October 27, 2026, 1:31 am
----------- Advertisement -----------
HomeNewsLatest Newsਅੰਮ੍ਰਿਤਸਰ ਦੀ ਹੈਰੀਟੇਜ ਸਟ੍ਰੀਟ 'ਤੇ ਨਜ਼ਰ ਆਇਆ ਨਸ਼ੇੜੀ, ਵੀਡੀਓ ਵਾਇਰਲ

ਅੰਮ੍ਰਿਤਸਰ ਦੀ ਹੈਰੀਟੇਜ ਸਟ੍ਰੀਟ ‘ਤੇ ਨਜ਼ਰ ਆਇਆ ਨਸ਼ੇੜੀ, ਵੀਡੀਓ ਵਾਇਰਲ

Published on

----------- Advertisement -----------

ਪੰਜਾਬ ਦੇ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਵਿਰਾਸਤੀ ਰਸਤੇ ‘ਤੇ ਨਸ਼ੇ ਦੇ ਆਦੀ ਵਿਅਕਤੀ ਦੀ ਵੀਡੀਓ ਵਾਇਰਲ ਹੋਈ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਜਿੱਥੇ ਸ਼ਰਧਾਲੂਆਂ ਦੀ ਆਸਥਾ ਨੂੰ ਠੇਸ ਪੁੱਜੀ ਹੈ, ਉੱਥੇ ਹੀ ਸਰਕਾਰ ਵੱਲੋਂ ਨਸ਼ਾ ਖਤਮ ਕਰਨ ਦੀਆਂ ਕੋਸ਼ਿਸ਼ਾਂ ‘ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ।
ਵਾਇਰਲ ਵੀਡੀਓ ਐਤਵਾਰ ਸਵੇਰ ਦਾ ਦੱਸਿਆ ਜਾ ਰਿਹਾ ਹੈ। ਅੱਜ ਸਵੇਰੇ ਜਦੋਂ ਸ਼ਰਧਾਲੂ ਅੰਮ੍ਰਿਤ ਵੇਲਾ ਦਰਸ਼ਨਾਂ ਲਈ ਹਰਿਮੰਦਰ ਸਾਹਿਬ ਜਾ ਰਹੇ ਸਨ ਤਾਂ ਵਿਰਾਸਤੀ ਮਾਰਗ ’ਤੇ ਇੱਕ ਨਸ਼ੇੜੀ ਨੂੰ ਦੇਖਿਆ ਗਿਆ। ਕੁਝ ਲੋਕ ਉਥੋਂ ਚਲੇ ਗਏ ਪਰ ਕੁਝ ਸ਼ਰਧਾਲੂਆਂ ਨੇ ਉਸ ਨੂੰ ਫੜ ਕੇ ਵਿਰਾਸਤੀ ਮਾਰਗ ਤੋਂ ਬਾਹਰ ਕਰ ਦਿੱਤਾ।
ਵਾਇਰਲ ਵੀਡੀਓ ‘ਚ ਇਕ ਨੌਜਵਾਨ ਜਿਸ ਨੇ ਮਫਲਰ ਨਾਲ ਮੂੰਹ ਢੱਕਿਆ ਹੋਇਆ ਸੀ, ਬੈਂਚ ‘ਤੇ ਲੇਟਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਨਸ਼ੇ ਦਾ ਅਸਰ ਉਸ ‘ਤੇ ਬਹੁਤ ਜ਼ਿਆਦਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਕੁਮਾਰ ਮੋਂਟੂ ਵੋਹਰਾ ਕਾਂਗਰਸ ਪਾਰਟੀ ਵਿਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਸਾਲ 2022 ਦੀਆਂ...

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...