ਜ਼ੀਰਾ ਹਲਕੇ ‘ਚ ਕਾਂਗਰਸੀ ਵਰਕਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਜਿਸ ਉਪਰੰਤ ਵਰਕਰ ਦੀ ਮੌਤ ਹੋ ਗਈ | ਨਵਜੋਤ ਸਿੱਧੂ ਅੱਜ ਪੀੜਿਤ ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚੇ ਸਨ| ਜਿਥੇ ਉਹਨਾਂ ਪ੍ਰਸ਼ਾਸਨ ਨਾਲ ਗੱਲਬਾਤ ਕਰਕੇ ਦੋਸ਼ੀਆਂ ਦੀ ਗਿਰਫਤਾਰੀ ਦੀ ਮੰਗ ਕੀਤੀ ਅਤੇ ਪਰਿਵਾਰ ਲਈ ਸਰਕਾਰੀ ਨੌਕਰੀ ਦੀ ਮੰਗੀ |
ਸਿੱਧੂ ਨੇ ਆਪਣੇ ਟਵਿੱਟਰ ਹੈਂਡਲ ਤੇ ਲਿਖਿਆ ” ਜ਼ੀਰਾ ਹਲਕੇ ‘ਚ ਕਾਂਗਰਸੀ ਵਰਕਰ ਦੀ ਬੇਰਹਿਮੀ ਨਾਲ ਕੁੱਟਮਾਰ… ਪਿੰਡ ਕਸੌਆਣਾ ਵਿਖੇ ਉਸ ਦੇ ਘਰ ਗਿਆ ਜਿੱਥੇ ਉਸ ਦੀ ਲਾਸ਼ ਲਿਆਂਦੀ ਗਈ… ਮਾਮਲਾ ਪ੍ਰਸ਼ਾਸਨ ਕੋਲ ਉਠਾਇਆ… ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ, ਪੀੜਤ ਪਰਿਵਾਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ!”
----------- Advertisement -----------
ਕਾਂਗਰਸੀ ਵਰਕਰ ਦੀ ਕੁੱਟਮਾਰ ਤੋਂ ਬਾਅਦ ਮੌਤ; ਨਵਜੋਤ ਸਿੱਧੂ ਨੇ ਪਰਿਵਾਰ ਲਈ ਮੰਗੀ ਸਰਕਾਰੀ ਨੌਕਰੀ
Published on
----------- Advertisement -----------
----------- Advertisement -----------












