November 25, 2026, 9:04 am
----------- Advertisement -----------
HomeNewsLatest Newsਹਰਿਆਣਾ 'ਚ ਕਿਸਾਨ ਜਾਮ ਨਹੀਂ ਕਰਨਗੇ ਜੀ.ਟੀ ਰੋਡ: ਅਨਿਲ ਵਿੱਜ ਨਾਲ ਮੁਲਾਕਾਤ;...

ਹਰਿਆਣਾ ‘ਚ ਕਿਸਾਨ ਜਾਮ ਨਹੀਂ ਕਰਨਗੇ ਜੀ.ਟੀ ਰੋਡ: ਅਨਿਲ ਵਿੱਜ ਨਾਲ ਮੁਲਾਕਾਤ; ਸਾਰੀਆਂ ਮੰਗਾਂ ‘ਤੇ ਸਹਿਮਤੀ

Published on

----------- Advertisement -----------

ਕਿਸਾਨ 24 ਨਵੰਬਰ ਨੂੰ ਹਰਿਆਣਾ ਵਿੱਚ ਹੋਣ ਵਾਲੀ ਜੀ.ਟੀ ਰੋਡ ਜਾਮ ਨਹੀਂ ਕਰਨਗੇ। ਇਹ ਫੈਸਲਾ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਅਤੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੀ ਮੀਟਿੰਗ ਤੋਂ ਬਾਅਦ ਲਿਆ ਗਿਆ। ਗੁਰਨਾਮ ਚੜੂਨੀ ਨੇ ਦੱਸਿਆ ਕਿ ਸਰਕਾਰ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨਣ ਲਈ ਤਿਆਰ ਹੈ। ਸਰਕਾਰ ਅੰਦੋਲਨ ਦੌਰਾਨ ਕਿਸਾਨਾਂ ਵਿਰੁੱਧ ਦਰਜ ਸਾਰੇ ਕੇਸ ਰੱਦ ਕਰੇ। ਇਸ ਦੇ ਨਾਲ ਹੀ ਪਹਿਲਾਂ ਦਰਜ 32 ਕੇਸ ਵੀ ਵਾਪਸ ਲਏ ਜਾਣਗੇ।
ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਚੰਡੀਗੜ੍ਹ ਵਿੱਚ ਐਲਾਨ ਕੀਤਾ ਸੀ ਕਿ ਹਰਿਆਣਾ ਸਰਕਾਰ ਵੱਲੋਂ ਅੰਦੋਲਨ ਦੌਰਾਨ ਦਰਜ ਕੀਤਾ ਕੇਸ ਵਾਪਸ ਨਾ ਲੈਣ ਦੇ ਵਿਰੋਧ ਵਿੱਚ 24 ਨਵੰਬਰ ਨੂੰ ਅੰਬਾਲਾ ਵਿੱਚ ਜੀ.ਟੀ ਰੋਡ ਜਾਮ ਕੀਤਾ ਜਾਵੇਗਾ। ਪਹਿਲਾਂ ਕਿਸਾਨਾਂ ਵੱਲੋਂ ਰੇਲਵੇ ਟਰੈਕ ਜਾਮ ਕਰਨ ਦੀ ਯੋਜਨਾ ਸੀ ਪਰ ਰੇਲਵੇ ਵੱਲੋਂ ਕੇਸ ਵਾਪਸ ਲੈਣ ਤੋਂ ਬਾਅਦ ਉਨ੍ਹਾਂ ਨੇ ਜੀਟੀ ਰੋਡ ਜਾਮ ਕਰਨ ਦਾ ਫੈਸਲਾ ਕੀਤਾ ਹੈ।
ਹਰਿਆਣਾ ਸਰਕਾਰ ਨੇ ਕਿਸਾਨ ਅੰਦੋਲਨ ਦੌਰਾਨ 294 ਦੇ ਕਰੀਬ ਕੇਸ ਦਰਜ ਕੀਤੇ ਸਨ। ਇਸ ਤੋਂ ਇਲਾਵਾ ਅੰਦੋਲਨ ਤੋਂ ਪਹਿਲਾਂ ਵੀ ਕੁਝ ਕੇਸ ਪੈਂਡਿੰਗ ਸਨ। ਜਿਸ ਕਾਰਨ ਕਿਸਾਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਸਾਲ 2020 ‘ਚ 24 ਨਵੰਬਰ ਨੂੰ ਦਿੱਲੀ ਤੱਕ ਮਾਰਚ ਕਰਨ ਲਈ ਇੱਥੋਂ ਹੀ ਬੈਰੀਕੇਡ ਤੋੜਨ ਦੀ ਸ਼ੁਰੂਆਤ ਕੀਤੀ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...