ਕਿਸਾਨਾਂ ਲਈ ਵੱਡੀ ਖੁਸ਼ਖਬਰੀ ਆਈ ਹੈ। ਲੋਕਸਭਾ ‘ਚ ਖੇਤੀ ਕਾਨੂੰਨ ਬਿੱਲ ਪਾਸ ਕਰ ਦਿੱਤਾ ਹੈ। ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਵਲੋਂ ਇਹ ਬਿੱਲ ਪੇਸ਼ ਕੀਤਾ ਗਿਆ ਹੈ। ਜਿਸ ਨੂੰ ਬਿਨ੍ਹਾਂ ਕਿਸੇ ਚਰਚਾ ਦੇ ਪਾਸ ਕੀਤਾ ਗਿਆ ਹੈ। ਛੇ ਪੰਨਿਆਂ ਦੇ ਇਸ ਬਿੱਲ ‘ਚ ਸਰਕਾਰ ਨੇ ਕਿਹਾ ਹੈ ਕਿ ਇਹ ਕਾਨੂੰਨ ਕਿਸਾਨਾਂ ਦੇ ਪੱਖ ਵਿੱਚ ਸੀ ਪਰ ਸਰਕਾਰ ਕੁਝ ਕਿਸਾਨ ਜਥੇਬੰਦੀਆਂ ਨੂੰ ਬਿੱਲ ਦੀ ਖ਼ੂਬੀਆਂ ਸਮਝਾਉਣ ਵਿੱਚ ਅਸਫਲ ਰਹੀ ਹੈ।ਇਸ ਦੌਰਾਨ ਵਿਰੋਧੀਆਂ ਵਲੋਂ ਭਾਰੀ ਹੰਗਾਮਾ ਵੀ ਕੀਤਾ ਗਿਆ ਹੈ। ਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਨੂੰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ। ਤੁਹਾਨੂੰ ਦੱਸ ਦਈਏ ਕਿ ਰਾਜਸਭਾ ‘ਚ ਵੀ ਅੱਜ ਹੀ ਬਿੱਲ ਪੇਸ਼ ਕੀਤਾ ਜਾਵੇਗਾ।
----------- Advertisement -----------
ਕਿਸਾਨਾਂ ਲਈ ਵੱਡੀ ਖੁਸ਼ਖਬਰੀ, ਲੋਕਸਭਾ ‘ਚ ਖੇਤੀ ਕਾਨੂੰਨ ਵਾਪਸੀ ਬਿੱਲ ਪਾਸ
Published on
----------- Advertisement -----------