ਨਵਾਂਸ਼ਹਿਰ, 21 ਅਪ੍ਰੈਲ : – ਦੋ ਸਾਲ ਪਹਿਲਾਂ ਐੱਸ.ਐੱਸ.ਪੀ. ਦਫ਼ਤਰ ਘੇਰਨ ਕਰਕੇ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਕੋਰੋਨਾ ਪਾਬੰਦੀਆਂ ਦੇ ਦਰਜ ਮੁਕੱਦਮੇ ਵਿਚ ਅੱਜ ਨਵਾਂਸ਼ਹਿਰ ਦੀ ਮਾਣਯੋਗ ਅਦਾਲਤ ਵਲੋਂ ਸਿੱਖਿਆ ਮੰਤਰੀ ਮੀਤ ਹੇਅਰ, ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ, ਸੂਬਾ ਆਗੂ ਸਤਨਾਮ ਸਿੰਘ ਜਲਵਾਹਾ, ਜ਼ਿਲ੍ਹਾ ਪ੍ਰਧਾਨ ਸ਼ਿਵ ਕਰਨ ਚੇਚੀ, ਮਨਦੀਪ ਸਿੰਘ ਅਟਵਾਲ ਅਤੇ ਰਾਜਦੀਪ ਸ਼ਰਮਾ ਨੂੰ ਸਬੂਤਾਂ ਦੀ ਘਾਟ ਕਾਰਨ ਬਾਇੱਜ਼ਤ ਬਰੀ ਕਰ ਦਿੱਤਾ ਗਿਆ ਹੈ।
----------- Advertisement -----------
ਕੋਰੋਨਾ ਪਾਬੰਦੀਆਂ ਦੀ ਉਲੰਘਣਾ ਦੇ ਮਾਮਲੇ ‘ਚ ਸਿੱਖਿਆ ਮੰਤਰੀ ਸਮੇਤ ਨਾਮਜ਼ਦ ਸਾਰੇ ਬਰੀ
Published on
----------- Advertisement -----------












