April 17, 2026, 8:45 am
----------- Advertisement -----------
HomeNewsLatest Newsਸੀ.ਐਮ ਯੋਗੀ ਪੁਹੰਚੇ ਸ਼੍ਰੀ ਸ਼੍ਰੀ ਗੋਪਾਲ ਮੰਦਰ ਫਿਰ ਗੁਰਦੁਆਰਾ ਸਾਹਿਬ 'ਚ ਟੇਕਿਆ...

ਸੀ.ਐਮ ਯੋਗੀ ਪੁਹੰਚੇ ਸ਼੍ਰੀ ਸ਼੍ਰੀ ਗੋਪਾਲ ਮੰਦਰ ਫਿਰ ਗੁਰਦੁਆਰਾ ਸਾਹਿਬ ‘ਚ ਟੇਕਿਆ ਮੱਥਾ

Published on

----------- Advertisement -----------

ਗੋਰਖਪੁਰ ਸ਼ਹਿਰ ਵਿਧਾਨ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਯੋਗੀ ਆਦਿਤਿਆਨਾਥ ਸ਼ਨੀਵਾਰ ਸਵੇਰੇ ਪੂਜਾ ਕਰਨ ਲਈ ਸ਼੍ਰੀ ਸ਼੍ਰੀ ਗੋਪਾਲ ਮੰਦਰ, ਮੋਹਾਦੀਪੁਰ ਪਹੁੰਚੇ। ਇਸ ਦੌਰਾਨ ਲੋਕਾਂ ਨੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ। ਇਸ ਤੋਂ ਬਾਅਦ ਸੀਐਮ ਯੋਗੀ ਨੇ ਮੋਹਾਦੀਪੁਰ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕ ਕੇ ਸਿੱਖ ਭਾਈਚਾਰੇ ਤੋਂ ਸਮਰਥਨ ਮੰਗਿਆ।


ਮੰਦਰ ‘ਚ ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸਿੱਖ ਭਾਈਚਾਰੇ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਫਿਰ ਇਕ ਜਨ ਸਭਾ ਨੂੰ ਵੀ ਸੰਬੋਧਨ ਕੀਤਾ। ਇਸ ਦੌਰਾਨ ਸਟੇਜ ਤੋਂ ਸੀਐਮ ਯੋਗੀ ਨੇ ਪੀਐਮ ਮੋਦੀ ਅਤੇ ਖੁਦ ਨੂੰ ਸਿੱਖਾਂ ਨਾਲ ਜੁੜਿਆ ਦੱਸਿਆ। ਉਨ੍ਹਾਂ ਕਿਹਾ, ‘ਪ੍ਰਧਾਨ ਮੰਤਰੀ ਨੇ ਹਾਲ ਹੀ ਵਿੱਚ ਐਲਾਨ ਕੀਤਾ ਹੈ ਕਿ ਹੁਣ ਹਰ 26 ਦਸੰਬਰ ਨੂੰ ਵੀਰ ਬਾਲ ਦਿਵਸ ਵਜੋਂ ਮਨਾਇਆ ਜਾਵੇਗਾ। ਇਹ ਸਾਹਿਬਜ਼ਾਦਿਆਂ ਦੀ ਦਲੇਰੀ ਅਤੇ ਉਨ੍ਹਾਂ ਦੇ ਇਨਸਾਫ਼ ਦੀ ਪ੍ਰਾਪਤੀ ਲਈ ਢੁਕਵੀਂ ਸ਼ਰਧਾਂਜਲੀ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਲਖਨਊ ਸਥਿਤ ਮੁੱਖ ਮੰਤਰੀ ਨਿਵਾਸ ‘ਚ ਵੀ ਕੀਰਤਨ ਕਰਾਉਂਦੇ ਹਨ। ਸ਼੍ਰੀ ਗੋਪਾਲ ਮੰਦਰ ਅਤੇ ਗੁਰਦੁਆਰੇ ਦੇ ਦਰਸ਼ਨ ਕਰਕੇ, ਸੀਐਮ ਯੋਗੀ ਨੇ ਯੂਪੀ ਅਤੇ ਪੰਜਾਬ ਦੋਵਾਂ ਦੇ ਸਿੱਖਾਂ ਨੂੰ ਭਾਜਪਾ ਅਤੇ ਆਪਣੇ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਹੈ। ‘ਸੀਐਮ ਯੋਗੀ ਦੇ ਮੰਦਰ ਅਤੇ ਗੁਰਦੁਆਰੇ ਦੇ ਦੌਰੇ ਦਾ ਆਯੋਜਨ ਕਰਕੇ, ਭਾਜਪਾ ਨੇ ਪੰਜਾਬ ਦੇ ਵੋਟਰਾਂ ਤੱਕ ਇਹ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ...

ਹੋਰਮੁਜ਼ ਤੋਂ ਕਿਹੜੇ ਜਹਾਜ਼ਾਂ ਨੂੰ ਨਿਕਲਣ ਦੇਵੇਗਾ ਈਰਾਨ? ਅਮਰੀਕਾ ਨੂੰ ਪ੍ਰਸਤਾਵ ‘ਚ ਦੱਸਿਆ, ਸ਼ਰਤ ਵੀ ਰੱਖੀ

ਈਰਾਨ ਨੇ ਅਮਰੀਕਾ ਦੇ ਸਾਹਮਣੇ ਇੱਕ ਪ੍ਰਸਤਾਵ ਰੱਖਿਆ ਹੈ ਕਿ ਹੋਰਮੁਜ਼ ਸਟ੍ਰੇਟ (Hormuz Strait)...

 ਬਠਿੰਡਾ ਕੋਰਟ ਦਾ ਫੈਸਲਾ, ਅੰਮ੍ਰਿਤਪਾਲ ਮਹਿਰੋਂ 29 ਅਪ੍ਰੈਲ ਤੱਕ ਜੇਲ੍ਹ ‘ਚ

ਸੋਸ਼ਲ ਮੀਡੀਆ ਇੰਫੁਲੇਂਸਰ ਕਮਲ ਕੌਰ ਭਾਬੀ ਕਤਲ ਦੇ ਮਾਸਟਰਮਾਈਂਡ ਅੰਮ੍ਰਿਤਪਾਲ ਮਹਿਰੋਂ ਨੂੰ ਬਠਿੰਡਾ ਅਦਾਲਤ...

CBSE 10ਵੀਂ ‘ਚ ਜਲੰਧਰ ਦੀ ਬੇਟੀ ਦਾ ਜਲਵਾ, ਇਸ਼ਲੀਨ ਕੌਰ ਡੋਗਰਾ ਨੈਸ਼ਨਲ ਟਾਪਰ

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਵੱਲੋਂ ਬੁੱਧਵਾਰ ਨੂੰ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ...

ਟਾਂਡਾ ਉੜਮੁੜ ਵਿੱਚ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਟਾਂਡਾ (ਹੁਸ਼ਿਆਰਪੁਰ); 15 ਅਪ੍ਰੈਲ 2026*:ਪੰਜਾਬ ਦੇ ਕੰਢੀ ਖੇਤਰ ਵਿੱਚ ਦਹਾਕਿਆਂ ਦੀ ਅਣਦੇਖੀ ਨੂੰ ਦੂਰ...

ਭਾਜਪਾ ਪਿਛਲੇ ਦਰਵਾਜ਼ੇ ਤੋਂ ਨਿਯੁਕਤੀਆਂ ਰਾਹੀਂ ਪੰਜਾਬ ਦੇ ਆਪਣੇ ਸਰੋਤਾਂ ‘ਤੇ ਕੰਟਰੋਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 15 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ...

ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ

*ਚੰਡੀਗੜ੍ਹ/ਲਹਿਰਾਗਾਗਾ, 15 ਅਪ੍ਰੈਲ:*:ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ ਅਤੇ ਬਰਿੰਦਰ...

ਐਮਰਜੈਂਸੀ ਦੀ ਉਡੀਕ ਨਾ ਕਰੋ, ਸਮੇਂ ਸਿਰ ਰਜਿਸਟ੍ਰੇਸ਼ਨ ਕਰਵਾਓ: ਭਗਵੰਤ ਮਾਨ ਸਰਕਾਰ ਵੱਲੋਂ ਅਪੀਲ

ਚੰਡੀਗੜ੍ਹ, 15 ਅਪ੍ਰੈਲ 2026:ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਭਾਰਤ ਦੀ...

ਸਮਰਾਟ ਚੌਧਰੀ ਨੇ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਸਮਰਾਟ ਚੌਧਰੀ ਅੱਜ ਬਿਹਾਰ ਦੇ 24ਵੇਂ ਮੁੱਖ ਮੰਤਰੀ ਬਣ ਗਏ। ਰਾਜਪਾਲ ਸਈਦ ਅਤਾ ਹਸਨੈਨ...