August 14, 2026, 2:29 pm
----------- Advertisement -----------
HomeNewsLatest Newsਭਾਰਤੀ ਚੋਣ ਕਮਿਸ਼ਨ ਨੇ ਐੱਸ.ਐੱਚ.ਉ ਫਿਰੋਜ਼ਪੁਰ ਦਾ ਕੀਤਾ ਤਬਾਦਲਾ

ਭਾਰਤੀ ਚੋਣ ਕਮਿਸ਼ਨ ਨੇ ਐੱਸ.ਐੱਚ.ਉ ਫਿਰੋਜ਼ਪੁਰ ਦਾ ਕੀਤਾ ਤਬਾਦਲਾ

Published on

----------- Advertisement -----------

ਚੰਡੀਗੜ੍ਹ : – ਚੋਣ ਕਮਿਸ਼ਨ ਭਾਰਤ ਨੇ ਅੱਜ ਇਕ ਹੁਕਮ ਜਾਰੀ ਕਰਦਿਆਂ ਐਸ.ਐਚ.ਓ, ਫਿਰੋਜ਼ਪੁਰ ਸਿਟੀ ਮਨੋਜ ਕੁਮਾਰ ਦਾ ਤਬਾਦਲਾ ਕਰ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਪੰਜਾਬ ਡਾ. ਐਸ.ਕਰੁਣਾ ਰਾਜੂ ਨੇ ਦੱਸਿਆ ਕਿ ਸਵਰਨਪਾਲ ਸਿੰਘ ਨੂੰ ਨਵਾਂ ਐਸ.ਐਚ.ਓ, ਫਿਰੋਜ਼ਪੁਰ ਸਿਟੀ ਨਿਯੁਕਤ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਮਨੋਜ ਕੁਮਾਰ ਨੂੰ ਚੋਣਾਂ ਮੁਕੰਮਲ ਹੋਣ ਤੱਕ ਕਮਿਸ਼ਨਰ ਆਫ ਪੁਲਿਸ, ਜਲੰਧਰ ਨਾਲ ਤਾਇਨਾਤ ਕਰਨ ਦੇ ਵੀ ਹੁਕਮ ਦਿੱਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 500 ਕਿਲੋ ਹੈਰੋਇਨ ਤਸਕਰੀ ਮਾਮਲੇ ’ਚ NIA ਵੱਲੋਂ ਦੋਸ਼ੀ ਦੀ ਅੰਮ੍ਰਿਤਸਰ ਸਥਿਤ ਜਾਇਦਾਦ ਕੁਰਕ

ਕੌਮੀ ਜਾਂਚ ਏਜੰਸੀ (NIA) ਨੇ ਵੀਰਵਾਰ (13 ਅਗਸਤ) ਨੂੰ 500 ਕਿਲੋ ਹੈਰੋਇਨ ਤਸਕਰੀ ਮਾਮਲੇ...

ਉਤਰਾਖੰਡ ਦੇ ਚਮੋਲੀ ਵਿੱਚ ਸੁਰੰਗ ਅੰਦਰ ਭਰਿਆ ਪਾਣੀ, 7 ਕਾਮਿਆਂ ਦੀ ਮੌਤ

ਚਮੋਲੀ ਦੇ ਪਿਪਲਕੋਟੀ ਵਿਖੇ ਉਸਾਰੀ ਅਧੀਨ 3 ਕਿਲੋਮੀਟਰ ਲੰਬੀ ਸੁਰੰਗ ਵਿਚ ਵੀਰਵਾਰ ਸ਼ਾਮ ਨੂੰ...

ਮੈਕਸੀਕੋ ਤੋਂ ਰੋਂਦੇ ਹੋਏ ਇਕ ਪੰਜਾਬੀ ਸਿੱਖ ਨੌਜਵਾਨ ਦੀ ਵੀਡੀਓ ਵਾਇਰਲ

ਪੰਜਾਬ ਦੇ ਇੱਕ ਸਿੱਖ ਨੌਜਵਾਨ ਦਾ ਰੋੇਦੇ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ...

ਕਪੂਰਥਲਾ: ਮੰਦਰ ਦੇ ਬਾਹਰ ਔਰਤ ਦੀ ਚੱਪਲਾਂ ਨਾਲ ਕੁੱਟਮਾਰ: VIDEO ਵਾਇਰਲ, ਪੁਲਿਸ ਨੇ ਦਰਜ ਕੀਤਾ ਮਾਮਲਾ

ਕਪੂਰਥਲਾ ਦੇ ਇਤਿਹਾਸਕ ਮਾਤਾ ਸ਼੍ਰੀ ਭੱਦਰਕਾਲੀ ਮੰਦਰ ਦੇ ਬਾਹਰ ਇੱਕ ਔਰਤ ਭਿਖਾਰੀ ਦੇ ਆਪਣੇ...

 ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ

 7 ਅਗਸਤ ਨੂੰ ਖਾਲਿਸਤਾਨ ਵਿਰੋਧੀ ਅੱਤਵਾਦੀ ਫਰੰਟ ਦੇ ਪ੍ਰਧਾਨ ਗੁਰਸਿਮਰਨ ਸਿੰਘ ਮੰਡ ‘ਤੇ ਹਮਲਾ...

ਪੰਜਾਬ ਦੀਆਂ 97% ਔਰਤਾਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਲਾਭ ਲੈ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫਗਵਾੜਾ; 13 ਅਗਸਤ*ਫਗਵਾੜਾ ਵਿੱਚ ਅੱਜ ਦੀ ਸ਼ਾਮ ਉਸ ਵੇਲੇ ਪੂਰੀ ਤਰ੍ਹਾਂ ਅਧਿਆਤਮਿਕ ਰੰਗ ਵਿੱਚ...

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਮੋਹਾਲੀ (ਐਸਏਐਸ ਨਗਰ), 12 ਅਗਸਤ 2026:ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ...

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਚੰਡੀਗੜ੍ਹ 13 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ...

‘ਜੇ ਮੇਰੀ ਮਾਂ ਨੂੰ ਕੁਝ ਹੋ ਗਿਆ ਤਾਂ…’, ਜੇਲ੍ਹ ਤੋਂ ਭਾਈ ਹਵਾਰਾ ਦਾ ਸਿੱਖ ਕੌਮ ਦੇ ਨਾਂ ਭਾਵੁਕ ਸੰਦੇਸ਼

ਦਿੱਲੀ ਦੀ ਮੰਡੋਲੀ ਜੇਲ੍ਹ ਤੋਂ ਭਾਈ ਜਗਤਾਰ ਸਿੰਘ ਹਵਾਰਾ ਦਾ ਸਿੱਖ ਕੌਮ ਦੇ ਨਾਂ...