June 8, 2026, 12:57 am
----------- Advertisement -----------
HomeNewsLatest Newsਕੋਰੋਨਾ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ 'ਤੇ DGCA ਸਖਤ: ਹਵਾਈ ਯਾਤਰਾ...

ਕੋਰੋਨਾ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ‘ਤੇ DGCA ਸਖਤ: ਹਵਾਈ ਯਾਤਰਾ ‘ਚ ਮਾਸਕ ਲਗਾਉਣਾ ਜ਼ਰੂਰੀ

Published on

----------- Advertisement -----------

ਦੇਸ਼ ‘ਚ ਇਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ, ਜਿਸ ਦੇ ਮੱਦੇਨਜ਼ਰ ਹਵਾਈ ਅੱਡਿਆਂ ਅਤੇ ਉਡਾਣਾਂ ‘ਚ ਮਾਸਕ ਨਾ ਪਾਉਣ ‘ਤੇ ਫਿਰ ਤੋਂ ਸਖਤੀ ਕੀਤੀ ਗਈ ਹੈ। ਸ਼ਹਿਰੀ ਹਵਾਬਾਜ਼ੀ ਰੈਗੂਲੇਟਰ (ਡੀਜੀਸੀਏ) ਨੇ ਬੁੱਧਵਾਰ ਨੂੰ ਹੁਕਮ ਦਿੱਤਾ ਕਿ ਮਾਸਕ ਨਾ ਪਹਿਨਣ ਵਾਲਿਆਂ ਨੂੰ ਉਡਾਣ ਤੋਂ ਪਹਿਲਾਂ ਬਾਹਰ ਕੱਢ ਦਿੱਤਾ ਜਾਵੇ। ਇਸ ਦੀ ਜ਼ਿੰਮੇਵਾਰੀ ਸੀਆਈਐਸਐਫ ਦੇ ਜਵਾਨਾਂ ਨੂੰ ਦਿੱਤੀ ਗਈ ਹੈ।
ਉਨ੍ਹਾਂ ਨੇ ਅੱਗੇ ਕਿਹਾ ਕਿ ਏਅਰਲਾਈਨ ਇਹ ਯਕੀਨੀ ਬਣਾਏਗੀ ਕਿ ਜੇਕਰ ਕੋਈ ਯਾਤਰੀ ਵਾਰ-ਵਾਰ ਹਦਾਇਤਾਂ ਦੀ ਪਾਲਣਾ ਨਹੀਂ ਕਰਦਾ ਹੈ, ਤਾਂ ਉਸਨੂੰ ਫਲਾਈਟ ਤੋਂ ਬਾਹਰ ਕੱਢ ਦਿੱਤਾ ਜਾਵੇਗਾ। ਜੇਕਰ ਕੋਈ ਯਾਤਰੀ COVID-19 ਪ੍ਰੋਟੋਕੋਲ ਦੀ ਉਲੰਘਣਾ ਕਰਦਾ ਹੈ, ਤਾਂ ਅਜਿਹੇ ਯਾਤਰੀ ਨੂੰ “ਅਨਿਯੰਤਰਿਤ ਯਾਤਰੀ” ਮੰਨਿਆ ਜਾ ਸਕਦਾ ਹੈ।
ਹਵਾਈ ਅੱਡੇ ਦੇ ਸੰਚਾਲਕਾਂ ਨੂੰ ਘੋਸ਼ਣਾਵਾਂ ਅਤੇ ਨਿਗਰਾਨੀ ਵਧਾਉਣ ਲਈ ਕਿਹਾ ਗਿਆ ਹੈ। ਡੀਜੀਸੀਏ ਨੇ ਕਿਹਾ ਕਿ ਮਾਸਕ ਪਹਿਨਣ ਤੋਂ ਇਨਕਾਰ ਕਰਨ ਦੇ ਮਾਮਲਿਆਂ ਵਿੱਚ ਜੁਰਮਾਨਾ ਵੀ ਲਗਾਇਆ ਜਾ ਸਕਦਾ ਹੈ। ਮੁਸਾਫਰਾਂ ਨੂੰ ਕਾਨੂੰਨ ਅਨੁਸਾਰ ਕਾਰਵਾਈ ਕਰਨ ਲਈ ਸੁਰੱਖਿਆ ਏਜੰਸੀਆਂ ਨੂੰ ਸੌਂਪਿਆ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...