April 17, 2026, 9:46 am
----------- Advertisement -----------
HomeNewsBreaking Newsਸੀ.ਐਮ ਚੰਨੀ ਨੇ ਭਲਕੇ ਬੁਲਾਈ ਕੈਬਨਿਟ ਮੀਟਿੰਗ, ਰਾਜਪਾਲ ਨੂੰ ਸੌਂਪ ਸਕਦੇ ਹਨ...

ਸੀ.ਐਮ ਚੰਨੀ ਨੇ ਭਲਕੇ ਬੁਲਾਈ ਕੈਬਨਿਟ ਮੀਟਿੰਗ, ਰਾਜਪਾਲ ਨੂੰ ਸੌਂਪ ਸਕਦੇ ਹਨ ਅਸਤੀਫ਼ਾ

Published on

----------- Advertisement -----------

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਦੌੜ ਅਤੇ ਚਮਕੌਰ ਸਾਹਿਬ ਤੋਂ ਪਿੱਛੇ ਚੱਲ ਰਹੇ ਹਨ। ਜਦ ਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਰਿਕਾਰਡਤੋੜ ਜਿੱਤ ਦਰਜ ਕੀਤੀ ਹੈ। ਸੀ.ਐਮ ਚਰਨਜੀਤ ਚੰਨੀ ਨੇ ਕੱਲ੍ਹ 11 ਮਾਰਚ ਸ਼ੁਕਰਵਾਰ ਨੂੰ ਕੈਬਨਿਟ ਦੀ ਮੀਟਿੰਗ ਬੁਲਾਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੀ.ਐਮ ਚੰਨੀ ਕੱਲ੍ਹ ਹੀ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਂਪ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

*ਬਟਾਲਾ, 16 ਅਪ੍ਰੈਲ 2026*:ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

*ਚੰਡੀਗੜ੍ਹ, 16 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ...

ਹੋਰਮੁਜ਼ ਤੋਂ ਕਿਹੜੇ ਜਹਾਜ਼ਾਂ ਨੂੰ ਨਿਕਲਣ ਦੇਵੇਗਾ ਈਰਾਨ? ਅਮਰੀਕਾ ਨੂੰ ਪ੍ਰਸਤਾਵ ‘ਚ ਦੱਸਿਆ, ਸ਼ਰਤ ਵੀ ਰੱਖੀ

ਈਰਾਨ ਨੇ ਅਮਰੀਕਾ ਦੇ ਸਾਹਮਣੇ ਇੱਕ ਪ੍ਰਸਤਾਵ ਰੱਖਿਆ ਹੈ ਕਿ ਹੋਰਮੁਜ਼ ਸਟ੍ਰੇਟ (Hormuz Strait)...

 ਬਠਿੰਡਾ ਕੋਰਟ ਦਾ ਫੈਸਲਾ, ਅੰਮ੍ਰਿਤਪਾਲ ਮਹਿਰੋਂ 29 ਅਪ੍ਰੈਲ ਤੱਕ ਜੇਲ੍ਹ ‘ਚ

ਸੋਸ਼ਲ ਮੀਡੀਆ ਇੰਫੁਲੇਂਸਰ ਕਮਲ ਕੌਰ ਭਾਬੀ ਕਤਲ ਦੇ ਮਾਸਟਰਮਾਈਂਡ ਅੰਮ੍ਰਿਤਪਾਲ ਮਹਿਰੋਂ ਨੂੰ ਬਠਿੰਡਾ ਅਦਾਲਤ...

CBSE 10ਵੀਂ ‘ਚ ਜਲੰਧਰ ਦੀ ਬੇਟੀ ਦਾ ਜਲਵਾ, ਇਸ਼ਲੀਨ ਕੌਰ ਡੋਗਰਾ ਨੈਸ਼ਨਲ ਟਾਪਰ

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਵੱਲੋਂ ਬੁੱਧਵਾਰ ਨੂੰ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ...

ਟਾਂਡਾ ਉੜਮੁੜ ਵਿੱਚ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਟਾਂਡਾ (ਹੁਸ਼ਿਆਰਪੁਰ); 15 ਅਪ੍ਰੈਲ 2026*:ਪੰਜਾਬ ਦੇ ਕੰਢੀ ਖੇਤਰ ਵਿੱਚ ਦਹਾਕਿਆਂ ਦੀ ਅਣਦੇਖੀ ਨੂੰ ਦੂਰ...

ਭਾਜਪਾ ਪਿਛਲੇ ਦਰਵਾਜ਼ੇ ਤੋਂ ਨਿਯੁਕਤੀਆਂ ਰਾਹੀਂ ਪੰਜਾਬ ਦੇ ਆਪਣੇ ਸਰੋਤਾਂ ‘ਤੇ ਕੰਟਰੋਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 15 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ...