September 28, 2026, 7:32 am
----------- Advertisement -----------
HomeNewsLatest Newsਮਹਾਰਾਸ਼ਟਰ ਦੇ ਪਾਲਘਰ 'ਚ ਕ੍ਰਾਈਮ ਬ੍ਰਾਂਚ ਦੀ ਛਾਪੇਮਾਰੀ, 1400 ਕਰੋੜ ਰੁਪਏ ਦੇ...

ਮਹਾਰਾਸ਼ਟਰ ਦੇ ਪਾਲਘਰ ‘ਚ ਕ੍ਰਾਈਮ ਬ੍ਰਾਂਚ ਦੀ ਛਾਪੇਮਾਰੀ, 1400 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ

Published on

----------- Advertisement -----------

ਮਹਾਰਾਸ਼ਟਰ ਕ੍ਰਾਈਮ ਬ੍ਰਾਂਚ ਦੇ ਐਂਟੀ ਨਾਰਕੋਟਿਕਸ ਸੈੱਲ, ਵਰਲੀ ਯੂਨਿਟ ਨੇ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪਾਲਘਰ ਜ਼ਿਲੇ ਦੇ ਨਾਲਸੋਪਾਰਾ ‘ਚ ਦਵਾਈ ਉਤਪਾਦਨ ਯੂਨਿਟ ‘ਤੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ 1400 ਕਰੋੜ ਰੁਪਏ ਦੀ ਕੀਮਤ ਦਾ 700 ਕਿਲੋ ਤੋਂ ਵੱਧ ਮੈਫੇਡ੍ਰੋਨ ਜ਼ਬਤ ਕੀਤਾ ਗਿਆ ਹੈ। ਮਾਮਲੇ ‘ਚ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ‘ਚੋਂ 4 ਦੋਸ਼ੀ ਮੁੰਬਈ ਦੇ ਸਨ ਜਦਕਿ ਇਕ ਵਿਅਕਤੀ ਨਾਲਾਸੋਪਾਰਾ ‘ਚ ਫੜਿਆ ਗਿਆ ਸੀ।
ਇਕ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਯੂਨਿਟ ‘ਚ ਪਾਬੰਦੀਸ਼ੁਦਾ ਡਰੱਗ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਛਾਪੇਮਾਰੀ ਕੀਤੀ ਗਈ। ਉਸ ਦੌਰਾਨ ਪਾਬੰਦੀਸ਼ੁਦਾ ਡਰੱਗ ਮੇਫੇਡ੍ਰੋਨ ਬਣਾਉਣ ਦੀ ਗੱਲ ਸਾਹਮਣੇ ਆਈ ਸੀ। ਅਧਿਕਾਰੀ ਮੁਤਾਬਕ ਇਹ ਹਾਲ ਦੇ ਸਮੇਂ ਵਿੱਚ ਨਸ਼ੀਲੇ ਪਦਾਰਥਾਂ ਦੀ ਸਭ ਤੋਂ ਵੱਡੀ ਬਰਾਮਦਗੀ ਹੈ। ਮੇਫੇਡ੍ਰੋਨ ਨੂੰ ‘ਮਿਓ ਮੇਓ’ ਜਾਂ ਐਮਡੀ ਵਜੋਂ ਵੀ ਜਾਣਿਆ ਜਾਂਦਾ ਹੈ। ਨੈਸ਼ਨਲ ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐਨਡੀਪੀਐਸ) ਐਕਟ ਦੇ ਤਹਿਤ ਇਸ ‘ਤੇ ਪਾਬੰਦੀ ਲਗਾਈ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...