June 7, 2026, 1:22 pm
----------- Advertisement -----------
HomeNewsLatest Newsਚੰਡੀਗੜ੍ਹ ਯੂਨੀਵਰਸਿਟੀ ਦੇ ਹੋਸਟਲ ਦੀ ਦਾਲ 'ਚ ਨਿਕਲਿਆ ਮਰਿਆ ਚੂਹਾ

ਚੰਡੀਗੜ੍ਹ ਯੂਨੀਵਰਸਿਟੀ ਦੇ ਹੋਸਟਲ ਦੀ ਦਾਲ ‘ਚ ਨਿਕਲਿਆ ਮਰਿਆ ਚੂਹਾ

Published on

----------- Advertisement -----------

ਪੰਜਾਬ ਦੇ ਘੜੂਆਂ ਵਿੱਚ ਸਥਿਤ ਚੰਡੀਗੜ੍ਹ ਯੂਨੀਵਰਸਿਟੀ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਵਾਇਰਲ ਵੀਡੀਓ ਵਿੱਚ ਇੱਕ ਮਰਿਆ ਚੂਹਾ ਪੀਲੀ ਦਾਲ ਵਿੱਚ ਦਿਖਾਈ ਦੇ ਰਿਹਾ ਹੈ। ਇਹ ਵੀਡੀਓ ਬੁਆਏਜ਼ ਹੋਸਟਲ ਦੀ ਦੱਸੀ ਗਈ ਹੈ। ਯੂਨੀਵਰਸਿਟੀ ਦੇ ਇੱਕ ਅਧਿਕਾਰੀ ਅਨੁਸਾਰ ਇਹ ਮਾਮਲਾ ਅਜੇ ਤੱਕ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਆਇਆ ਹੈ।
ਇਸ ਵੀਡੀਓ ਨੂੰ ਵਿਸ਼ਵ ਸਿਹਤ ਸੰਗਠਨ (WHO) ਅਤੇ ਭਾਰਤੀ ਸਿਹਤ ਸੇਵਾ (IHS) ਦੇ ਨਾਲ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਗਿਆ ਹੈ। ਇਸ ਵੀਡੀਓ ‘ਤੇ ਇਕ ਵਿਅਕਤੀ ਨੇ ਜਵਾਬ ਦਿੱਤਾ ਹੈ ਕਿ ਜਿਨ੍ਹਾਂ ਵਿਦਿਆਰਥੀਆਂ ਨੇ ਇਹ ਦਾਲ ਖਾਧੀ ਹੈ, ਉਨ੍ਹਾਂ ਦਾ ਕੀ ਹੋਵੇਗਾ? ਇਹ ਵੀਡੀਓ ਪਿਛਲੇ ਐਤਵਾਰ ਦੁਪਹਿਰ ਦੇ ਖਾਣੇ ਦੇ ਸਮੇਂ ਦਾ ਦੱਸਿਆ ਜਾ ਰਿਹਾ ਹੈ, ਜਦੋਂ ਯੂਨੀਵਰਸਿਟੀ ਦੇ ਹੋਸਟਲ ਵਿੱਚ ਵਿਦਿਆਰਥੀਆਂ ਨੂੰ ਖਾਣਾ ਦਿੱਤਾ ਜਾ ਰਿਹਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...

ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਮਹਿੰਗਾ ਹੋਇਆ ਘਰੇਲੂ LPG ਸਿਲੰਡਰ

ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਆਦਮੀ ਦਾ ਜੀਣਾ ਮੁਸ਼ਕਲ ਕਰ ਦਿੱਤਾ...

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...