September 4, 2026, 10:53 am
----------- Advertisement -----------
HomeNewsLatest Newsਪਾਕਿਸਤਾਨ 'ਚ ਹਿੰਦੂ ਔਰਤ ਨਾਲ ਹੈਵਾਨੀਅਤ ਦੀਆਂ ਹੱਦਾਂ ਪਾਰ; ਸਿਰ ਵੱਢਿਆ, ਛਾਤੀਆਂ...

ਪਾਕਿਸਤਾਨ ‘ਚ ਹਿੰਦੂ ਔਰਤ ਨਾਲ ਹੈਵਾਨੀਅਤ ਦੀਆਂ ਹੱਦਾਂ ਪਾਰ; ਸਿਰ ਵੱਢਿਆ, ਛਾਤੀਆਂ ਵੀ ਕੱਟੀਆਂ

Published on

----------- Advertisement -----------

ਪਾਕਿਸਤਾਨ ਵਿੱਚ ਇੱਕ 40 ਸਾਲਾ ਹਿੰਦੂ ਔਰਤ ਦਾ ਕਤਲ ਕਰ ਦਿੱਤਾ ਗਿਆ। ਇਸ ਔਰਤ ਦਾ ਨਾਂ ਦਇਆ ਭੀਲ ਹੈ। ਇੰਡੀਆ ਟੂਡੇ ਮੁਤਾਬਕ ਕਤਲ ਤੋਂ ਪਹਿਲਾਂ ਦਇਆ ਦੀਆਂ ਛਾਤੀਆਂ ਕੱਟ ਦਿੱਤੀਆਂ ਗਈਆਂ , ਉਸ ਦਾ ਸਿਰ ਵੱਢ ਦਿੱਤਾ ਗਿਆ । ਇਸ ਤੋਂ ਬਾਅਦ ਉਸਦੇ ਚੇਹਰੇ ਤੋਂ ਚਮੜੀ ਉਤਾਰ ਦਿੱਤੀ ਗਈ ।
ਇਹ ਘਟਨਾ ਸਿੰਧ ਸੂਬੇ ਦੇ ਸਿੰਧਰੋ ਸ਼ਹਿਰ ਦੀ ਹੈ। ਔਰਤ ਦਾ ਨਾਂ ਦਇਆ ਭੀਲ ਹੈ। ਇਸ ਕਤਲ ਦੀ ਜਾਣਕਾਰੀ ਹਿੰਦੂ ਭਾਈਚਾਰੇ ਦੀ ਪਾਕਿਸਤਾਨ ਦੀ ਪਹਿਲੀ ਮਹਿਲਾ ਸੰਸਦ ਮੈਂਬਰ ਕ੍ਰਿਸ਼ਨਾ ਕੁਮਾਰੀ ਨੇ ਸੋਸ਼ਲ ਮੀਡੀਆ ‘ਤੇ ਦਿੱਤੀ ਹੈ । ਘਟਨਾ ਤੋਂ ਬਾਅਦ ਸਥਾਨਕ ਲੋਕਾਂ ਨੇ ਕਾਤਲਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ।
ਸੈਨੇਟਰ ਕ੍ਰਿਸ਼ਨਾ ਕੁਮਾਰੀ ਨੇ ਇੱਕ ਟਵੀਟ ਵਿੱਚ ਕਿਹਾ – ਦਇਆ ਭੀਲ 40 ਸਾਲ ਦੀ ਵਿਧਵਾ ਸੀ। ਉਸ ਦੇ 4 ਬੱਚੇ ਹਨ। ਦਇਆ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਲਾਸ਼ ਬਹੁਤ ਬੁਰੀ ਹਾਲਤ ਵਿਚ ਮਿਲੀ। ਮੈਂ ਉਸ ਦੇ ਪਿੰਡ ਜਾ ਕੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੀ ਹਾਂ ।
ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ- ਸਾਡੇ ਕੋਲ ਫਿਲਹਾਲ ਇਸ ਮਾਮਲੇ ਬਾਰੇ ਕੋਈ ਖਾਸ ਜਾਣਕਾਰੀ ਨਹੀਂ ਹੈ। ਪਾਕਿਸਤਾਨ ਦੀ ਇਹ ਜ਼ਿੰਮੇਵਾਰੀ ਹੈ ਕਿ ਉਹ ਆਪਣੇ ਦੇਸ਼ ਵਿੱਚ ਘੱਟ ਗਿਣਤੀਆਂ ਦੀ ਸੁਰੱਖਿਆ ਕਰੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...