June 24, 2026, 5:15 pm
----------- Advertisement -----------
HomeNewsLatest Newsਅੰਮ੍ਰਿਤਸਰ: CIA ਦੀ ਵੱਡੀ ਕਾਰਵਾਈ, ਡਰੋਨ ਤੇ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ: CIA ਦੀ ਵੱਡੀ ਕਾਰਵਾਈ, ਡਰੋਨ ਤੇ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ

Published on

----------- Advertisement -----------

ਅੰਮ੍ਰਿਤਸਰ : – ਸੀਆਈਏ ਸਟਾਫ਼ ਨੇ ਤਿੰਨ ਤਸਕਰਾਂ ਨੂੰ ਹੈਰੋਇਨ ਅਤੇ ਡਰੋਨ ਸਮੇਤ ਕਾਬੂ ਕੀਤਾ ਹੈ। ਸੀਆਈਏ ਨੇ ਮੁਲਜ਼ਮਾਂ ਕੋਲੋਂ ਇੱਕ ਸਵਿਫਟ ਕਾਰ, ਇੱਕ ਬੈਟਰੀ ਨਾਲ ਚੱਲਣ ਵਾਲੀ ਕਾਰ ਅਤੇ ਤੀਹ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਮੁਲਜ਼ਮਾਂ ਦੀ ਪਛਾਣ ਵਰਿੰਦਰ ਸਿੰਘ, ਮਨਪ੍ਰੀਤ ਸਿੰਘ ਉਰਫ਼ ਮਾਨ ਅਤੇ ਸਰਾਏ ਅਮਾਨਤ ਖਾਂ ਅਤੇ ਦਵਿੰਦਰ ਸਿੰਘ ਵਜੋਂ ਹੋਈ ਹੈ। ਸੀਆਈਏ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਮੁਲਜ਼ਮਾਂ ਵੱਲੋਂ ਬਰਾਮਦ ਕੀਤੇ ਗਏ ਡਰੋਨਾਂ ਤੋਂ ਫੌਜੀ ਟਿਕਾਣਿਆਂ ਦੀਆਂ ਤਸਵੀਰਾਂ ਲਈਆਂ ਗਈਆਂ ਹਨ। ਪੁਲਿਸ ਨੂੰ ਸ਼ੱਕ ਹੈ ਕਿ ਦੋਸ਼ੀਆਂ ਨੇ ਪਾਕਿ ਤਸਕਰਾਂ ਨੂੰ ਮਿਲਟਰੀ ਠਿਕਾਣਿਆਂ ਦੀਆਂ ਫੋਟੋਆਂ ਵੀ ਭੇਜੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...

ਪੰਜਾਬ SC ਕਮਿਸ਼ਨ ਅੱਗੇ ਪੇਸ਼ ਹੋਏ ਕੇਂਦਰੀ ਮੰਤਰੀ ਰਵਨੀਤ ਬਿੱਟੂ

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਅੱਜ ਐਸਸੀ ਕਮਿਸ਼ਨ ਵੱਲੋਂ ਧਾਰਮਿਕ ਸਜ਼ਾ ਸੁਣਾਈ ਗਈ।...

ਵਿਕਸਤ ਪਿੰਡ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ...

ਐੱਲਐੱਮਐੱਚਪੀ ਫੈਲੋਜ਼ ਅਤੇ ਨਾਰਕੋਟਿਕਸ ਐਨੋਨੀਮਸ ਨੇ ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਖੇ ਰਿਕਵਰੀ ਸਪੋਰਟ ਮਜ਼ਬੂਤ ਕਰਨ ਲਈ ਹੱਥ ਮਿਲਾਏ

ਚੰਡੀਗੜ੍ਹ; 23 ਜੂਨ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਪੋਸਟ-ਟ੍ਰੀਟਮੈਂਟ ਰਿਹੈਬਿਲੀਟੇਸ਼ਨ ਪੱਖ ਨੂੰ...

ਵਿਦੇਸ਼ਾਂ ਵਿੱਚ ਕੰਮ ਕਰਦੇ ਨੌਜਵਾਨ ਵਾਪਸ ਪੰਜਾਬ ਆਉਣ, ਅਸੀਂ ਦੇਵਾਂਗੇ ਸਰਕਾਰੀ ਨੌਕਰੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ...