November 23, 2026, 2:34 pm
----------- Advertisement -----------
HomeNewsLatest Newsਸਕੂਲ ਤੋਂ ਘਰ ਪਰਤ ਰਹੇ ਬੱਚੇ ਨੂੰ ਦੂਜੇ ਬੱਚੇ ਨੇ ਬੀਅਰ ਦੀ...

ਸਕੂਲ ਤੋਂ ਘਰ ਪਰਤ ਰਹੇ ਬੱਚੇ ਨੂੰ ਦੂਜੇ ਬੱਚੇ ਨੇ ਬੀਅਰ ਦੀ ਬੋਤਲ ਮਾਰ ਕੇ ਕੀਤਾ ਜ਼ਖਮੀ

Published on

----------- Advertisement -----------

ਫਰੀਦਾਬਾਦ ‘ਚ ਸਕੂਲ ਤੋਂ ਪਰਤ ਰਹੇ 15 ਸਾਲਾ ਵਿਦਿਆਰਥੀ ਦੇ ਪੇਟ ‘ਚ ਇਕ ਹੋਰ ਲੜਕੇ ਨੇ ਬੀਅਰ ਦੀ ਬੋਤਲ ਮਾਰ ਕੇ ਜਖਮੀ ਕਰ ਦਿਤਾ ਅਤੇ ਉਸ ਨੂੰ ਫਰੀਦਾਬਾਦ ਦੇ ਸਿਵਲ ਹਸਪਤਾਲ ਬਾਦਸ਼ਾਹ ਖਾਨ ‘ਚ ਦਾਖਲ ਕਰਵਾਇਆ ਗਿਆ।
ਦੱਸ ਦੇਈਏ ਕਿ ਅੱਜ ਫਰੀਦਾਬਾਦ ਦੇ ਸੈਕਟਰ 31 ਇਲਾਕੇ ਦੇ ਬਾਲ ਵਿਦਿਆ ਨਿਕੇਤਨ ਸਕੂਲ ਵਿੱਚ ਪੜ੍ਹਦਾ ਪੰਜਵੀਂ ਜਮਾਤ ਦਾ ਵਿਦਿਆਰਥੀ ਸਕੂਲ ਵਿੱਚ ਛੁੱਟੀ ਹੋਣ ਮਗਰੋਂ ਘਰੋਂ ਨਿਕਲਿਆ ਸੀ ਪਰ ਇਸੇ ਦੌਰਾਨ ਦੋ ਲੜਕੇ ਆਪਸ ਵਿੱਚ ਝਗੜਾ ਕਰਨ ਲੱਗੇ, ਜਿਸ ਵਿੱਚੋਂ ਇੱਕ ਲੜਕੇ ਨੇ ਵਿਦਿਆਰਥੀ ਦੇ ਢਿੱਡ ‘ਚ ਬੀਅਰ ਦੀ ਬੋਤਲ ਮਾਰੀ, ਫਿਲਹਾਲ ਜ਼ਖਮੀ ਵਿਦਿਆਰਥੀ ਨੂੰ ਇਲਾਜ ਲਈ ਫਰੀਦਾਬਾਦ ਦੇ ਕੈਂਪ ਸਾਈਟ ਬਾਦਸ਼ਾਹ ਖਾਨ ‘ਚ ਦਾਖਲ ਕਰਵਾਇਆ ਗਿਆ ਹੈ।
15 ਸਾਲਾ ਵਿਦਿਆਰਥੀ ਜੋ ਸਕੂਲ ਤੋਂ ਛੁੱਟੀ ਹੋਣ ਤੋਂ ਬਾਅਦ ਘਰ ਪਰਤ ਰਿਹਾ ਸੀ ਪਰ ਰਸਤੇ ‘ਚ ਦੋ ਲੜਕੇ ਆਪਸ ‘ਚ ਲੜ ਰਹੇ ਸਨ। ਜਿਸ ‘ਚੋਂ ਇਕ ਲੜਕਾ ਜ਼ਖਮੀ ਹੋ ਗਿਆ। ਵਿਦਿਆਰਥੀ ਨੇ ਧੱਕਾ ਮਾਰਨ ਵਾਲੇ ਲੜਕੇ ਦਾ ਕੀਤਾ ਵਿਰੋਧ, ਫਿਰ ਕੀ ਸੀ ਵਿਰੋਧ ਕਰਨ ‘ਤੇ ਧੱਕਾ ਮਾਰਨ ਵਾਲੇ ਲੜਕੇ ਨੇ ਬੀਅਰ ਦੀ ਬੋਤਲ ਤੋੜ ਕੇ ਵਿਦਿਆਰਥੀ ਦੇ ਪੇਟ ‘ਚ ਮਾਰੀ, ਜਿਸ ਕਾਰਨ ਵਿਦਿਆਰਥੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਸੀ।
ਇਸ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਪੁਲਿਸ ਨੇ ਵੀ ਮੌਕੇ ‘ਤੇ ਪਹੁੰਚ ਕੇ ਜ਼ਖਮੀ ਵਿਦਿਆਰਥੀ ਨੂੰ ਐਂਬੂਲੈਂਸ ਰਾਹੀਂ ਬਾਦਸ਼ਾਹ ਖਾਨ ਦੇ ਸਿਵਲ ਹਸਪਤਾਲ ਫਰੀਦਾਬਾਦ ਵਿਖੇ ਇਲਾਜ ਲਈ ਭੇਜਿਆ। ਜ਼ਖਮੀ ਵਿਦਿਆਰਥੀ ਦੇ ਰਿਸ਼ਤੇਦਾਰਾਂ ਅਨੁਸਾਰ ਹਮਲਾ ਕਰਨ ਵਾਲੇ ਲੜਕੇ ਦੀ ਉਮਰ ਵੀ ਕਰੀਬ 15/16 ਸਾਲ ਹੈ ਜੋ ਗੁਆਂਢ ਵਿੱਚ ਹੀ ਰਹਿੰਦਾ ਹੈ। ਫਿਲਹਾਲ ਪੁਲਸ ਇਸ ਮਾਮਲੇ ‘ਚ ਕੁਝ ਵੀ ਕਹਿਣ ਤੋਂ ਬਚ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...