August 29, 2026, 10:20 pm
----------- Advertisement -----------
HomeNewsLatest NewsITR ਫਾਈਲ ਨਾ ਕਰਨ 'ਤੇ ਹੋ ਸਕਦੀ ਹੈ ਜੇਲ੍ਹ! ਜਲਦੀ ਕਰੋ

ITR ਫਾਈਲ ਨਾ ਕਰਨ ‘ਤੇ ਹੋ ਸਕਦੀ ਹੈ ਜੇਲ੍ਹ! ਜਲਦੀ ਕਰੋ

Published on

----------- Advertisement -----------

ITR ਫਾਈਲ ਕਰਨ ਦੀ ਆਖਰੀ ਮਿਤੀ 31 ਮਾਰਚ 2022 ਹੈ। ਇਨਕਮ ਟੈਕਸ ਰਿਟਰਨ ਭਰਨ ਦੀ ਆਖਰੀ ਮਿਤੀ 31 ਦਸੰਬਰ 2021 ਸੀ। ਪਰ ਤੁਸੀਂ 31 ਮਾਰਚ, 2022 ਤੱਕ ਜੁਰਮਾਨੇ ਦੇ ਨਾਲ ਆਪਣੀ ਇਨਕਮ ਟੈਕਸ ਰਿਟਰਨ (ITR) ਫਾਈਲ ਕਰ ਸਕਦੇ ਹੋ। ਨਾਲ ਹੀ, ਅਜਿਹੇ ਟੈਕਸਦਾਤਾ ਜਿਨ੍ਹਾਂ ਨੇ ITR ਵਿੱਚ ਕੋਈ ਗਲਤੀ ਕੀਤੀ ਹੈ, ਉਨ੍ਹਾਂ ਕੋਲ ਵੀ 31 ਮਾਰਚ, 2022 ਤੱਕ ਗਲਤੀਆਂ ਨੂੰ ਸੁਧਾਰਨ ਦਾ ਸਮਾਂ ਹੈ। ਜੇਕਰ ਟੈਕਸਦਾਤਾ ਤੈਅ ਮਿਤੀ ਤੱਕ ਆਪਣੀ ਰਿਟਰਨ ਫਾਈਲ ਨਹੀਂ ਕਰਦੇ ਹਨ, ਤਾਂ ਉਨ੍ਹਾਂ ਨੂੰ ਇਨਕਮ ਟੈਕਸ ਨਿਯਮਾਂ ਦੀ ਉਲੰਘਣਾ ਕਰਨ ਲਈ 3 ਤੋਂ 7 ਸਾਲ ਤੱਕ ਦੀ ਸਜ਼ਾ ਹੋ ਸਕਦੀ ਹੈ।
ਇਨਕਮ ਟੈਕਸ ਰਿਟਰਨ ‘ਤੇ ਟੈਕਸ ਅਤੇ ਨਿਵੇਸ਼ ਮਾਹਰ ਬਲਵੰਤ ਜੈਨ ਕਹਿੰਦੇ ਹਨ, “ਜੇਕਰ ਟੈਕਸਦਾਤਾ ਆਖਰੀ ਮਿਤੀ ਤੱਕ ਆਪਣੇ ਟੈਕਸ ਦਾ ਭੁਗਤਾਨ ਕਰਨ ਦੇ ਯੋਗ ਨਹੀਂ ਹੁੰਦੇ ਹਨ, ਤਾਂ ਆਮਦਨ ਕਰ ਵਿਭਾਗ ਭੁਗਤਾਨ ਕੀਤੇ ਗਏ ਅਸਲ ਟੈਕਸ ਦੇ 50 ਪ੍ਰਤੀਸ਼ਤ ਤੋਂ 200 ਪ੍ਰਤੀਸ਼ਤ ਤੱਕ ਜੁਰਮਾਨਾ ਲਗਾ ਸਕਦਾ ਹੈ। ” ਬਲਵੰਤ ਜੈਨ ਅੱਗੇ ਕਹਿੰਦੇ ਹਨ, ‘ਜੇਕਰ ਟੈਕਸਦਾਤਾ ਆਖਰੀ ਮਿਤੀ ਤੱਕ ਆਈ.ਟੀ.ਆਰ. ਫਾਈਲ ਨਹੀਂ ਕਰ ਪਾਉਂਦਾ ਹੈ, ਤਾਂ ਆਮਦਨ ਕਰ ਵਿਭਾਗ ਕੋਲ ਮੁਕੱਦਮਾ ਦਾਇਰ ਕਰਨ ਦਾ ਅਧਿਕਾਰ ਹੈ।’
ਜੇਕਰ ਤੁਸੀਂ 31 ਦਸੰਬਰ 2021 ਤੱਕ ਆਪਣੀ ਇਨਕਮ ਟੈਕਸ ਰਿਟਰਨ ਫਾਈਲ ਨਹੀਂ ਕੀਤੀ ਹੈ, ਤਾਂ ਤੁਹਾਨੂੰ ਇਨਕਮ ਟੈਕਸ ਵਿਭਾਗ ਵੱਲੋਂ 31 ਮਾਰਚ 2022 ਤੱਕ ਇਨਕਮ ਟੈਕਸ ਰਿਟਰਨ ਫਾਈਲ ਕਰਨ ਦੀ ਛੋਟ ਦਿੱਤੀ ਗਈ ਹੈ, ਪਰ ਇਸਦੇ ਲਈ ਤੁਹਾਨੂੰ ਜੁਰਮਾਨਾ ਭਰਨਾ ਪਵੇਗਾ। ਨਿਯਮਾਂ ਮੁਤਾਬਕ 5 ਲੱਖ ਰੁਪਏ ਤੋਂ ਵੱਧ ਟੈਕਸ ਦਾ ਭੁਗਤਾਨ ਕਰਨ ‘ਤੇ 5000 ਰੁਪਏ ਤੱਕ ਦਾ ਜੁਰਮਾਨਾ ਲੱਗੇਗਾ। ਜੇਕਰ ਤੁਹਾਡੀ ਆਮਦਨ 5 ਲੱਖ ਰੁਪਏ ਤੋਂ ਘੱਟ ਹੈ ਤਾਂ ਤੁਹਾਨੂੰ 1000 ਰੁਪਏ ਦਾ ਜੁਰਮਾਨਾ ਦੇਣਾ ਹੋਵੇਗਾ। ਤੁਹਾਨੂੰ ਦੱਸ ਦੇਈਏ, ਜੇਕਰ ਤੁਸੀਂ 31 ਮਾਰਚ, 2022 ਤੋਂ ਬਾਅਦ ਮੁਲਾਂਕਣ ਸਾਲ 2021-22 ਲਈ ਇਨਕਮ ਟੈਕਸ ਰਿਟਰਨ ਫਾਈਲ ਕਰਦੇ ਹੋ, ਤਾਂ ਤੁਹਾਨੂੰ 10,000 ਰੁਪਏ ਦਾ ਜੁਰਮਾਨਾ ਭਰਨਾ ਪਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

27 ਅਗਸਤ ਦੀ ਸਮੂਹਿਕ ਛੁੱਟੀ ਦਾ ਮਾਮਲਾ: ਪੰਜਾਬ ਸਰਕਾਰ ਵੱਲੋਂ ਲੱਖਾਂ ਮੁਲਾਜ਼ਮਾਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰਨ ਦੇ ਹੁਕਮ

ਪੰਜਾਬ ਸਰਕਾਰ ਨੇ ਸਾਰੇ ਪ੍ਰਸ਼ਾਸਕੀ ਸਕੱਤਰਾਂ ਅਤੇ ਵਿਭਾਗਾਂ ਦੇ ਮੁਖੀਆਂ ਨੂੰ 27 ਅਗਸਤ ਨੂੰ...

ਨੇਪਾਲ ਤ੍ਰਾਸਦੀ ‘ਚ ਹੁਣ ਤੱਕ 626 ਲੋਕਾਂ ਦੀ ਮੌਤ, 2400 ਤੋਂ ਵੱਧ ਲਾਪਤਾ, ਸਰਕਾਰ ਨੇ ਜਾਰੀ ਕੀਤੇ ਅੰਕੜੇ

ਨੇਪਾਲ ਵਿੱਚ ਅਚਾਨਕ ਆਏ ਹੜ੍ਹਾਂ ਕਾਰਨ 579 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ...

ਲੁਧਿਆਣਾ : ATM ‘ਚ ਲੁਟੇਰੇ ਦੀ BJP ਆਗੂ ਨੇ ਬਣਾਈ ਰੇਲ, ਪੈਸੇ ਲੁੱਟਣ ਦੀ ਕਰ ਰਿਹਾ ਸੀ ਕੋਸ਼ਿਸ਼

ਲੁਧਿਆਣਾ ਦੇ ਸਾਹਨੇਵਾਲ ਵਿੱਚ ਇੱਕ ਏਟੀਐਮ ਅੰਦਰ ਬੰਦੂਕ ਦੀ ਨੋਕ ‘ਤੇ ਇੱਕ ਭਾਜਪਾ ਆਗੂ...

ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

ਮੋਹਾਲੀ ‘ਚ ਡਿੰਪਲ ਖੱਤਰੀ ਦੀ ਹੱਤਿਆ ਦੇ ਮਾਮਲੇ ਵਿੱਚ ਫੇਜ਼-11 ਥਾਣਾ ਪੁਲਿਸ ਨੇ ਮੁਲਜ਼ਮ...

ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨੂੰ ਨਹੀਂ ਮਿਲੀ ਐਂਟਰੀ, ਪੱਗ ਨੂੰ ਲੈ ਕੇ ਛਿੜਿਆ ਵਿਵਾਦ

ਆਸਟ੍ਰੀਆ ਦੇ ਸਾਲਜ਼ਬਰਗ ਤੋਂ ਸਿੱਖ ਨੌਜਵਾਨਾਂ ਨਾਲ ਜੁੜਿਆ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ...

ਪੰਜਾਬ ਕਾਂਗਰਸ ‘ਚ ਫਿਰ ਵਧੀ ਧੜੇਬੰਦੀ! ਚੰਨੀ ਦੇ ਹੱਕ ‘ਚ ਡਟੇ ਰਮਨਜੀਤ ਸਿੱਕੀ, ਕਿਹਾ- ‘ਜਿੱਥੇ ਚੰਨੀ, ਉੱਥੇ ਅਸੀਂ’

ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਵਿਚਕਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇੱਕ...

ਸ਼੍ਰੋਮਣੀ ਅਕਾਲੀ ਦਲ ਨੇ ‘ਵਾਰਿਸ ਪੰਜਾਬ ਦੇ’ ਦੀ ਵੀਡੀਓ ਕਲਿੱਪ ਜਾਰੀ ਕਰਕੇ ਲਾਏ ਇਲਜ਼ਾਮ

ਰੱਖੜ ਪੁੰਨਿਆ ਮੇਲੇ ਦੌਰਾਨ ਬਾਬਾ ਬਕਾਲਾ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਸਟੇਜ...

ਕਲਯੁੱਗੀ ਨੂੰਹ ਨੇ ਸੱਸ ਦਾ ਕੀਤਾ ਬੇਰਹਿਮੀ ਨਾਲ ਕਤਲ, ਭਰਾ ਤੇ ਦੋਸਤ ਨੇ ਅਪਰਾਧ ‘ਚ ਦਿੱਤਾ ਸਾਥ

ਸੰਗਰੂਰ ਵਿਚ ਇੱਕ ਨੂੰਹ ਵੱਲੋਂ ਆਪਣੀ ਸੱਸ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ...

ਪੰਜਾਬ BJP ‘ਚ ਵੱਡਾ ਐਕਸ਼ਨ! 3 ਆਗੂਆਂ ਨੂੰ ਕਾਰਨ ਦੱਸੋ ਨੋਟਿਸ, 7 ਦਿਨਾਂ ‘ਚ ਦੇਣਾ ਹੋਵੇਗਾ ਜਵਾਬ

ਪੰਜਾਬ ਭਾਜਪਾ ਨੇ ਪਾਰਟੀ ਅਨੁਸ਼ਾਸਨ ਨੂੰ ਲੈ ਕੇ ਤਿੰਨ ਆਗੂਆਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਇਆ...