September 6, 2026, 11:31 pm
----------- Advertisement -----------
HomeNewsLatest Newsਯੂਰਪ 'ਚ ਯਾਤਰਾ ਪਾਬੰਦੀਆਂ ਕਾਰਨ ਸੈਰ-ਸਪਾਟਾ ਉਦਯੋਗ ਪ੍ਰਭਾਵਿਤ

ਯੂਰਪ ‘ਚ ਯਾਤਰਾ ਪਾਬੰਦੀਆਂ ਕਾਰਨ ਸੈਰ-ਸਪਾਟਾ ਉਦਯੋਗ ਪ੍ਰਭਾਵਿਤ

Published on

----------- Advertisement -----------

ਕੋਰੋਨਾ ਵਾਇਰਸ ਦੇ ਓਮੀਕ੍ਰੋਨ ਵੇਰੀਐਂਟ ਦੇ ਕਹਿਰ ਨੂੰ ਰੋਕਣ ਦੇ ਉਦੇਸ਼ ਨਾਲ ਲਾਈਆਂ ਗਈਆਂ ਯਾਤਰਾ ਪਾਬੰਦੀਆਂ ਯੂਰਪ ‘ਚ ਛੁੱਟੀਆਂ ਦੇ ਇਸ ਮਹੱਤਵਪੂਰਨ ਮੌਸਮ ‘ਚ ਸੈਰ-ਸਪਾਟਾ ਉਦਯੋਗਾਂ ਨੂੰ ਪ੍ਰਭਾਵਿਤ ਕਰ ਰਹੀਆਂ ਹਨ। ਨਿਯਮ ਸਖਤ ਹੋਣ ਕਾਰਨ ਲੋਕ ਆਪਣੀ ਯਾਤਰਾ ਨੂੰ ਮੁੜ ਪ੍ਰਬੰਧ ਜਾਂ ਰੱਦ ਕਰ ਰਹੇ ਹਨ। ਨਵੇਂ ਵੇਰੀਐਂਟ ਦੇ ਬਾਰੇ ‘ਚ ਕੁਝ ਜ਼ਿਆਦਾ ਜਾਣਕਾਰੀ ਨਹੀਂ ਹੈ, ਹਾਲਾਂਕਿ ਸਬੂਤ ਦਰਸਾਉਂਦੇ ਹਨ ਕਿ ਇਹ ਜ਼ਿਆਦਾ ਆਸਾਨੀ ਨਾਲ ਫੈਲਦਾ ਹੈ। ਮਿਸ਼ੀਗਨ ਯੂਨੀਵਰਸਿਟੀ ‘ਚ ਗ੍ਰੈਜੂਏਟ ਕਰ ਰਹੀ 29 ਸਾਲਾ ਵਿਦਿਆਰਥਣ ਅਮਾਂਡਾ ਵ੍ਹੀਲਾਕ ਨੇ ਆਪਣੇ ਸਾਥੀ ਨਾਲ ਫਰਾਂਸ ਦੀ ਯਾਤਰਾ ਰੱਦ ਕਰ ਦਿੱਤੀ ਕਿਉਂਕਿ ਉਥੇ ਮਾਮਲੇ ਵਧ ਗਏ ਹਨ।


ਵ੍ਹੀਲਾਕ ਨੂੰ ਡਰ ਸੀ ਕਿ ਉਹ ਆਪਣੀ ਯਾਤਰਾ ਦਾ ਜ਼ਿਆਦਾ ਸਮਾਂ ਇਨਫੈਕਟਿਡ ਹੋਣ ਤੋਂ ਬਚਣ ਦੀਆਂ ਕੋਸ਼ਿਸ਼ਾਂ ‘ਚ ਬਿਤਾ ਦੇਵੇਗੀ ਅਤੇ ਇਸ ਤਰ੍ਹਾਂ ਉਹ ਫਰਾਂਸ ‘ਚ ਹੋਣ ਦਾ ਪੂਰਾ ਫਾਇਦਾ ਨਹੀਂ ਚੁੱਕ ਸਕੇਗੀ। ਬ੍ਰਿਟੇਨ ‘ਚ ਮੌਜੂਦਾ ਸਮੇਂ ‘ਚ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ, ਜੋ ਪੱਬ ਅਤੇ ਰੈਸਟੋਰੈਂਟ ਲਈ ਇਕ ਝਟਕਾ ਹੈ, ਜਿਨ੍ਹਾਂ ਨੇ ਕ੍ਰਿਸਮਸ ਲਈ ਪਾਰਟੀਆਂ ਨੂੰ ਵੱਡੇ ਪੱਧਰ ‘ਤੇ ਰੱਦ ਹੁੰਦੇ ਦੇਖਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...