October 23, 2026, 7:02 pm
----------- Advertisement -----------
HomeNewsBreaking Newsਭਕਨਾ ਖ਼ੁਰਦ ਨੇੜੇ ਗੈਂਗਸਟਰਾਂ ਅਤੇ ਪੁਲਿਸ ਦਰਮਿਆਨ ਚੱਲ ਰਿਹਾ ਮੁਕਾਬਲਾ ਖ਼ਤਮ !

ਭਕਨਾ ਖ਼ੁਰਦ ਨੇੜੇ ਗੈਂਗਸਟਰਾਂ ਅਤੇ ਪੁਲਿਸ ਦਰਮਿਆਨ ਚੱਲ ਰਿਹਾ ਮੁਕਾਬਲਾ ਖ਼ਤਮ !

Published on

----------- Advertisement -----------

ਅੰਮ੍ਰਿਤਸਰ, 20 ਜੁਲਾਈ 2022 – ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਭਕਨਾ ਖ਼ੁਰਦ ਨੇੜੇ ਕੁਝ ਹਥਿਆਰਬੰਦ ਗੈਂਗਸਟਰਾਂ ਅਤੇ ਪੁਲਿਸ ਦਰਮਿਆਨ ਚੱਲ ਰਿਹਾ ਮੁਕਾਬਲਾ ਖ਼ਤਮ ਹੋ ਚੁੱਕਾ ਹੈ। ਇੱਥੇ ਪੁਲਿਸ ਕਮਾਂਡੋ ਇਮਰਾਤ ਦੇ ਉੱਪਰ ਚੜ੍ਹ ਚੁੱਕੇ ਹਨ, ਜਿਨ੍ਹਾਂ ਨੇ ਹੱਥ ਹਿਲਾ ਕੇ ਪੁਸ਼ਟੀ ਕਰ ਦਿੱਤੀ ਹੈ ਕਿ ਇੱਥੇ ਮੁਕਾਬਲਾ ਖ਼ਤਮ ਹੋ ਚੁੱਕਾ ਹੈ।

ਮੂਸੇਵਾਲਾ ਦੇ ਕਾਤਲਾਂ ਤੇ ਪੁਲਿਸ ਵਿਚਾਲੇ ਕਰੀਬ 4 ਘੰਟੇ ਫਾਈਰਿੰਗ ਹੋਈ ਹੈ ਅਤੇ, 4 ਪੁਲਿਸ ਵਾਲਿਆਂ ਨੂੰ ਗੋਲੀਆਂ ਲੱਗੀਆਂ ਹਨ। ਮੀਡਿਆ ਰਿਪੋਰਟਾਂ ਮੁਤਾਬਕ ਇਸ ਗੋਲੀਬਾਰੀ ਵਿਚ ਸਾਰੇ ਹੀ ਗੈਂਗਸਟਰ ਮਾਰੇ ਜਾ ਚੁੱਕੇ ਹਨ ਅਤੇ ਹੋਰ 3-4 ਬਦਮਾਸ਼ ਲੁਕੇ ਹੋਏ ਸਨ। ਜਿਸ ਦੇ ਬਾਰੇ ਸਾਰੀ ਜਾਣਕਾਰੀ ਬਾਅਦ ‘ਚ ਪੁਲਿਸ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਜਾਵੇਗੀ।

ਐਂਟੀ ਗੈਂਗਸਟਰ ਟਾਸਕ ਫੋਰਸ, ਸਪੈਸ਼ਲ ਆਪ੍ਰੇਸ਼ਨ ਸੈੱਲ, ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ ਤੋਂ ਇਲਾਵਾ ਅੰਮ੍ਰਿਤਸਰ ਪੁਲਸ ਨੇ ਇਨ੍ਹਾਂ ਨੂੰ ਘੇਰ ਲਿਆ ਸੀ। ਗੈਂਗਸਟਰਾਂ ਨੇ ਏਕੇ-47 ਨਾਲ ਪੁਲਿਸ ‘ਤੇ ਫਾਇਰਿੰਗ ਕੀਤੀ ਸੀ, ਪੁਲੀਸ ਦਾ ਕਹਿਣਾ ਹੈ ਕਿ ਦੋਵਾਂ ਕੋਲ ਮੂਸੇਵਾਲਾ ਦੇ ਕਤਲ ਵਿੱਚ ਵਰਤੇ ਗਏ ਹਥਿਆਰ ਹਨ। ਬਾਅਦ ‘ਚ ਪੁਲਿਸ ਵੱਲੋਂ ਜਵਾਬੀ ਕਾਰਵਾਈ ‘ਚ ਪੁਲਿਸ ਨੇ ਸਾਰੇ ਗੈਂਗਸਟਰਾਂ ਦਾ ਐਨਕਾਊਂਟਰ ਕਰ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...