October 25, 2026, 11:14 pm
----------- Advertisement -----------
HomeNewsLatest Newsਰਿਸ਼ੀਕੇਸ਼ 'ਚ ਜ਼ਮੀਨ ਖਿਸਕਣ ਕਾਰਨ ਰਿਜ਼ੋਰਟ 'ਤੇ ਡਿੱਗਿਆ ਮਲਬਾ, 5 ਲਾਪਤਾ; ਬਦਰੀਨਾਥ-ਕੇਦਾਰਨਾਥ...

ਰਿਸ਼ੀਕੇਸ਼ ‘ਚ ਜ਼ਮੀਨ ਖਿਸਕਣ ਕਾਰਨ ਰਿਜ਼ੋਰਟ ‘ਤੇ ਡਿੱਗਿਆ ਮਲਬਾ, 5 ਲਾਪਤਾ; ਬਦਰੀਨਾਥ-ਕੇਦਾਰਨਾਥ ਹਾਈਵੇਅ ਵੀ ਬੰਦ

Published on

----------- Advertisement -----------

ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਪਿਛਲੇ ਦੋ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ। ਉੱਤਰਾਖੰਡ ਦੇ ਪੌੜੀ ਜ਼ਿਲ੍ਹੇ ਦੇ ਲਕਸ਼ਮਣਝੁਲਾ ਨੇੜੇ ਜ਼ਮੀਨ ਖਿਸਕਣ ਕਾਰਨ ਪੰਜ ਲੋਕ ਲਾਪਤਾ ਹਨ। ਪੌੜੀ ਦੀ ਐੱਸਐੱਸਪੀ ਸ਼ਵੇਤਾ ਚੌਬੇ ਨੇ ਦੱਸਿਆ ਕਿ ਜ਼ਮੀਨ ਖਿਸਕਣ ਕਾਰਨ ਮਲਬਾ ਇੱਕ ਰਿਜ਼ੋਰਟ ‘ਤੇ ਡਿੱਗਿਆ, ਜਿਸ ਦੇ ਹੇਠਾਂ ਚਾਰ-ਪੰਜ ਲੋਕ ਫਸ ਗਏ।

ਇਸ ਦੌਰਾਨ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਬਾਰਿਸ਼ ਦੀ ਸਥਿਤੀ ‘ਤੇ ਨਜ਼ਰ ਰੱਖਣ ਲਈ ਸੋਮਵਾਰ ਸਵੇਰੇ ਉੱਚ ਪੱਧਰੀ ਮੀਟਿੰਗ ਕੀਤੀ। ਚਾਰਧਾਮ ਯਾਤਰਾ ਦੋ ਦਿਨਾਂ ਲਈ ਰੋਕ ਦਿੱਤੀ ਗਈ ਹੈ। ਬਾਰਸ਼ ਕਾਰਨ ਜ਼ਿਆਦਾਤਰ ਨਦੀਆਂ ‘ਚ ਉਛਾਲ ਹੈ ਅਤੇ ਟਿਹਰੀ, ਹਰਿਦੁਆਰ ਅਤੇ ਰਿਸ਼ੀਕੇਸ਼ ‘ਚ ਗੰਗਾ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ।

ਉੱਤਰਾਖੰਡ ਦੇ ਮਾਲਦੇਵਤਾ ‘ਚ ਲਗਾਤਾਰ ਮੀਂਹ ਕਾਰਨ ਦੇਹਰਾਦੂਨ ਡਿਫੈਂਸ ਕਾਲਜ ਦੀ ਇਮਾਰਤ ਪੂਰੀ ਤਰ੍ਹਾਂ ਢਹਿ ਗਈ ਹੈ। ਇਸ ਦੇ ਨਾਲ ਹੀ ਮੰਦਾਕਿਨੀ ਨਦੀ ‘ਚ ਹੜ੍ਹ ਆਉਣ ਕਾਰਨ ਰੁਦਰਪ੍ਰਯਾਗ-ਗੌਰੀਕੁੰਡ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ। ਦੂਜੇ ਪਾਸੇ ਹਿਮਾਚਲ ਦੇ ਸੋਲਨ ‘ਚ ਸੋਮਵਾਰ ਨੂੰ ਬੱਦਲ ਫਟਣ ਕਾਰਨ ਇਕ ਹੀ ਪਰਿਵਾਰ ਦੇ 7 ਲੋਕਾਂ ਦੀ ਮੌਤ ਹੋ ਗਈ। ਪਿੰਡ ਜਾਦੋਂ ਵਿੱਚ ਦੇਰ ਰਾਤ ਵਾਪਰੀ ਇਸ ਘਟਨਾ ਵਿੱਚ ਦੋ ਘਰ ਵਹਿ ਗਏ, ਜਿਸ ਵਿੱਚ 3 ਲਾਪਤਾ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...