November 14, 2026, 2:07 am
----------- Advertisement -----------
HomeNewsLatest Newsਰਵਨੀਤ ਬਿੱਟੂ ਨੂੰ ਭਾਜਪਾ ਦੀ ਖੁੱਲ੍ਹੀ ਚੁਣੌਤੀ; ਰੋਕ ਕੇ ਦਿਖਾਓ ਮੋਦੀ ਦਾ...

ਰਵਨੀਤ ਬਿੱਟੂ ਨੂੰ ਭਾਜਪਾ ਦੀ ਖੁੱਲ੍ਹੀ ਚੁਣੌਤੀ; ਰੋਕ ਕੇ ਦਿਖਾਓ ਮੋਦੀ ਦਾ ਕਾਫਲਾ

Published on

----------- Advertisement -----------

ਲੁਧਿਆਣਾ : – ਲੁਧਿਆਣਾ ਪੂਰਬੀ ਤੋਂ ਭਾਜਪਾ-ਪੀਐਲਸੀ ਦੇ ਸਾਂਝੇ ਉਮੀਦਵਾਰ ਜਗਮੋਹਨ ਸ਼ਰਮਾ ਨੇ ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਹਿੰਮਤ ਹੈ ਤਾਂ ਪ੍ਰਧਾਨ ਮੰਤਰੀ ਮੋਦੀ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕਰ ਕੇ ਦਿਖਾਓ। ਉਨ੍ਹਾਂ ਨੇ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਦੱਸ ਕੇ ਆਉਣ ਲਈ ਕਿਹਾ ਕਿ ਕਿੱਥੇ ਆਉਣਾ ਹੈ। ਅਸੀਂ ਆਵਾਂਗੇ ਤੇ ਤੁਹਾਨੂੰ ਵਾਪਸ ਨਹੀਂ ਜਾਣ ਦੇਵਾਂਗੇ। ਜ਼ਿਕਰਯੋਗ ਹੈ ਕਿ ਬਿੱਟੂ ਨੇ ਕਿਹਾ ਸੀ ਕਿ ਉਹ ਪੰਜਾਬ ਆਉਣ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਘਿਰਾਓ ਕਰਨਗੇ।

ਲੁਧਿਆਣਾ ਦੇ ਦਰੇਸੀ ਗਰਾਉਂਡ ‘ਚ ਅਮਿਤ ਸ਼ਾਹ ਦੀ ਰੈਲੀ ਨੂੰ ਸੰਬੋਧਨ ਕਰਦੇ ਹੋਏ ਜਗਮੋਹਨ ਸ਼ਰਮਾ ਨੇ ਪੁਲਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਉਹ ਆਪਣੇ ਵਰਕਰਾਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ।
ਉਨ੍ਹਾਂ ਭਾਜਪਾ ਵਰਕਰਾਂ ਨੂੰ ਕਿਹਾ ਕਿ ਉਹ ਉਨ੍ਹਾਂ ਅਧਿਕਾਰੀਆਂ ਦੇ ਨਾਂ ਲਾਲ ਕਿਤਾਬ ਵਿੱਚ ਜ਼ਰੂਰ ਲਿਖਣ ਤਾਂ ਜੋ 11 ਮਾਰਚ ਨੂੰ ਸਰਕਾਰ ਬਣਦਿਆਂ ਹੀ ਉਨ੍ਹਾਂ ਨੂੰ ਸਬਕ ਸਿਖਾਇਆ ਜਾਵੇ। ਪੰਜਾਬ ਵਿੱਚ ਇਸ ਵਾਰ ਭਾਜਪਾ ਅਕਾਲੀ ਦਲ ਤੋਂ ਵੱਖ ਹੋ ਕੇ ਚੋਣ ਲੜ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...