July 26, 2026, 5:03 pm
----------- Advertisement -----------
HomeNewsLatest Newsਕਾਂਗਰਸੀ ਆਗੂ ਪਵਨ ਟੰਡਨ ਆਪਣੇ ਸੈਂਕੜੇ ਸਮਰਥਕਾਂ ਸਮੇਤ ‘ਆਪ’ ਵਿੱਚ ਸ਼ਾਮਲ

ਕਾਂਗਰਸੀ ਆਗੂ ਪਵਨ ਟੰਡਨ ਆਪਣੇ ਸੈਂਕੜੇ ਸਮਰਥਕਾਂ ਸਮੇਤ ‘ਆਪ’ ਵਿੱਚ ਸ਼ਾਮਲ

Published on

----------- Advertisement -----------

ਡਲਹੌਜ਼ੀ ‘ਚ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਕਾਂਗਰਸੀ ਆਗੂ ਪਵਨ ਟੰਡਨ ਆਪਣੇ ਸੈਂਕੜੇ ਸਮਰਥਕਾਂ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਏ| ਪਵਨ ਟੰਡਨ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਨ | ਦੇਵੀਦੇਹਰਾ ‘ਚ ਮਾਂ ਜਲਪਾ ਮੰਦਰ ‘ਚ ਲਿਆ ਮਾਂ ਦਾ ਆਸ਼ੀਰਵਾਦ, ਅਤੇ ‘ਆਪ’ ਪਾਰਟੀ ‘ਚ ਸ਼ਾਮਿਲ ਹੋ ਕੇ ਨਵੀਂ ਸਿਆਸੀ ਪਾਰੀ ਦੀ ਕੀਤੀ ਸ਼ੁਰੂਆਤ| “ਆਪ” ਵਿੱਚ ਸ਼ਾਮਿਲ ਹੋਣ ਦੇ ਨਾਲ ਦੇਵੀਦੇਹਰਾ ਸ਼੍ਰੀ ਜਲਪਾ ਮਾਤਾ ਮੰਦਿਰ ਕੰਪਲੈਕਸ ਵਿੱਚ ਇੱਕ ਵਿਸ਼ਾਲ ਜਨ ਸਭਾ ਦਾ ਆਯੋਜਨ ਵੀ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...