September 6, 2026, 3:08 am
----------- Advertisement -----------
HomeNewsLatest Newsਕ੍ਰਿਕਟਰ ਯੁਵਰਾਜ ਸਿੰਘ 'ਤੇ SC-ST ਐਕਟ ਤਹਿਤ ਚੱਲੇਗਾ ਮੁਕੱਦਮਾ

ਕ੍ਰਿਕਟਰ ਯੁਵਰਾਜ ਸਿੰਘ ‘ਤੇ SC-ST ਐਕਟ ਤਹਿਤ ਚੱਲੇਗਾ ਮੁਕੱਦਮਾ

Published on

----------- Advertisement -----------

ਕ੍ਰਿਕਟਰ ਯੁਵਰਾਜ ਸਿੰਘ ‘ਤੇ ਹਾਂਸੀ ਦੇ ਦਲਿਤ ਅਧਿਕਾਰ ਕਾਰਕੁਨ ਨੇ ਅਪਮਾਨ ਜਨਕ ਸ਼ਬਦ ਵਰਤਣ ਲਈ ਮੁਕਦਮਾ ਦਰਜ਼ ਕਰਵਾਇਆ ਸੀ। ਯੁਵਰਾਜ ਨੇ ਹਾਂਸੀ ਸਿਟੀ ਪੁਲਸ ਸਟੇਸ਼ਨ ‘ਚ ਆਪਣੇ ਖ਼ਿਲਾਫ਼ ਅਨੁਸੂਚਿਤ ਜਾਤੀ ਅਤੇ ਜਨਜਾਤੀ ਐਕਟ ਦੇ ਤਹਿਤ ਦਰਜ ਮਾਮਲੇ ਨੂੰ ਰੱਦ ਕਰਨ ਲਈ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਅੱਜ ਇਕ ਹੁਕਮ ਜਾਰੀ ਕਰਕੇ ਅੰਸ਼ਕ ਤੌਰ ‘ਤੇ ਖਾਰਿਜ ਕਰ ਦਿੱਤਾ ਹੈ।

ਦਸ ਦਈਏ ਕਿ ਯੁਵਰਾਜ ਨੇ ਆਪਣੇ ਸਾਥੀ ਕ੍ਰਿਕਟਰ ਰੋਹਿਤ ਸ਼ਰਮਾ ਅਤੇ ਯੁਜਵੇਂਦਰ ਚਾਹਲ ਨਾਲ ਇੰਸਟਾਗ੍ਰਾਮ ‘ਤੇ ਵੀਡੀਓ ਚੈਟ ਕਰਦੇ ਹੋਏ ਅਨੁਸੂਚਿਤ ਜਾਤੀ ਸਮਾਜ ਲਈ ਅਪਮਾਨਜਨਕ ਟਿੱਪਣੀ ਕੀਤੀ ਸੀ ਅਤੇ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਜਿਸ ਤੋਂ ਬਾਅਦ ਹਾਂਸੀ ਦੇ ਦਲਿਤ ਅਧਿਕਾਰ ਕਾਰਕੁਨ ਰਜਤ ਕਲਸਨ ਨੇ ਯੁਵਰਾਜ ਦੇ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਸੀ
ਜਸਟਿਸ ਅਮੋਲ ਰਤਨ ਸਿੰਘ ਦੀ ਡਿਵੀਜ਼ਨ ਬੈਂਚ ਦੇ ਫ਼ੈਸਲੇ ਅਨੁਸਾਰ ਉਕਤ ਐਕਟ ਤਹਿਤ ਯੁਵਰਾਜ ਖ਼ਿਲਾਫ਼ ਦਰਜ ਮਾਮਲਾ ਚੱਲੇਗਾ ਪਰ ਇਸ ਵਿਚ ਸ਼ਾਮਲ ਧਾਰਾ 153ਏ ਹਟਾ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...