September 10, 2026, 1:03 am
----------- Advertisement -----------
HomeNewsLatest Newsਕੋਰੋਨਾ ਦੀ ਦਹਿਸ਼ਤ ਨੇ ਉਜਾੜਿਆ ਪਰਿਵਾਰ

ਕੋਰੋਨਾ ਦੀ ਦਹਿਸ਼ਤ ਨੇ ਉਜਾੜਿਆ ਪਰਿਵਾਰ

Published on

----------- Advertisement -----------

ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੇ ਹਰ ਇੱਕ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ ਤਾਜ਼ਾ ਘਟਨਾ ਤਾਮਿਲਨਾਡੂ ਦੇ ਮਦੁਰਾਈ ਤੋਂ ਸਾਹਮਣੇ ਆਈ ਹੈ ਜਿਥੇ ਕੋਰੋਨਾ ਦੀ ਦਹਿਸ਼ਤ ਨਾਲ ਸਹਿਮੇ ਪਰਿਵਾਰ ਨੇ ਜ਼ਹਿਰ ਖਾ ਲਿਆ ਮਦੁਰਾਈ ਸਥਿਤ ਇੱਕ ਪਿੰਡ ‘ਚ ਇੱਕ ਪਰਿਵਾਰ ਦੇ 5 ਲੋਕਾਂ ਨੇ ਕੋਰੋਨਾ ਇਨਫੈਕਸ਼ਨ ਦੇ ਡਰੋਂ ਜ਼ਹਿਰ ਖਾਣ ਨਾਲ ਦੋ ਲੋਕਾਂ ਦੀ ਮੌਤ ਹੋ ਗਈ
ਇਸ ਹਾਦਸੇ ‘ਚ ਤਿੰਨ ਮੈਂਬਰਾਂ ਦਾ ਤਾਂ ਬਚਾਅ ਹੋ ਗਿਆ ਹੈ ਪਰ ਇੱਕ 23 ਸਾਲਾ ਔਰਤ ਅਤੇ ਉਸ ਦੇ ਤਿੰਨ ਸਾਲਾ ਪੁੱਤਰ ਦੀ ਕਥਿਤ ਤੌਰ ’ਤੇ ਜ਼ਹਿਰ ਖਾਣ ਨਾਲ ਮੌਤ ਹੋ ਗਈ ਹੈ। ਕੋਰੋਨਾ ਦੇ ਡਰੋਂ ਪਰਿਵਾਰ ਵੱਲੋਂ ਜ਼ਹਿਰ ਖਾਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸੂਬਾ ਪੁਲਿਸ ਅਲਰਟ ਮੋਡ ‘ਤੇ ਆ ਗਈ ਹੈ। ਪੁਲਿਸ ਨੇ ਲੋਕਾਂ ਨੂੰ ਅਜਿਹੀ ਸਥਿਤੀ ਵਿੱਚ ਸਿਹਤ ਅਧਿਕਾਰੀਆਂ ਤੋਂ ਸਲਾਹ ਲੈਣ ਦੀ ਅਪੀਲ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...