November 15, 2026, 1:50 am
----------- Advertisement -----------
HomeNewsBreaking Newsਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਭਿੱਖਿਆ ਦੇ ਖਾਤਮੇ ਤਹਿਤ ਸ਼ਹਿਰ ਅੰਦਰ...

ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਭਿੱਖਿਆ ਦੇ ਖਾਤਮੇ ਤਹਿਤ ਸ਼ਹਿਰ ਅੰਦਰ ਕੀਤੀ ਗਈ ਚੈਕਿੰਗ

Published on

----------- Advertisement -----------

ਫ਼ਰੀਦਕੋਟ 20 ਜੁਲਾਈ,2024 – ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ ਸ਼੍ਰੀ ਸੁਮਦੀਪ ਸਿੰਘ, ਕਾਉਂਸਲਰ ਮਾਲਤੀ ਜੈਨ ਅਤੇ ਪੁਲਿਸ ਵਿਭਾਗ ਤੋਂ ਪਰਮਿੰਦਰ ਸਿੰਘ ਏ.ਐਸ.ਆਈ ਵੱਲੋਂ ਜਿਲ੍ਹੇ ਅੰਦਰ ਵੱਖ ਵੱਖ ਥਾਵਾਂ ਤੇ ਬਾਲ ਭਿੱਖਿਆ ਦੇ ਖਾਤਮੇ ਸਬੰਧੀ ਚੈਕਿੰਗ ਕੀਤੀ ਗਈ।

ਚੈਕਿੰਗ ਦੌਰਾਨ 02 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ। ਟੀਮ ਵੱਲੋਂ ਉਹਨਾਂ ਨੂੰ ਬਾਲ ਭਲਾਈ ਕਮੇਟੀ ਸਾਹਮਣੇ ਪੇਸ਼ ਕੀਤਾ ਗਿਆ ਅਤੇ ਮਾਤਾ ਪਿਤਾ ਦੀ ਕਾਉਂਸਲਿੰਗ ਕੀਤੀ ਗਈ। ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ ਵੱਲੋਂ ਆਮ ਲੋਕਾਂ ਨੂੰ ਜਾਣੂ ਕਰਵਾਇਆ ਗਿਆ ਕਿ ਭੀਖ ਮੰਗਣਾ ਅਤੇ ਬੱਚਿਆਂ ਤੋਂ ਭਿੱਖਿਆ ਕਰਵਾਉਣਾ ਕਾਨੂੰਨੀ ਜੁਰਮ ਹੈ। ਉਹਨਾਂ ਇਹ ਵੀ ਕਿਹਾ ਕਿ ਬੱਚਿਆਂ ਨੂੰ ਪੜ੍ਹਨ ਲਈ ਸਕੂਲ ਭੇਜਣਾ ਚਾਹੀਦਾ ਹੈ ਤਾ ਜੋ ਉਹ ਪੜ੍ਹ-ਲਿਖ ਕੇ ਆਪਣੇ ਪੈਰਾ ਤੇ ਖੜੇ ਹੋ ਸਕਣ ਅਤੇ ਭਵਿੱਖ ਨੂੰ ਸਵਾਰਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕਿਤੇ ਵੀ ਅਜਿਹਾ ਬੱਚਾ ਦਿਖਾਈ ਦਿੰਦਾ ਹੈ ਤਾਂ ਤੁਰੰਤ ਟੋਲ ਫਰੀ ਨੰਬਰ 1098 ਤੇ ਫੋਨ ਕਰਕੇ ਉਸ ਦੀ ਸੂਚਨਾ ਦੇ ਸਕਦੇ ਹਨ। ਇਸ ਵਿੱਚ ਜਾਣਕਾਰੀ ਦੇਣ ਵਾਲੇ ਦਾ ਨਾਮ ਤੇ ਨੰਬਰ ਗੁਪਤ ਰੱਖਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...