October 24, 2026, 4:14 pm
----------- Advertisement -----------
HomeNewsLatest Newsਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦਾ ਵਫ਼ਦ ਮਾਨਯੋਗ ਗਵਰਨਰ ਪੰਜਾਬ ਅਤੇ ਕੌਮੀ ਅਨੁਸੂਚਿਤ...

ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦਾ ਵਫ਼ਦ ਮਾਨਯੋਗ ਗਵਰਨਰ ਪੰਜਾਬ ਅਤੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਮਿਲੇਗਾ: ਕੈਂਥ

Published on

----------- Advertisement -----------

ਚੰਡੀਗੜ੍ਹ,12 ਜੁਲਾਈ : – ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਮਾਨਯੋਗ ਰਾਜਪਾਲ ਪੰਜਾਬ ਸ਼੍ਰੀ ਬਨਵਾਰੀ ਲਾਲ ਪ੍ਰੋਹਿਤ ਅਤੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ‘ਚ ਹੋਏ ਘਪਲੇ ਦੀ ਪੰਜਾਬ ਸਰਕਾਰ ਤੋਂ ਰਿਪੋਰਟ ਤਲਬ ਕਰਨ ਦੇ ਫੈਸਲੇ ਦਾ ਸੁਆਗਤ ਕੀਤਾ ਹੈ।

ਇਥੇ ਇਹ ਵਰਨਣਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਨੇ ਪੰਜਾਬ ‘ਚ ਪੋਸਟ-ਮੈਟ੍ਰਿਕ ਸਕਾਲਰਸ਼ਿਪ ਵਿੱਚ ਹੋਏ ਘਪਲੇ ਨੂੰ ਪ੍ਰਮੁੱਖਤਾ ਨਾਲ ਉਜਾਗਰ ਕੀਤਾ ਸੀ ਜਿਸ ਨੂੰ ਕੇਂਦਰ ਸਰਕਾਰ ਨੇ ਵੀ ਇਸ ਉਤੇ ਗੰਭੀਰ ਨੋਟਿਸ ਲਿਆ ਸੀ, ਪਰ ਪੰਜਾਬ ਸਰਕਾਰ ਨੇ ਇਸ ਘਪਲੇ ਨੂੰ ਦਬਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਿਸ ਨਾਲ ਅਨੁਸੂਚਿਤ ਜਾਤੀ ਵਰਗ ਵਿੱਚ ਨਿਰਾਸ਼ਾ ਅਤੇ ਹਤਾਸ਼ਾ ਪੈਦਾ ਹੋਈ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਮਾਨਯੋਗ ਰਾਜਪਾਲ ਅਤੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਰਿਪੋਰਟ ਤਲਬ ਕਰਨ ਦਾ ਜੋ ਫ਼ੈਸਲਾ ਲਿਆ ਹੈ ਉਸ ਨਾਲ ਆਸ ਬੱਝੀ ਹੈ ਕਿ ਦੋਸ਼ੀਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਨੈਸ਼ਨਲ ਸ਼ਡੀਊਲ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਹੈ ਕਿ ਜਲਦੀ ਹੀ ਕੀ ਅਲਾਇੰਸ ਦਾ ਵਫ਼ਦ ਮਾਨਯੋਗ ਗਵਰਨਰ ਪੰਜਾਬ ਅਤੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਮਿਲੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...