November 5, 2026, 6:07 pm
----------- Advertisement -----------
HomeNewsLatest Newsਕਾਂਗਰਸ ਐੱਸ.ਸੀ. ਸੈੱਲ ਦੇ ਵਾਈਸ ਪ੍ਰਧਾਨ ਨੇ ਛੱਡੀ ਪਾਰਟੀ

ਕਾਂਗਰਸ ਐੱਸ.ਸੀ. ਸੈੱਲ ਦੇ ਵਾਈਸ ਪ੍ਰਧਾਨ ਨੇ ਛੱਡੀ ਪਾਰਟੀ

Published on

----------- Advertisement -----------

ਪੰਜਾਬ ‘ਚ ਤਿੰਨ ਦਿਨ ਬਾਅਦ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। 20 ਫਰਵਰੀ ਨੂੰ ਹੋਣ ਵਾਲੀਆਂ ਇਨ੍ਹਾਂ ਚੋਣਾਂ ਨੂੰ ਲੈ ਕੇ ਸਿਆਸੀ ਪਾਰਾ ਸਿਖਰਾਂ ਤੇ ਹੈ। ਦਸ ਦਈਏ ਕਿ ਜਲਾਲਾਲਾਬਾਦ ਤੋਂ ਕਾਂਗਰਸ ਨੂੰ ਇਕ ਵੱਡਾ ਝਟਕਾ ਲੱਗਾ ਹੈ ਮਾਲਵਾ ਜੋਨ 1 ਅਤੇ 2 ਦੇ ਇੰਚਾਰਜ ਮਲਕੀਤ ਸਿੰਘ ਹੀਰਾ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਕੇ ਕਾਂਗਰਸ ਨੂੰ ਅਲਵਿਦਾ ਆਖ ਦਿੱਤਾ ਹੈ। ਮਲਕੀਤ ਸਿੰਘ ਹੀਰਾ ਕਾਂਗਰਸ ਐੱਸ.ਸੀ. ਸੈੱਲ ਦੇ ਵਾਈਸ ਪ੍ਰਧਾਨ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਵੀ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਤੰਗ ਆ ਕੇ ਕਾਂਗਰਸ ਨੂੰ ਛੱਡਣ ਦਾ ਫ਼ੈਸਲਾ ਕੀਤਾ ਹੈ।
ਦਸ ਦਈਏ ਕਿ ਪੰਜਾਬ ਚੋਣਾਂ ਲਈ ਚੋਣ ਪ੍ਰਚਾਰ ਨੂੰ ਖਤਮ ਹੋਣ ਵਿੱਚ ਵੀ ਕੁਝ ਹੀ ਘੰਟਿਆਂ ਦਾ ਸਮਾਂ ਬਾਕੀ ਹੈ। ਹਰ ਇਕ ਪਾਰਟੀ ਪੂਰੇ ਜ਼ੋਰ ਸ਼ੋਰ ਨਾਲ ਪੰਜਾਬ ਚ ਚੋਣ ਪ੍ਰਚਾਰ ਕਰ ਰਹੀ ਹੈ ਅੱਜ ਪੀ.ਐਮ ਮੋਦੀ, ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ, ਪ੍ਰਿਅੰਕਾ ਗਾਂਧੀ ਅਤੇ ਅਰਵਿੰਦ ਕੇਜਰੀਵਾਲ ਚੋਣ ਪ੍ਰਚਾਰ ਲਈ ਪੰਜਾਬ ਦੌਰੇ ਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...

ਭਾਜਪਾ ਦੇ ਇਸ਼ਾਰੇ ’ਤੇ ‘ਆਪ’ ਆਗੂਆਂ ’ਤੇ ਛਾਪੇ ਮਾਰ ਰਹੀਆਂ ਕੇਂਦਰੀ ਏਜੰਸੀਆਂ, ਕੁਝ ਨਹੀਂ ਲੱਭ ਰਿਹਾ: CM ਮਾਨ

ਚੰਡੀਗੜ੍ਹ, 4 ਨਵੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਆਪ` ਆਗੂਆਂ ਵਿਰੁੱਧ ਕੇਂਦਰੀ ਏਜੰਸੀਆਂ...