August 4, 2026, 1:28 pm
----------- Advertisement -----------
HomeNewsEntertainmentਵਿਦਿਆਰਥਣਾਂ ਦੀ ਵਾਇਰਲ ਵੀਡੀਓ ਮਾਮਲੇ 'ਤੇ ਸੋਨੂੰ ਸੂਦ ਨੇ ਲੋਕਾਂ ਨੂੰ ਕੀਤੀ...

ਵਿਦਿਆਰਥਣਾਂ ਦੀ ਵਾਇਰਲ ਵੀਡੀਓ ਮਾਮਲੇ ‘ਤੇ ਸੋਨੂੰ ਸੂਦ ਨੇ ਲੋਕਾਂ ਨੂੰ ਕੀਤੀ ਇਹ ਖ਼ਾਸ ਅਪੀਲ

Published on

----------- Advertisement -----------

ਚੰਡੀਗੜ੍ਹ ਯੂਨੀਵਰਸਿਟੀ (ਸੀਯੂ) ਵਿੱਚ ਪੜ੍ਹਦੀਆਂ ਵਿਦਿਆਰਥਣਾਂ ਦਾ ਦੇਰ ਰਾਤ ਇੱਕ ਇਤਰਾਜ਼ਯੋਗ ਵੀਡੀਓ ਵਾਇਰਲ ਹੋਇਆ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸ਼ਨੀਵਾਰ-ਐਤਵਾਰ ਦੀ ਰਾਤ ਨੂੰ ਚੰਡੀਗੜ੍ਹ ਯੂਨੀਵਰਸਿਟੀ (ਸੀ.ਯੂ.) ‘ਚ ਭਾਰੀ ਹੰਗਾਮਾ ਹੋਇਆ। ਵਿਦਿਆਰਥਣਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਸਮਾਜਿਕ ਅਤੇ ਰਾਸ਼ਟਰੀ ਮੁੱਦਿਆਂ ਨੂੰ ਆਫੀ ਗੰਭੀਰਤਾ ਨਾਲ ਲੈਣ ਵਾਲੇ ਅਭਿਨੇਤਾ ਸੋਨੂੰ ਸੂਦ ਨੇ ਹਾਲ ਹੀ ਵਿੱਚ ਆਪਣੇ ਪ੍ਰਸ਼ੰਸਕਾਂ ਅਤੇ ਫਾਲੋਅਰਜ਼ ਨੂੰ ਇੱਕ ਅਪੀਲ ਕੀਤੀ ਹੈ। ਅਦਾਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਵਿਦਿਆਰਥਣਾਂ ਦੀ ਇਤਰਾਜ਼ਯੋਗ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਨਾ ਕਰਨ।


ਅਭਿਨੇਤਾ ਸੋਨੂੰ ਸੂਦ ਨੇ ਇਸ ਘਟਨਾ ਨੂੰ ਮੰਦਭਾਗਾ ਦੱਸਿਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਯੂਜ਼ਰਸ ਨੂੰ ਵਿਦਿਆਰਥਣਾਂ ਦਾ ਸਮਰਥਨ ਕਰਨ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਨੇ ਟਵੀਟ ਕੀਤਾ ਹੈ, ‘ਚੰਡੀਗੜ੍ਹ ਯੂਨੀਵਰਸਿਟੀ ‘ਚ ਜੋ ਵੀ ਹੋਇਆ ਉਹ ਬਹੁਤ ਮੰਦਭਾਗਾ ਹੈ। ਇਹ ਸਮਾਂ ਹੈ ਕਿ ਅਸੀਂ ਆਪਣੀਆਂ ਭੈਣਾਂ ਦੇ ਨਾਲ ਖੜੀਏ। ਇਹ ਸਾਡੇ ਸਾਰਿਆਂ ਲਈ ਪਰੀਖਿਆ ਦਾ ਸਮਾਂ ਹੈ ਨਾ ਕਿ ਸਿਰਫ ਪੀੜਤਾਂ ਲਈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...

ਜਲੰਧਰ: ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ‘ਚ ਲੱਗੀ ਅੱਗ; 5 ਮਰੀਜ਼ਾਂ ਨੇ ਭੱਜ ਕੇ ਬਚਾਈ ਆਪਣੀ ਜਾਨ

ਜਲੰਧਰ ਦੇ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ਵਿੱਚ ਅਚਾਨਕ ਅੱਗ ਲੱਗਣ ਗਈ। ਅੱਗ ਲੱਗਣ...

ਪੰਜਾਬ ਕਾਂਗਰਸ ਦਾ Poster War! ਕੌਣ ਕਰ ਰਿਹਾ ਪਾਰਟੀ ਦਾ ਮਾਹੌਲ ਖ਼ਰਾਬ?

ਪੰਜਾਬ ਕਾਂਗਰਸ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ‘ਚ ਜੁੱਟੀ ਹੋਈ ਹੈ। ਪੰਜਾਬ ਕਾਂਗਰਸ...

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...