੁੱਖ ਮੰਤਰੀ ਨੇ ਤਿੰਨ ਮਹਿਲਾ ਵਿਧਾਇਕਾਂ ਨੂੰ ਸੂਬੇ ਦੀ ਸਹਾਇਤਾ ਪ੍ਰਾਪਤ ਰੀਪ੍ਰੋਡਕਟਿਵ ਤਕਨਾਲੋਜੀ ਤੇ ਸਰੋਗੇਸੀ ਬੋਰਡ ਦੇ ਗੈਰ ਸਰਕਾਰੀ ਮੈਂਬਰ ਨਾਮਜ਼ਦ ਕੀਤਾ

Published on

----------- Advertisement -----------

ਚੰਡੀਗੜ੍ਹ, 1 ਅਗਸਤ : – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੰਨ ਮਹਿਲਾ ਵਿਧਾਇਕਾਂ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਸੂਬੇ ਦੀ ਸਹਾਇਤਾ ਪ੍ਰਾਪਤ ਰੀਪ੍ਰੋਡਕਟਿਵ ਤਕਨਾਲੋਜੀ ਤੇ ਸਰੋਗੇਸੀ ਬੋਰਡ ਦੇ ਗੈਰ ਸਰਕਾਰੀ ਮੈਂਬਰ ਨਾਮਜ਼ਦ ਕੀਤਾ ਹੈ।
ਇੱਥੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਰੋਗੇਸੀ (ਰੈਗੁਲੇਸ਼ਨ) ਐਕਟ, 2021 ਦੀ ਧਾਰਾ 26 ਮੁਤਾਬਕ ਮੁੱਖ ਮੰਤਰੀ ਨੇ ਪੰਜਾਬ ਵਿਧਾਨ ਸਭਾ ਦੀਆਂ ਤਿੰਨ ਮਹਿਲਾ ਮੈਂਬਰਾਂ ਨੂੰ ਬੋਰਡ ਦੇ ਗੈਰ ਸਰਕਾਰੀ ਮੈਂਬਰ ਵਜੋਂ ਨਾਮਜ਼ਦ ਕੀਤਾ ਹੈ। ਇਨ੍ਹਾਂ ਵਿੱਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ (ਮੋਗਾ), ਡਾ. ਜੀਵਨ ਜੋਤ ਕੌਰ (ਅੰਮ੍ਰਿਤਸਰ ਪੂਰਬੀ) ਅਤੇ ਨੀਨਾ ਮਿੱਤਲ (ਰਾਜਪੁਰਾ) ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...

ਪੇਸ਼ੀ ਤੋਂ ਪਹਿਲਾਂ ਸਾਬਕਾ ਅਕਾਲੀ ਆਗੂ ਨੂੰ ਮਿਲੀਆਂ ਧਮਕੀਆਂ, DGP ਤੋਂ ਮੰਗੀ ਸੁਰੱਖਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸੰਬੰਧਿਤ ਵਿਵਾਦਪੂਰਨ...

ਪੰਜਾਬ ਚੋਣਾਂ ਲਈ ਨਵੀਂ ਰਣਨੀਤੀ, ਦੋ ਸੀਟਾਂ ਤੋਂ ਮੈਦਾਨ ‘ਚ ਉਤਰਨਗੇ ਅੰਮ੍ਰਿਤਪਾਲ ਸਿੰਘ; ਮੁਹਾਲੀ ਬੈਠਕ ‘ਚ ਲਿਆ ਫ਼ੈਸਲਾ

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਸਿਆਸੀ ਪਿੜ ਵਿੱਚ ਇੱਕ ਵੱਡਾ...

ਹਾਈ ਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ ’ਤੇ ਕਬਜ਼ੇ ਖ਼ਿਲਾਫ਼ ਪਟੀਸ਼ਨ ਰੱਦ ਕੀਤੀ

ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਉਸ ਹਲਫ਼ਨਾਮੇ ਦਾ ਨੋਟਿਸ ਲਿਆ ਜਿਸ ਵਿੱਚ ਕਿਹਾ ਗਿਆ...

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ‘Signed To God World Tour’ ਸ਼ੁਰੂ, ਟੋਰਾਂਟੋ ‘ਚ ਹੋਵੇਗਾ ਸਿੱਧੂ ਦੇ ਹੋਲੋਗ੍ਰਾਮ ਦਾ ਪਹਿਲਾ ਸ਼ੋਅ

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ਅੱਜ 9 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ‘Signed To...

ਅਮਰੀਕਾ ’ਚ ਗ੍ਰੀਨ ਕਾਰਡ ਦਾ ਰਾਹ ਹੋਇਆ ਔਖਾ? ਇੰਫੋਸਿਸ ਸਣੇ 8 ਕੰਪਨੀਆਂ ਸਸਪੈਂਡ

ਅਮਰੀਕਾ ‘ਚ ਭਾਰਤੀ ਆਈਟੀ ਮੁਲਾਜ਼ਮਾਂ ਲਈ ਗ੍ਰੀਨ ਕਾਰਡ ਪਾਉਣ ਦਾ ਰਸਤਾ ਮੁਸ਼ਕਲ ਹੋ ਸਕਦਾ...