December 9, 2024, 12:06 pm
----------- Advertisement -----------
HomeNewsHealthRunning ਤੋਂ ਬਾਅਦ ਭੁੱਲ ਕੇ ਵੀ ਨਾ ਕਰੋ ਇਹ ਗਲਤੀ; ਸਿਹਤ ਨੂੰ...

Running ਤੋਂ ਬਾਅਦ ਭੁੱਲ ਕੇ ਵੀ ਨਾ ਕਰੋ ਇਹ ਗਲਤੀ; ਸਿਹਤ ਨੂੰ ਪਹੁੰਚ ਸਕਦਾ ਹੈ ਨੁਕਸਾਨ

Published on

----------- Advertisement -----------

ਰੁਝੇਵਿਆਂ ਭਰੀ ਜ਼ਿੰਦਗੀ ਕਾਰਨ ਲੋਕ ਆਪਣੀ ਸਿਹਤ ਪ੍ਰਤੀ ਲਾਪਰਵਾਹ ਰਹਿਣ ਲੱਗ ਜਾਂਦੇ ਹਨ, ਜਿਸ ਕਾਰਨ ਮੋਟਾਪਾ ਹੁਣ ਆਮ ਸਮੱਸਿਆ ਬਣ ਗਿਆ ਹੈ। ਮੋਟਾਪਾ ਅਤੇ ਸਰੀਰ ਦੀ ਵਾਧੂ ਚਰਬੀ ਕਈ ਬਿਮਾਰੀਆਂ ਨੂੰ ਸੱਦਾ ਵੀ ਦਿੰਦੀ ਹੈ। ਜੇਕਰ ਤੁਸੀਂ ਆਪਣੇ ਰੁਝੇਵਿਆਂ ਵਿੱਚੋਂ ਕੁਝ ਸਮਾਂ ਸੈਰ ਕਰਨ ਜਾਂ ਰਨਿੰਗ ਲਈ ਕੱਢਦੇ ਹੋ ਤਾਂ ਇਹ ਯਕੀਨੀ ਤੌਰ ‘ਤੇ ਤੁਹਾਡਾ ਫਿਟਨੈੱਸ ਟੀਚਾ ਪੂਰਾ ਕਰੇਗਾ।
ਪਰ ਤੁਹਾਨੂੰ ਰਨਿੰਗ ਦੇ ਦੌਰਾਨ ਅਤੇ ਬਾਅਦ ਵਿੱਚ ਕੁਝ ਗੱਲਾਂ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਕਿਉਂਕਿ ਕੁਝ ਗਲਤੀਆਂ ਸਿਹਤ ਨੂੰ ਨੁਕਸਾਨ ਪਹੁੰਚਾ ਸਕਦੀਆਂ ਹਨ। ਖਾਸ ਤੌਰ ‘ਤੇ ਲੰਬੇ ਸਮੇਂ ਤੱਕ ਰਨਿੰਗ ਕਰਨ ਵਾਲਿਆਂ ਲਈ ਇਹ ਜਾਣਨਾ ਬਹੁਤ ਜ਼ਰੂਰੀ ਹੈ ਕਿ ਰਨਿੰਗ ਤੋਂ ਬਾਅਦ ਇਹ ਗਲਤੀ ਉਨ੍ਹਾਂ ਦੀ ਸਿਹਤ ਨੂੰ ਨੁਕਸਾਨ ਪਹੁੰਚਾ ਸਕਦੀ ਹੈ।
ਰਨਿੰਗ ਤੋਂ ਬਾਅਦ ਆਰਾਮ ਨਾਲ ਬੈਠਣ ਤੋਂ ਬਚੋ
ਜਦੋਂ ਲੋਕ ਲੰਬੇ ਸਮੇਂ ਤੱਕ ਰਨਿੰਗ ਤੋਂ ਬਾਅਦ ਥਕਾਵਟ ਮਹਿਸੂਸ ਕਰਦੇ ਹਨ, ਤਾਂ ਉਹ ਤੁਰੰਤ ਬੈਠ ਜਾਂਦੇ ਹਨ ਜਾਂ ਬੈੱਡ ‘ਤੇ ਲੇਟ ਜਾਂਦੇ ਹਨ ਅਤੇ ਰਨਿੰਗ ਤੋਂ ਵਾਪਸ ਆਉਂਦੇ ਹੀ ਆਰਾਮ ਕਰਦੇ ਹਨ। ਪਰ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਬਚਣਾ ਚਾਹੀਦਾ ਹੈ। ਰਨਿੰਗ ਤੋਂ ਬਾਅਦ ਤੁਰੰਤ ਆਰਾਮ ਜਾਂ ਸੌਣਾ ਨਹੀਂ ਚਾਹੀਦਾ। ਲੰਬੀ ਰਨਿੰਗ ਇੱਕ ਕਿਸਮ ਦੀ ਉੱਚ ਤੀਬਰਤਾ ਵਾਲੀ ਕਸਰਤ ਹੈ, ਇਸ ਲਈ ਰਨਿੰਗ ਤੋਂ ਬਾਅਦ ਸਰੀਰ ਵਿੱਚ ਖੂਨ ਦੇ ਗੇੜ ਅਤੇ ਦਿਲ ਦੀ ਧੜਕਣ ਨੂੰ ਆਮ ਹੋਣ ਵਿੱਚ ਸਮਾਂ ਲੱਗਦਾ ਹੈ।
ਸਰੀਰ ਨੂੰ ਹਾਈਡਰੇਟ ਰੱਖੋ
ਦੌੜਨ ਤੋਂ ਬਾਅਦ, ਸਰੀਰ ਨੂੰ ਊਰਜਾ ਅਤੇ ਹਾਈਡਰੇਸ਼ਨ ਦੋਵਾਂ ਦੀ ਲੋੜ ਹੁੰਦੀ ਹੈ। ਇਸ ਲਈ, ਪਹਿਲਾਂ ਅਤੇ ਬਾਅਦ ਵਿਚ ਲੋੜੀਂਦੀ ਮਾਤਰਾ ਵਿਚ ਪਾਣੀ ਪੀਓ।
ਆਰਾਮ ਅਤੇ ਖੁਰਾਕ
ਜੇਕਰ ਤੁਸੀਂ ਰੋਜ਼ਾਨਾ ਹਾਈ ਇੰਟੈਂਸਿਟੀ ਵਰਕਆਊਟ ਕਰਦੇ ਹੋ ਤਾਂ ਆਪਣੀ ਸਿਹਤ ਦਾ ਪੂਰਾ ਧਿਆਨ ਰੱਖੋ। ਨੀਂਦੂ ਪੂਰੀ ਕਰੋ ਤਾਂ ਜੋ ਤੁਹਾਡੇ ਸਰੀਰ ਨੂੰ ਆਰਾਮ ਮਿਲ ਸਕੇ। ਆਪਣੀ ਖੁਰਾਕ ਵਿੱਚ ਕਾਰਬੋਹਾਈਡਰੇਟ ਅਤੇ ਪ੍ਰੋਟੀਨ ਨਾਲ ਭਰਪੂਰ ਭੋਜਨ ਸ਼ਾਮਲ ਕਰੋ। ਜੋ ਮਾਸਪੇਸ਼ੀਆਂ ਦੀ ਰਿਕਵਰੀ ਅਤੇ ਐਨਰਜੀ ਵਿੱਚ ਮਦਦ ਕਰ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਅਦਾਲਤ ਨੇ ਪੁਲਸ ਮੁਲਾਜ਼ਮ ਸਣੇ ਦੋ ਸਰਕਾਰੀ ਗਵਾਹਾਂ ਖਿਲਾਫ ਵਾਰੰਟ ਕੀਤੇ ਜਾਰੀ

ਮਾਨਸਾ ਅਦਾਲਤ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਇਕ ਸੇਵਾਮੁਕਤ ਪੁਲਸ ਮੁਲਾਜ਼ਮ ਸਮੇਤ ਦੋ...

ਔਰਤ ਦਾ ਕਤਲ ਕਰਨ ਮਗਰੋਂ ਨੌਜਵਾਨ ਨੇ ਲਗਾਈ ਅੱਗ ,ਫਿਰ ਖੁਦ ਵੀ ਚੁੱਕਿਆ ਖੌਫਨਾਕ ਕਦਮ

 ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਵਿੱਚ ਪਿੰਡ ਬੋੜਾਵਾਲ ਵਿੱਚ ਇੱਕ ਨੌਜਵਾਨ ਵੱਲੋਂ ਇੱਕ ਔਰਤ...

ਪੰਜਾਬ ‘ਚ ਅੱਜ ਸ਼ਾਮ ਤੋਂ ਵਿਗੜੇਗਾ ਮੌਸਮ, ਦੋ ਦਿਨ ਮੀਂਹ

ਮਾਨਸੂਨ ਤੋਂ ਬਾਅਦ ਪਿਛਲੇ 2 ਮਹੀਨਿਆਂ ਦੇ ਸੋਕੇ ਤੋਂ ਬਾਅਦ ਹੁਣ ਹਲਕੀ ਬਾਰਿਸ਼ ਹੋਣ...

ਐਚ ਐਸ ਫੂਲਕਾ ਨੇ ਕੀਤਾ ਅਕਾਲੀ ਦਲ ਚ ਸ਼ਾਮਿਲ ਹੋਣ ਦਾ ਐਲਾਨ,ਕਿਹਾ ਲੋੜ ਹੈ ਨਵੀਂ ਸ਼ੁਰੂਆਤ ਦੀ

ਵੀਓਪੀ ਬਿਓਰੋ: ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਸ਼ਨੀਵਾਰ ਨੂੰ ਮੁੜ ਸਿਆਸਤ ਵਿੱਚ ਆਉਣ ਦਾ...

 ਨਰਾਇਣ ਸਿੰਘ ਚੌੜਾ ਦੀ ਪੱਗ ਉਤਾਰਨ ਦਾ ਮਾਮਲਾ ਗਰਮਾਇਆ, ਮੁਲਜ਼ਮਾਂ ਵਿਰੁੱਧ ਸਖਤ ਕਾਰਵਾਈ ਦੀ ਕੀਤੀ ਮੰਗ

ਪਿਛਲੇ ਦਿਨੀਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾਉਣ ਵਾਲੇ ਨਰਾਇਣ...

ਸੁਖਬੀਰ ਬਾਦਲ ਤੇ ਹਮਲੇ ਤੋਂ ਬਾਅਦ ਚੌੜਾ ਖਿਲਾਫ ਕਾਰਵਾਈ ਦੀ ਉਠੀ ਮੰਗ,ਦਿੱਤਾ ਮੰਗ ਪੱਤਰ

GPC ਦੇ ਅੰਤਰਿਮ ਕਮੇਟੀ ਦੇ ਮੈਂਬਰਾਂ ਨੇ ਅੱਜ ਸ੍ਰੀ ਅਕਾਲ ਤਕਤ ਸਾਹਿਬਹ ਦੇ ਜਥੇਦਾਰ...

ਇਸ ਪਿੰਡ ਚ ਨਸ਼ਾ ਵੇਚਣ ਵਾਲਿਆਂ ਦੀ ਨਹੀਂ ਖੈਰ,ਹੋਵੇਗੀ ਇਹ ਕਾਰਵਾਈ

ਨਾਭਾ ਬਲਾਕ ਦੇ ਪਿੰਡ ਭੋਜੌਮਾਜਰੀ ਦੀ ਪੰਚਾਇਤ ਅਤੇ ਪਿੰਡ ਵਾਸੀਆ ਦੇ ਵੱਲੋਂ ਨਵੇਕਲੀ ਪਹਿਲ।...

ਸ਼ੰਭੂ ਬਾਰਡਰ ਤੇ ਕਿਸਾਨਾਂ ਨੂੰ ਰੋਕਣ ਲਈ ਬਲ ਦਾ ਇਸਤਮਾਲ,ਵਾਪਿਸ ਪਰਤੇ ਕਿਸਾਨ

ਦਿੱਲੀ ਮਾਰਚ ਸ਼ੁਰੂ ਹੋਣ ਤੋਂ ਕਰੀਬ ਢਾਈ ਘੰਟੇ ਬਾਅਦ ਕਿਸਾਨ ਸ਼ੰਭੂ ਸਰਹੱਦ ਤੋਂ ਪਿੱਛੇ...

ਕੈਨੇਡਾ ਚ ਬਦਮਾਸ਼ਾਂ ਨੇ ਉਜਾੜ ਦਿੱਤਾ ਮਾਪਿਆਂ ਦਾ ਸੰਸਾਰ, ਨੌਜਵਾਨ ਦਾ ਗੋਲੀਆਂ ਮਾਰਕੇ ਕਤਲ

ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਗੈਂਗਸਟਰਾਂ ਵੱਲੋਂ ਪਿੰਡ ਨੰਦਪੁਰ ਦੇ ਰਹਿਣ ਵਾਲੇ ਪ੍ਰਿਤਪਾਲ ਸਿੰਘ...