September 6, 2026, 3:05 pm
----------- Advertisement -----------
HomeNewsLatest Newsਸ਼ਾਟ ਸਰਕਟ ਕਾਰਨ ਗੁਰਦੁਆਰਾ ਸਾਹਿਬ ਅੰਦਰ ਲੱਗੀ ਅੱਗ

ਸ਼ਾਟ ਸਰਕਟ ਕਾਰਨ ਗੁਰਦੁਆਰਾ ਸਾਹਿਬ ਅੰਦਰ ਲੱਗੀ ਅੱਗ

Published on

----------- Advertisement -----------

ਅੰਮ੍ਰਿਤਸਰ: ਭੀੜ ਭਾੜ ਵਾਲੇ ਇਲਾਕੇ ਟੈਲੀਫੋਨ ਐਕਸਚੇਂਜ ਕੋਲ ਉਸ ਸਮੇਂ ਅਫ਼ਰਾ-ਤਫ਼ਰੀ ਮੱਚ ਗਈ, ਜਦੋਂ ਨਜ਼ਦੀਕ ਗੁਰਦੁਆਰਾ ਸਾਹਿਬ ਹਵੇਲੀ ਅਰੂੜ ਸਿੰਘ ਦੇ ਅੰਦਰ ਅਚਾਨਕ ਅੱਗ ਲੱਗ ਗਈ। ਮੌਕੇ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਗ ਲੱਗਣ ਦਾ ਕਾਰਨ ਸ਼ਾਟ ਸਰਕਟ ਦੱਸਿਆ ਜਾ ਰਿਹਾ ਹੈ। ਮੌਕੇ ’ਤੇ ਮੌਜੂਦ ਲੋਕਾਂ ਵਲੋਂ ਇਸ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਦਿੱਤੀ ਗਈ। ਅੱਗ ਲੱਗਣ ਦੀ ਇਸ ਘਟਨਾ ਵਿੱਚ ਗੁਰਦੁਆਰਾ ਸਾਹਿਬ ਅੰਦਰ ਬਿਰਾਜਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਕੋਈ ਨੁਕਾਸਨ ਨਹੀਂ ਪਹੁੰਚਿਆ।


ਦੂਜੇ ਪਾਸੇ ਘਟਨਾ ਦੀ ਜਾਣਕਾਰੀ ਮਿਲਣ ’ਤੇ ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀਆਂ ਗੱਡੀਆ ਨੇ ਅੱਗ ‘ਤੇ ਸਮੇਂ ਸਿਰ ਕਾਬੂ ਪਾ ਕੇ ਲਿਆ, ਦੂਜੇ ਪਾਸੇ ਡਿਪਟੀ ਸੀ.ਐੱਮ. ਓ.ਪੀ. ਸੋਨੀ ਦੇ ਭਤੀਜੇ ਵਿਕਾਸ ਸੋਨੀ, ਜੋ ਕੌਂਸਲਰ ਹਨ, ਉਨ੍ਹਾਂ ਨੇ ਕਿਹਾ ਕਿ ਫਾਇਰ ਬਿਗ੍ਰੇਡ ਦੇ ਅਧਿਕਾਰੀਆਂ ਦੀ ਸੂਝ-ਵੂਝ ਨਾਲ ਵੱਡੀ ਘਟਨਾ ਹੋਣ ਤੋਂ ਬਚਾਅ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...