September 13, 2026, 1:34 am
----------- Advertisement -----------
HomeNewsLatest Newsਡਾਇਪਰ ’ਚ ਲੁਕਾ ਕੇ ਲੈਕੇ ਜਾ ਰਹੀ ਸੀ ਨਸ਼ਾ, ਹੋਈ ਗ੍ਰਿਫ਼ਤਾਰ

ਡਾਇਪਰ ’ਚ ਲੁਕਾ ਕੇ ਲੈਕੇ ਜਾ ਰਹੀ ਸੀ ਨਸ਼ਾ, ਹੋਈ ਗ੍ਰਿਫ਼ਤਾਰ

Published on

----------- Advertisement -----------

ਇੰਦੌਰ ‘ਚ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਇਕ ਲੜਕੀ ਨੂੰ 100 ਗ੍ਰਾਮ ਨਸ਼ੀਲੇ ਪਦਾਰਥਾਂ ਸਮੇਤ ਫੜਿਆ ਹੈ। ਜਦੋਂ ਪੁਲਸ ਨੇ ਲੜਕੀ ਨੂੰ ਫੜਿਆ ਤਾਂ ਉਸ ਤੋਂ ਬੱਚਿਆਂ ਦੇ ਡਾਇਪਰ ਮਿਲੇ। ਜਿਸ ’ਚ ਉਸ ਨੇ ਨਸ਼ਾ ਛੁਪਾ ਕੇ ਰੱਖਿਆ ਸੀ। ਪੁੱਛਗਿੱਛ ਦੌਰਾਨ ਪਤਾ ਲੱਗਾ ਹੈ ਕਿ ਲੜਕੀ ਅੰਤਰਰਾਸ਼ਟਰੀ ਉਡਾਣ ‘ਚ ਏਅਰ ਹੋਸਟੈੱਸ ਰਹਿ ਚੁੱਕੀ ਹੈ।


ਲੜਕੀ ਕੋਲੋਂ ਅੰਤਰਰਾਸ਼ਟਰੀ ਕਰੰਸੀ ਵੀ ਬਰਾਮਦ ਹੋਈ।ਲੜਕੀ ਮੁੰਬਈ ਦੀ ਰਹਿਣ ਵਾਲੀ ਹੈ ਅਤੇ ਨਸ਼ੇ ਦਾ ਧੰਦਾ ਕਰਨ ਵਾਲਾ ਗਿਰੋਹ ਚਲਾ ਰਹੀ ਸੀ।ਪੁਲਿਸ ਨੇ ਦੱਸਿਆ ਕਿ ਲੜਕੀ ਕੋਲੋਂ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਕੀਮਤ ਕਰੀਬ 10 ਲੱਖ ਰੁਪਏ ਹੈ। ਫਿਲਹਾਲ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇੰਦੌਰ ‘ਚ ਕਿਸ ਨੂੰ ਨਸ਼ਾ ਸਪਲਾਈ ਕਰਨ ਆਈ ਸੀ, ਹਾਲਾਂਕਿ ਪੁਲਸ ਨੂੰ ਇਹ ਵੀ ਸ਼ੱਕ ਹੈ ਕਿ 31 ਦਸੰਬਰ ਨੂੰ ਨਵੇਂ ਸਾਲ ਦੀ ਪਾਰਟੀ ਦੇਖ ਕੇ ਲੜਕੀ ਨਸ਼ੇ ਲੈ ਕੇ ਇੱਥੇ ਪਹੁੰਚੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...