April 22, 2026, 10:55 am
----------- Advertisement -----------
HomeNewsLatest News31 ਜਨਵਰੀ ਨੂੰ ਕੇਂਦਰ ਸਰਕਾਰ ਖ਼ਿਲਾਫ਼ ਵਿਸ਼ਵਾਸਘਾਤ ਦਿਹਾੜਾ ਮਨਾਉਣਗੇ ਕਿਸਾਨ

31 ਜਨਵਰੀ ਨੂੰ ਕੇਂਦਰ ਸਰਕਾਰ ਖ਼ਿਲਾਫ਼ ਵਿਸ਼ਵਾਸਘਾਤ ਦਿਹਾੜਾ ਮਨਾਉਣਗੇ ਕਿਸਾਨ

Published on

----------- Advertisement -----------

ਬਰਨਾਲਾ – ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਲ ਪੰਜਾਬ ਦੀਆਂ ਜਥੇਬੰਦੀਆਂ ਦੀ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਮੀਟਿੰਗ ਹੋਈ। ਇਹ ਮੀਟਿੰਗ ਜੋਗਿੰਦਰ ਸਿੰਘ ਉਗਰਾਹਾਂ, ਗੁਰਮੀਤ ਸਿੰਘ ਮਹਿਮਾ ਅਤੇ ਹਰਦੇਵ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਵਲੋਂ ਸੰਯੁਕਤ ਕਿਸਾਨ ਮੋਰਚੇ ਨਾਲ ਲਿਖਤੀ ਵਾਅਦਾ ਕੀਤਾ ਗਿਆ ਸੀ, ਕਿ ਅੰਦੋਲਨ ਦੌਰਾਨ ਕਿਸਾਨਾਂ ਉੱਪਰ ਦਰਜ ਸਾਰੇ ਕੇਸ ਵਾਪਸ ਲਏ ਜਾਣਗੇ, ਸ਼ਹੀਦ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਐੱਮਐੱਸਪੀ ਉੱਪਰ ਕਮੇਟੀ ਬਣਾਈ ਜਾਵੇਗੀ। ਪਰ ਸਰਕਾਰ ਵੱਲੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ।


ਜਿਸ ਕਾਰਨ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਵਿਸ਼ਵਾਸਘਾਤ ਦਿਵਸ ਮਨਾਇਆ ਜਾਵੇਗਾ। ਜਿਸ ਵਿਚ 31 ਜਨਵਰੀ ਨੂੰ ਪੂਰੇ ਦੇਸ਼ ਭਰ ਦੇ ਜ਼ਿਲ੍ਹਾ ਮੁੱਖ ਦਫਤਰਾਂ ਅਤੇ ਤਹਿਸੀਲਾਂ ਉਪਰ ਰੋਸ ਪ੍ਰਦਰਸ਼ਨ ਕਰਕੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਇਸ ਪ੍ਰੋਗਰਾਮ ਨੂੰ ਸਫਲਤਾਪੂਰਵਕ ਸਿਰੇ ਚੜ੍ਹਾਉਣ ਲਈ ਪੰਜਾਬ ਦੀਆਂ ਇਹਨਾਂ ਜਥੇਬੰਦੀਆਂ ਵੱਲੋਂ 26 ਅਤੇ 27 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਸਾਂਝੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...