November 16, 2026, 12:46 am
----------- Advertisement -----------
HomeNewsLatest Newsਘਰ ਵੇਚ ਕੇ ਹੋਟਲ 'ਚ ਸ਼ਿਫਟ ਹੋਇਆ ਇਹ ਪਰਿਵਾਰ, ਇਕ ਦਿਨ ਦਾ...

ਘਰ ਵੇਚ ਕੇ ਹੋਟਲ ‘ਚ ਸ਼ਿਫਟ ਹੋਇਆ ਇਹ ਪਰਿਵਾਰ, ਇਕ ਦਿਨ ਦਾ ਕਿਰਾਇਆ 11 ਹਜ਼ਾਰ ਰੁਪਏ

Published on

----------- Advertisement -----------

ਅੱਠ ਜਣਿਆਂ ਦਾ ਪਰਿਵਾਰ ਇਨ੍ਹੀਂ ਦਿਨੀਂ ਆਪਣੇ ਅਜੀਬੋ-ਗਰੀਬ ਫੈਸਲਿਆਂ ਕਾਰਨ ਇੰਟਰਨੈੱਟ ‘ਤੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਹ ਪਰਿਵਾਰ ਆਪਣਾ ਘਰ ਵੇਚ ਕੇ ਇੱਕ ਹੋਟਲ ਵਿੱਚ ਸ਼ਿਫਟ ਹੋ ਗਿਆ ਹੈ। ਪਰ ਜਦੋਂ ਤੁਹਾਨੂੰ ਇੱਕ ਦਿਨ ਦਾ ਹੋਟਲ ਦਾ ਕਿਰਾਇਆ ਪਤਾ ਲੱਗੇਗਾ ਤਾਂ ਤੁਹਾਡੇ ਹੋਸ਼ ਉੱਡ ਜਾਣਗੇ। ਕਿਉਂਕਿ ਇਹ ਪਰਿਵਾਰ ਇੱਕ ਦਿਨ ਦਾ ਲਗਭਗ 11 ਹਜ਼ਾਰ ਰੁਪਏ ਕਿਰਾਇਆ ਦੇ ਰਿਹਾ ਹੈ। ਆਖਿਰ ਅਜਿਹਾ ਕਰਨ ਪਿੱਛੇ ਕੀ ਕਾਰਨ ਹੈ, ਆਓ ਜਾਣਦੇ ਹਾਂ

ਇਹ ਮਾਮਲਾ ਚੀਨ ਦੇ ਹੇਨਾਨ ਸੂਬੇ ਦਾ ਹੈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਪਿਛਲੇ ਇੱਕ ਸਾਲ ਤੋਂ ਹੇਨਾਨ ਦੇ ਨਾਨਯਾਂਗ ਸ਼ਹਿਰ ਦੇ ਇੱਕ ਹੋਟਲ ਵਿੱਚ ਰਹਿ ਰਿਹਾ ਹੈ। ਹਾਲ ਹੀ ਵਿੱਚ ਇੱਕ ਚੀਨੀ ਸੋਸ਼ਲ ਸਾਈਟ ‘ਤੇ ਇਸ ਪਰਿਵਾਰ ਦਾ ਇੱਕ ਵੀਡੀਓ ਵਾਇਰਲ ਹੋਇਆ ਹੈ, ਜਿਸ ਵਿੱਚ ਉਹ ਆਪਣੇ ਹੋਟਲ ਦਾ ਟੂਰ ਕਰਾਉਂਦੇ ਹੋਏ ਦਿਖਾਈ ਦੇ ਰਹੇ ਹਨ। ਵੀਡੀਓ ਦੀ ਸ਼ੁਰੂਆਤ ‘ਚ ਪਰਿਵਾਰ ਇਕ ਕਮਰੇ ‘ਚ ਖੜ੍ਹਾ ਦਿਖਾਈ ਦੇ ਰਿਹਾ ਹੈ। ਇਸ ਤੋਂ ਬਾਅਦ ਪਰਿਵਾਰਕ ਮੈਂਬਰ ਲਿਵਿੰਗ ਰੂਮ ਅਤੇ ਦੋ ਕਮਰਿਆਂ ਦਾ ਇਸ ਤੋਂ ਇਲਾਵਾ ਸੋਫਾ, ਟੀ.ਵੀ., ਕੁਰਸੀਆਂ, ਭੋਜਨ-ਪਾਣੀ ਅਤੇ ਹੋਰ ਸਹੂਲਤਾਂ ਬਾਰੇ ਦੱਸਦੇ ਹਨ।

ਵਾਇਰਲ ਕਲਿੱਪ ਵਿੱਚ, ਪਰਿਵਾਰਕ ਮੈਂਬਰ ਮੂ ਜੂ ਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ ਕਿ ਇਹ ਉਸਦੇ ਪਰਿਵਾਰ ਦੇ ਹੋਟਲ ਵਿੱਚ ਠਹਿਰਨ ਦਾ 229ਵਾਂ ਦਿਨ ਹੈ। ਇਸ ਤੋਂ ਬਾਅਦ ਉਹ ਦੱਸਦਾ ਹੈ ਕਿ ਹੋਟਲ ਦਾ ਇੱਕ ਦਿਨ ਦਾ ਕਿਰਾਇਆ 1,000 ਯੂਆਨ ਹੈ। ਉਹ ਕਹਿੰਦਾ ਹੈ, ਸਾਡਾ ਅੱਠ ਜੀਆਂ ਦਾ ਪਰਿਵਾਰ ਇੱਥੇ ਵਧੀਆ ਰਹਿ ਰਿਹਾ ਹੈ। ਉਸ ਦਾ ਇਹ ਵੀ ਕਹਿਣਾ ਹੈ ਕਿ ਉਸ ਨੂੰ ਲੰਬੇ ਸਮੇਂ ਤੱਕ ਹੋਟਲ ਵਿੱਚ ਰਹਿਣ ਲਈ ਕਿਰਾਏ ਵਿੱਚ ਛੋਟ ਦਿੱਤੀ ਗਈ ਹੈ।

ਸਪੱਸ਼ਟ ਤੌਰ ‘ਤੇ, ਤੁਸੀਂ ਸ਼ਾਇਦ ਸੋਚ ਰਹੇ ਹੋਵੋਗੇ ਕਿ ਕੋਈ ਆਪਣਾ ਘਰ ਵੇਚ ਕੇ ਹੋਟਲ ਵਿੱਚ ਕਿਉਂ ਰਹਿਣਾ ਚਾਹੇਗਾ। ਅਸਲ ‘ਚ ਪਰਿਵਾਰ ਦਾ ਕਹਿਣਾ ਹੈ ਕਿ ਹੋਟਲ ‘ਚ ਰਹਿ ਕੇ ਉਹ ਪਹਿਲਾਂ ਨਾਲੋਂ ਜ਼ਿਆਦਾ ਬੱਚਤ ਕਰ ਰਹੇ ਹਨ। ਕਿਉਂਕਿ, ਪਰਿਵਾਰ ਨੂੰ ਹੋਟਲ ਵਿੱਚ ਬਿਜਲੀ, ਪਾਣੀ, ਪਾਰਕਿੰਗ ਜਾਂ ਹੀਟਿੰਗ ਲਈ ਵਾਧੂ ਖਰਚੇ ਨਹੀਂ ਦੇਣੇ ਪੈਂਦੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...