September 6, 2026, 7:12 am
----------- Advertisement -----------
HomeNewsLatest Newsਦਵਿੰਦਰਪਾਲ ਸਿੰਘ ਭੁੱਲਰ 'ਤੇ ਜਲਦ ਲਿਆ ਜਾਵੇ ਫੈਸਲਾ: ਸ਼੍ਰੋਮਣੀ ਕਮੇਟੀ ਪ੍ਰਧਾਨ ਐਚ.ਐਸ.ਧਾਮੀ

ਦਵਿੰਦਰਪਾਲ ਸਿੰਘ ਭੁੱਲਰ ‘ਤੇ ਜਲਦ ਲਿਆ ਜਾਵੇ ਫੈਸਲਾ: ਸ਼੍ਰੋਮਣੀ ਕਮੇਟੀ ਪ੍ਰਧਾਨ ਐਚ.ਐਸ.ਧਾਮੀ

Published on

----------- Advertisement -----------

ਅੰਮਿ੍ਤਸਰ : – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਬੁਲਾਈ ਗਈ ਮੀਟਿੰਗ ਵਿੱਚ ਜਲਦ ਫੈਸਲਾ ਲੈਣ ਲਈ ਕਿਹਾ ਗਿਆ ਹੈ। ਐਚ.ਐਸ ਧਾਮੀ ਨੇ ਕਿਹਾ ਕਿ ਪ੍ਰੋ. ਭੁੱਲਰ ਨੂੰ ਜਲਦੀ ਰਿਹਾਅ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਹ ਆਪਣੇ ਪਰਿਵਾਰ ਤੱਕ ਪਹੁੰਚ ਸਕੇ।
ਵਰਨਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਫਿਰ ਤੋਂ ਉੱਠਣ ਲੱਗੀ ਹੈ। ਲੋਕਾਂ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਰੋਕਣ ਲਈ ਆਮ ਆਦਮੀ ਪਾਰਟੀ ‘ਤੇ ਦੋਸ਼ ਲਗਾਇਆ। ਜਿਸ ਤੋਂ ਬਾਅਦ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਭਰੋਸਾ ਦਿੱਤਾ ਸੀ ਕਿ ਉਹ ਜਲਦੀ ਹੀ ਦੁਬਾਰਾ ਸਮੀਖਿਆ ਮੀਟਿੰਗ ਬੁਲਾ ਕੇ ਪ੍ਰੋ. ਭੁੱਲਰ ਦੀ ਰਿਹਾਈ ਦੀ ਮੰਗ ਉਠਾਉਣਗੇ। ਜਿਸ ਤੋਂ ਬਾਅਦ ਅੱਜ ਦਿੱਲੀ ਵਿੱਚ ਸਮੀਖਿਆ ਮੀਟਿੰਗ ਬੁਲਾਈ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...