October 15, 2026, 12:58 pm
----------- Advertisement -----------
HomeNewsLatest Newsਸਕੂਲ ਵੈਨ ਥੱਲੇ ਆਉਣ ਕਾਰਨ ਪੰਜ ਸਾਲ੍ਹਾਂ ਮਾਸੂਮ ਲੜਕੀ ਦੀ ਮੌਤ

ਸਕੂਲ ਵੈਨ ਥੱਲੇ ਆਉਣ ਕਾਰਨ ਪੰਜ ਸਾਲ੍ਹਾਂ ਮਾਸੂਮ ਲੜਕੀ ਦੀ ਮੌਤ

Published on

----------- Advertisement -----------

ਸੈਕਰਟ ਹਾਰਟ ਸਕੂਲ ਠੱਕਰਪੁਰਾ ਵਿਖੇ ਨਰਸਰੀ ਕਲਾਸ ਵਿੱਚ ਪੜਦੀ ਪੰਜ ਸਾਲ੍ਹਾਂ ਲੜਕੀ ਸ਼ੁਭਲੀਨ ਕੌਰ ਦੀ ਸਕੂਲ ਦੀ ਵੈਨ ਥੱਲੇ ਆਉਣ ਨਾਲ ਮੌਤ ਹੋ ਗਈ ਡਰਾਇਵਰ ਵੈਨ ਸਮੇਤ ਮੌਕੇ ਤੋਂ ਫਰਾਰ ਹੋ ਗਿਆ।ਜਾਨਕਾਰੀ ਅਨੁਸਾਰ ਖੇਮਕਰਨ ਰੋਡ ਪੱਟੀ ਵਿਖੇ ਸ਼ੁਭਲੀਨ ਕੌਰ ਪੱਤਰੀ ਰਾਜਵਿੰਦਰ ਸਿੰਘ ਰਾਜਾ ਖਾਰੇਵਾਲੇ ਜੋ ਕਿ ਸੈਕਰਟ ਹਾਰਟ ਸਕੂਲ ਠੱਕਰਪੁਰਾ ਵਿਖੇ ਪੜ੍ਹਦੀ ਹੈ ਅਤੇ ਹਰ ਰੋਜ ਦੀ ਤਰ੍ਹਾਂ ਅੱਜ ਉਹ ਸਕੂਲ ਤੋਂ ਛੁੱਟੀ ਹੋਣ ਉਪਰੰਤ ਵੈਨ ਰਾਹੀ ਘਰ ਆ ਰਹੀ ਸੀ ਜਦ ਉਹ ਘਰ ਦੇ ਬਾਹਰ ਵੈਨ ਚ ਉਤਰੀ ਤਾਂ ਅਚਾਨਕ ਵੈਨ ਦੇ ਥੱਲੇ ਆ ਗਈ ਜਿਸ ਨੂੰ ਤਰੁੰਤ ਨਿੱਜੀ ਹਸਪਤਾਲ ਪੱਟੀ ਲਿਜਾਇਆ ਗਿਆ ਜਿਸ ਦੀ ਹਾਲਤ ਗੰਭੀਰ ਹੋਣ ਕਾਰਨ ਅਮ੍ਰਿਤਸਰ ਦੇ ਅਮਨਦੀਪ ਹਸਪਤਾਲ ਰੈਫਰ ਕਰ ਦਿੱਤਾਂ ਗਿਆ ਜਿਸ ਦੀ ਹਸਪਤਾਲ ਪਹੁੰਚਦੇ ਸਮੇਂ ਹੀ ਮੌਤ ਹੋ ਗਈ । ਇਸ ਸਬੰਧੀ ਪੁਲਿਸ ਥਾਣਾ ਸਿਟੀ ਪੱਟੀ ਦੇ ਮੁੱਖੀ ਇੰਸ: ਪ੍ਰਮਜੀਤ ਸਿੰਘ ਵਿਰਦੀ ਨੇ ਕਿਹਾ ਕਿ ਥਾਣੇਦਾਰ ਕੁਲਬੀਰ ਸਿੰਘ ਵੱਲੋਂ ਜਾਂਚ ਕਰਕੇ ਬਨਦੀ ਕਾਰਵਾਈ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...