June 1, 2026, 6:47 pm
----------- Advertisement -----------
HomeNewsBreaking Newsਮੁੱਖ ਮੰਤਰੀ ਭਗਵੰਤ ਮਾਨ ਨੇ 'ਹੋਲੀ ਮਿਲਨ ਸਮਾਗਮ' ਵਿੱਚ ਕੀਤੀ ਸ਼ਿਰਕਤ

ਮੁੱਖ ਮੰਤਰੀ ਭਗਵੰਤ ਮਾਨ ਨੇ ‘ਹੋਲੀ ਮਿਲਨ ਸਮਾਗਮ’ ਵਿੱਚ ਕੀਤੀ ਸ਼ਿਰਕਤ

Published on

----------- Advertisement -----------

ਰੰਗਾਂ ਦੇ ਤਿਉਹਾਰ ਹੋਲੀ ਮੌਕੇ ਹਰਿਆਣਾ ਰਾਜ ਭਵਨ ਵਿਖੇ ‘ਹੋਲੀ ਮਿਲਨ ਸਮਾਗਮ’ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਇਸ ਸਮਾਗਮ ਵਿਚ ਸ਼ਿਰਕਤ ਕੀਤੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਮੁਲਾਕਾਤ ਕੀਤੀ। ਭਗਵੰਤ ਮਾਨ ਦੇ ਹਰਿਆਣਾ ਰਾਜ ਭਵਨ ਪੁਹੰਚਣ ‘ਤੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਭਗਵੰਤ ਮਾਨ ਨੂੰ ਗੁਲਦਸਤਾ ਭੇਟ ਕਰ ਕੇ ਸਵਾਗਤ ਕੀਤਾ। ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਵੀ ਸ਼ਿਰਕਤ ਕੀਤੀ। ਇਨ੍ਹਾਂ ਸਾਰੇ ਪਤਵੰਤਿਆਂ ਨੇ ਹੋਲੀ ਦੇ ਜਸ਼ਨ ਮਨਾਉਣ ਲਈ ਇੱਕ ਦੂਜੇ ‘ਤੇ ਗੁਲਾਬ ਦੀਆਂ ਫੁੱਲਾਂ ਦੀ ਵਰਖਾ ਕੀਤੀ ਅਤੇ ਇਕ ਦੂਜੇ ਨੂੰ ਗੁਲਾਲ ਲਗਾਇਆ।


ਇਸ ਤੋਂ ਪਹਿਲਾ ਸੀਐਮ ਭਗਵੰਤ ਮਾਨ ਨੇ ਵੀਰਵਾਰ ਨੂੰ ਸੂਬੇ ਦੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਕੀਤੀ। ਇਸ ਵਿੱਚ ਉਨ੍ਹਾਂ ਨੇ ਕਿਹਾ ਕਿ ਅਸੀਂ ਪੰਜਾਬ ਨੂੰ ਅਸਲ ਪੰਜਾਬ ਬਣਾਉਣਾ ਹੈ ਨਾ ਕਿ ਲੰਡਨ, ਕੈਲੀਫੋਰਨੀਆ ਜਾਂ ਪੈਰਿਸ। ਉਨ੍ਹਾਂ ਅਧਿਕਾਰੀਆਂ ਨੂੰ ਭਾਰਤੀ ਕ੍ਰਿਕਟ ਟੀਮ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਭਾਵੇਂ ਮੈਚ ਜਿੱਤੇ ਜਾਂ ਹਾਰ, ਟੀਮ ਵਿੱਚ ਜਜ਼ਬਾ ਬਰਕਰਾਰ ਰਹਿੰਦਾ ਹੈ। ਸਾਨੂੰ ਵੀ ਉਸੇ ਟੀਮ ਭਾਵਨਾ ਨਾਲ ਕੰਮ ਕਰਨ ਦੀ ਲੋੜ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...