October 15, 2026, 7:38 pm
----------- Advertisement -----------
HomeNewsLatest Newsਸਿੱਖ ਅਜਾਇਬ ਘਰ ਦੀ ਉਸਾਰੀ ਦੀ ਸੇਵਾ ਪੰਜ ਪਿਆਰਿਆਂ ਵੱਲੋਂ ਟੱਕ ਲਗਾ...

ਸਿੱਖ ਅਜਾਇਬ ਘਰ ਦੀ ਉਸਾਰੀ ਦੀ ਸੇਵਾ ਪੰਜ ਪਿਆਰਿਆਂ ਵੱਲੋਂ ਟੱਕ ਲਗਾ ਕੇ ਅਰੰਭ

Published on

----------- Advertisement -----------

ਮੋਹਾਲੀ : – ਸਿੱਖ ਅਜਾਇਬ ਘਰ ਪਿੰਡ ਬਲੌਂਗੀ ਮੋਹਾਲੀ ਵਿਖੇ ਸਿੱਖ ਅਜਾਇਬ ਘਰ ਦੀ ਬਿਲਡਿੰਗ ਦੀ ਉਸਾਰੀ ਦੀ ਸੇਵਾ ਪੰਜ ਪਿਆਰਿਆਂ ਵੱਲੋਂ ਟੱਕ ਲਗਾ ਕੇ ਅਰੰਭ ਹੋ ਗਈ ਹੈ ਸਰਦਾਰ ਸੋਹਣ ਸਿੰਘ ਐਂਡ ਕੰਪਨੀ ਵੱਲੋਂ ਸਿੱਖ ਅਜਾਇਬ ਘਰ ਦੀ ਬਿਲਡਿੰਗ ਦੀ ਪਾਰਕਿੰਗ ਦੀ ਖੁਦਾਈ ਪੰਜ ਦਿਨਾਂ ਤੋਂ ਨਿਸ਼ਕਾਮ ਕੀਤੀ ਜਾ ਰਹੀ ਹੈ ਠੇਕੇਦਾਰ,ਆਰਜੀਟੈਕਟ, ਇੰਜਨੀਅਰਾ ਨੂੰ ਵੀ ਬੇਨਤੀ ਹੈ ਕਿ ਇਸ ਕਾਰਸੇਵਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾਨੀ ਸੰਗਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਸਿੱਖ ਅਜਾਇਬ ਘਰ ਨੂੰ ਵੱਧ ਤੋਂ ਵੱਧ ਤਨ ਮਨ ਧਨ ਨਾਲ ਸਿਹਯੋਗ ਦਿਓ ਤਾਂ ਜੋ ਅਸੀਂ ਸਮੇਂ ਸਿਰ ਸਿੱਖ ਅਜਾਇਬ ਘਰ ਦੀ ਬਿਲਡਿੰਗ ਦੀ ਉਸਾਰੀ ਪੂਰੀ ਕਰ ਸਕੀਏ ਵਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਆਰਟਿਸਟ ਸਿੱਖ ਅਜਾਇਬ ਘਰ ਪਿੰਡ ਬਲੌਂਗੀ ਮੋਹਾਲੀ ਪੰਜਾਬ ਮੋਬਾਇਲ ਨੰਬਰ 9815863844

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...