October 11, 2026, 5:47 am
----------- Advertisement -----------
HomeNewsLatest Newsਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 131 ਲਾਇਬ੍ਰੇਰੀਅਨਾਂ ਨੂੰ ਨਿਯੁਕਤੀ ਪੱਤਰ ਵੰਡੇ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 131 ਲਾਇਬ੍ਰੇਰੀਅਨਾਂ ਨੂੰ ਨਿਯੁਕਤੀ ਪੱਤਰ ਵੰਡੇ

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ 4 ਅਗਸਤ : – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਾਇਬ੍ਰੇਰੀਅਨ ਨਿਯੁਕਤ ਕੀਤੇ ਜਾਣ ਲਈ ਚੁਣੇ ਗਏ 131 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।

ਇਸ ਮੌਕੇ ਉਹਨਾਂ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਲਾਇਬ੍ਰੇਰੀਅਨਾਂ ਨੂੰ ਸਰਕਾਰੀ ਨੌਕਰੀ ਮਿਲਣ ਦੀ ਵਧਾਈ ਦਿੰਦਿਆਂ ਬੇਹਤਰੀਨ ਸੇਵਾਵਾਂ ਦੇਣ ਲਈ ਵੀ ਪ੍ਰੇਰਿਤ ਕੀਤਾ। ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਭ ਤੋਂ ਵੱਧ ਤਵੱਜੋ ਸਿੱਖਿਆ ਵਿਭਾਗ ਨੂੰ ਦਿੱਤੀ ਜਾ ਰਹੀ ਹੈ। ਉਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...