November 13, 2026, 8:07 am
----------- Advertisement -----------
HomeNewsLatest Newsਕੇਰਲ 'ਚ ਮਾਨਸੂਨ ਦੀ ਸਮੇਂ ਤੋਂ ਪਹਿਲਾਂ ਐਂਟਰੀ, ਮੌਸਮ ਵਿਭਾਗ ਨੇ ਜਾਰੀ...

ਕੇਰਲ ‘ਚ ਮਾਨਸੂਨ ਦੀ ਸਮੇਂ ਤੋਂ ਪਹਿਲਾਂ ਐਂਟਰੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

Published on

----------- Advertisement -----------

ਮਾਨਸੂਨ ਨੇ ਕੇਰਲ ਵਿੱਚ 3 ਦਿਨ ਪਹਿਲਾਂ ਯਾਨੀ 29 ਮਈ ਨੂੰ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਕੇਰਲ ਦੇ ਬਾਕੀ ਹਿੱਸਿਆਂ ਦੇ ਨਾਲ-ਨਾਲ ਮਾਨਸੂਨ ਕਰਨਾਟਕ ਅਤੇ ਮਹਾਰਾਸ਼ਟਰ ਵੱਲ ਵਧੇਗਾ। ਮੌਸਮ ਵਿਭਾਗ ਨੇ ਆਪਣੀ ਭਵਿੱਖਬਾਣੀ ਵਿੱਚ ਕਿਹਾ ਕਿ ਦੱਖਣ-ਪੱਛਮੀ ਮਾਨਸੂਨ ਅੱਜ ਕੇਰਲ ਪਹੁੰਚ ਗਿਆ ਹੈ। ਇਸ ਤੋਂ ਪਹਿਲਾਂ ਮਾਨਸੂਨ ਦੇ ਆਉਣ ਦੀ ਤਰੀਕ 1 ਜੂਨ ਦਿੱਤੀ ਗਈ ਸੀ। ਦੱਸ ਦੇਈਏ ਕਿ ਮਾਨਸੂਨ 16 ਮਈ ਨੂੰ ਅੰਡੇਮਾਨ ਅਤੇ ਨਿਕੋਬਾਰ ਟਾਪੂ ‘ਤੇ ਪਹੁੰਚ ਗਿਆ ਸੀ। ਇਸ ਦੇ ਨਾਲ ਹੀ ਕਈ ਰਾਜਾਂ ਲਈ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਨੇ ਕੇਰਲ ਵਿੱਚ 29 ਮਈ ਤੋਂ 1 ਜੂਨ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ 30 ਮਈ ਨੂੰ ਤਾਮਿਲਨਾਡੂ, ਲਕਸ਼ਦੀਪ, ਅੰਡੇਮਾਨ ਅਤੇ ਨਿਕੋਬਾਰ ਟਾਪੂ ਦੱਖਣੀ ਅਤੇ ਤੱਟਵਰਤੀ ਕਰਨਾਟਕ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਸਕਾਈਮੇਟ ਮੌਸਮ ਦੇ ਅਨੁਸਾਰ, ਅਗਲੇ 24 ਘੰਟਿਆਂ ਦੌਰਾਨ ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ ਅਤੇ ਲਕਸ਼ਦੀਪ ਖੇਤਰ ਵਿੱਚ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਬਿਹਾਰ, ਕੇਰਲ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਤਾਮਿਲਨਾਡੂ, ਦੱਖਣੀ ਕਰਨਾਟਕ ਅਤੇ ਪੱਛਮੀ ਹਿਮਾਲਿਆ ਦੀਆਂ ਤਲਹਟੀਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...