September 10, 2026, 6:28 am
----------- Advertisement -----------
HomeNewsLatest Newsਸ਼ਹੀਦ ਜਸਬੀਰ ਸਿੰਘ ਦੇ ਪਰਿਵਾਰ ਲਈ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀ ਅਤੇ...

ਸ਼ਹੀਦ ਜਸਬੀਰ ਸਿੰਘ ਦੇ ਪਰਿਵਾਰ ਲਈ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀ ਅਤੇ 50 ਲੱਖ ਦਾ ਐਲਾਨ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਐਕਸ-ਗ੍ਰੇਸ਼ੀਆ ਗ੍ਰਾਂਟ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਲਾਂਸ ਨਾਇਕ ਜਸਬੀਰ ਸਿੰਘ ਦੇ ਦੁਖੀ ਪਰਿਵਾਰ ਦੇ ਨੂੰ 50 ਲੱਖ ਰੁਪਏ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਦਸ ਦਈਏ ਕਿ ਲਾਂਸ ਨਾਇਕ ਜਸਬੀਰ ਸਿੰਘ ਨੇ ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਕੁਲਗਾਮ ਦੇ ਅਨੰਤ ਨਾਗ ਖੇਤਰ ਵਿੱਚ ਦਹਿਸ਼ਤਗਰਦਾਂ ਨਾਲ ਲੜਦੇ ਹੋਏ ਦੇਸ਼ ਦੀ ਸੇਵਾ ਵਿੱਚ ਆਪਣੀ ਜਾਨ ਕੁਰਬਾਨ ਕਰ ਦਿੱਤੀ।

ਬਹਾਦਰ ਸਿਪਾਹੀ ਦੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਕਰਨ ਦੇ ਨਾਲ-ਨਾਲ ਇਸਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣੀ ਜਾਨ ਦਾਅ ‘ਤੇ ਲਗਾਉਣਾ ਉਨ੍ਹਾਂ ਦੇ ਸਾਥੀਆਂ ਨੂੰ ਹੋਰ ਵੀ ਤਨਦੇਹੀ ਨਾਲ ਆਪਣੇ ਫਰਜ਼ ਨਿਭਾਉਣ ਲਈ ਪ੍ਰੇਰਿਤ ਕਰੇਗਾ। ਜ਼ਿਕਰਯੋਗ ਹੈ ਕਿ ਸ਼ਹੀਦ ਜਸਬੀਰ ਸਿੰਘ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਵੇਈਂ ਪੂਈਂ ਦਾ ਰਹਿਣ ਵਾਲਾ ਸੀ ਅਤੇ ਆਪਣੇ ਪਿੱਛੇ ਮਾਤਾ-ਪਿਤਾ, ਇੱਕ ਭਰਾ ਅਤੇ ਇੱਕ ਭੈਣ ਛੱਡ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...