October 8, 2026, 1:03 am
----------- Advertisement -----------
HomeNewsLatest Newsਅੰਮ੍ਰਿਤਪਾਲ ਸਿੰਘ ਖਿਲਾਫ ਮੋਰਚਾ ਖੋਲ੍ਹਣ ਦੀ ਤਿਆਰੀ 'ਚ ਈਸਾਈ ਭਾਈਚਾਰਾ, 17 ਅਕਤੂਬਰ...

ਅੰਮ੍ਰਿਤਪਾਲ ਸਿੰਘ ਖਿਲਾਫ ਮੋਰਚਾ ਖੋਲ੍ਹਣ ਦੀ ਤਿਆਰੀ ‘ਚ ਈਸਾਈ ਭਾਈਚਾਰਾ, 17 ਅਕਤੂਬਰ ਨੂੰ ਪੀਏਪੀ ਚੌਂਕ ਜਾਮ ਕਰਨ ਦਾ ਐਲਾਨ

Published on

----------- Advertisement -----------

ਜਲੰਧਰ : – ਪ੍ਰਭੂ ਯਿਸੂ ਮਸੀਹ ‘ਤੇ ਕੀਤੀ ਗਈ ਵਿਵਾਦਤ ਟਿੱਪਣੀ ਤੋਂ ਬਾਅਦ ਹੁਣ ਈਸਾਈ ਭਾਈਚਾਰਾ ਅੰਮ੍ਰਿਤਪਾਲ ਸਿੰਘ ਖਿਲਾਫ ਮੋਰਚਾ ਖੋਲ੍ਹਣ ਦੀ ਤਿਆਰੀ ਕਰ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਉਹ 17 ਅਕਤੂਬਰ ਦਿਨ ਸੋਮਵਾਰ ਨੂੰ ਜਲੰਧਰ ਦਾ ਪੀਏਪੀ ਚੌਕ ਜਾਮ ਕਰਨਗੇ। ਦਰਅਸਲ ਈਸਾਈ ਭਾਈਚਾਰੇ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਪ੍ਰਭੂ ਯਿਸੂ ਮਸੀਹ ਬਾਰੇ ਦਿੱਤਾ ਗਿਆ ਵਿਵਾਦਤ ਬਿਆਨ ਪੂਰੀ ਤਰ੍ਹਾਂ ਗਲਤ ਹੈ। ਇਸ ਕਾਰਨ ਨੌਜਵਾਨਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਜਿਹੀ ਸਥਿਤੀ ਵਿੱਚ ਉਹ ਜਲੰਧਰ ਪੀਏਪੀ ਚੌਂਕ ਜਾਮ ਕਰਕੇ ਰੋਸ ਪ੍ਰਦਰਸ਼ਨ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...