June 12, 2026, 2:42 pm
----------- Advertisement -----------
HomeNewsLatest Newsਅੰਡੇਮਾਨ ਅਤੇ ਨਿਕੋਬਾਰ ਪਹੁੰਚਿਆ ਚੱਕਰਵਾਤ ਤੂਫ਼ਾਨ 'ਅਸਾਨੀ'

ਅੰਡੇਮਾਨ ਅਤੇ ਨਿਕੋਬਾਰ ਪਹੁੰਚਿਆ ਚੱਕਰਵਾਤ ਤੂਫ਼ਾਨ ‘ਅਸਾਨੀ’

Published on

----------- Advertisement -----------

ਬੰਗਾਲ ਦੀ ਖਾੜੀ ਤੋਂ ਉੱਠਿਆ ਚੱਕਰਵਾਤੀ ਤੂਫਾਨ ਆਸਨੀ ਅੱਜ ਅੰਡੇਮਾਨ ਨਿਕੋਬਾਰ ਤੱਟ ਨਾਲ ਟਕਰਾਏਗਾ। ਇੰਡੀਅਨ ਕੋਸਟ ਗਾਰਡ ਨੇ ਬੰਗਾਲ ਦੀ ਖਾੜੀ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਦੇ ਸਾਰੇ ਮਲਾਹਾਂ ਅਤੇ ਮਛੇਰਿਆਂ ਨੂੰ ਚੇਤਾਵਨੀ ਜਾਰੀ ਕੀਤੀ ਹੈ। ਉਨ੍ਹਾਂ ਨੂੰ ਸਮੁੰਦਰ ਵਿੱਚ ਨਾ ਜਾਣ ਦੇ ਨਿਰਦੇਸ਼ ਦਿੱਤੇ ਗਏ ਹਨ। ਅੰਡੇਮਾਨ ਅਤੇ ਨਿਕੋਬਾਰ ਟਾਪੂ ਉੱਤੇ ਤੂਫਾਨੀ ਹਵਾਵਾਂ ਅਤੇ ਭਾਰੀ ਮੀਂਹ ਜਾਰੀ ਹੈ।
ਤੂਫਾਨ ਕਾਰਨ ਪੋਰਟ ਬਲੇਅਰ ਅਤੇ ਆਸ-ਪਾਸ ਦੇ ਟਾਪੂਆਂ ਵਿਚਕਾਰ ਚੱਲਣ ਵਾਲੇ ਸਾਰੇ ਜਹਾਜ਼ਾਂ ਨੂੰ ਸਮੁੰਦਰ ਵਿਚ ਜਾਣ ਤੋਂ ਰੋਕ ਦਿੱਤਾ ਗਿਆ ਹੈ। ਯਾਤਰੀਆਂ ਲਈ ਹੈਲਪਲਾਈਨ ਨੰਬਰ 03192-245555/232714 ਅਤੇ ਟੋਲ-ਫ੍ਰੀ ਨੰਬਰ 1-800-345-2714 ਵੀ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ (IMD) ਨੇ 2022 ਦੇ ਪਹਿਲੇ ਚੱਕਰਵਾਤ ਬਾਰੇ ਪਹਿਲਾਂ ਹੀ ਚੇਤਾਵਨੀ ਜਾਰੀ ਕੀਤੀ ਸੀ। ਵਿਭਾਗ ਨੇ ਕਿਹਾ ਸੀ ਕਿ ਬੰਗਾਲ ਦੀ ਖਾੜੀ ਅਤੇ ਨਾਲ ਲੱਗਦੇ ਦੱਖਣੀ ਅੰਡੇਮਾਨ ਸਾਗਰ ‘ਤੇ ਬਣਿਆ ਘੱਟ ਦਬਾਅ ਦਾ ਖੇਤਰ ਚੱਕਰਵਾਤੀ ਤੂਫਾਨ ਦਾ ਰੂਪ ਲੈ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...