October 23, 2026, 11:23 pm
----------- Advertisement -----------
HomeNewsLatest Newsਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਚੇਅਰਮੈਨ ਨੇ ਛੱਡੀ ਕਾਂਗਰਸ, ਇਸ ਪਾਰਟੀ 'ਚ...

ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਚੇਅਰਮੈਨ ਨੇ ਛੱਡੀ ਕਾਂਗਰਸ, ਇਸ ਪਾਰਟੀ ‘ਚ ਹੋਏ ਸ਼ਾਮਿਲ

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਫਾਜ਼ਿਲਕਾ ਜ਼ਿਲ੍ਹੇ ਅੰਦਰ 2022 ਦੀਆਂ ਚੋਣਾਂ ਨੂੰ ਲੈ ਕੇ ਵਰਕਰ ਮੀਟਿੰਗ ਕਰਨ ਲਈ ਪਹੁੰਚੇ ਸਨ ਜਿਸ ਦੌਰਾਨ ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਚੇਅਰਮੈਨ ਬਾਗੋ ਬਾਈ ਨੇ ਕਾਂਗਰਸ ਪਾਰਟੀ ਨੂੰ ਛੱਡ ਆਪਣੀ ਟੀਮ ਨਾਲ ਸ਼੍ਰੋਮਣੀ ਅਕਾਲੀ ਦਲ ਸ਼ਾਮਲ ਹੋ ਗਈ।


ਦੱਸ ਦੇਈਏ ਕਿ ਕੁੱਝ ਮਹੀਨੇ ਬਲਾਕ ਸੰਮਤੀ ਚੇਅਰਮੈਨ ਬਾਗੋ-ਬਾਈ ਅਤੇ ਉਸਦੇ ਪਤੀ ਗੁਰਦਿਆਲ ਸਿੰਘ ਸ਼੍ਰੋਮਣੀ ਅਕਾਲੀ ਦਲ ਫਾਜ਼ਿਲਕਾ ਦੇ ਉਮੀਦਵਾਰ ਹੰਸ ਰਾਜ ਜੋਸਨ ਦੀ ਹਾਜ਼ਰੀ ਹੇਠ ਪਾਰਟੀ ਪ੍ਰਧਾਨ ਅਤੇ ਫਿਰੋਜ਼ਪੁਰ ਸਾਂਸਦ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਟੀਮ 2022 ਅੰਦਰ ਦਿਨ ਰਾਤ ਇਕ ਕਰਕੇ ਪਾਰਟੀ ਲਈ ਕੰਮ ਕਰਨਗੇ ਅਤੇ ਉਹ ਹੰਸ ਰਾਜ ਜੋਸਨ ਨੂੰ ਫਾਜ਼ਿਲਕਾ ਤੋਂ ਵੱਡੀ ਗਣਤੀ ਦੀਆਂ ਵੋਟਾਂ ਨਾਲ ਜਿੱਤਾਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...