August 4, 2026, 7:26 am
----------- Advertisement -----------
HomeNewsLatest NewsIPL ਨਹੀਂ ਫਿਲਹਾਲ ਦੇਸ਼ ਲਈ ਖੇਡਣ ਤੇ ਫੋਕਸ : ਰੋਹਿਤ ਸ਼ਰਮਾ

IPL ਨਹੀਂ ਫਿਲਹਾਲ ਦੇਸ਼ ਲਈ ਖੇਡਣ ਤੇ ਫੋਕਸ : ਰੋਹਿਤ ਸ਼ਰਮਾ

Published on

----------- Advertisement -----------

ਅਹਿਮਦਾਬਾਦ ; – ਵੈਸਟਇੰਡੀਜ਼ ਖਿਲਾਫ ਟੀ-20 ਸੀਰੀਜ਼ ਸ਼ੁਰੂ ਹੋ ਗਈ ਹੈ ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਦੀ ਪ੍ਰੈਸ ਕਾਨਫਰੰਸ ਦੌਰਾਨ ਇੰਡੀਅਨ ਪ੍ਰੀਮੀਅਰ ਲੀਗ ਦੇ ਸਵਾਲ ਪੁੱਛੇ ਜਾਣ ਤੇ ਉਨ੍ਹਾਂ ਸਪੱਸ਼ਟ ਜਵਾਬ ਦਿੱਤਾ ਕਿ ਸਾਡਾ ਧਿਆਨ ਭਾਰਤ ਲਈ ਖੇਡਣ ‘ਤੇ ਹੈ।
ਪ੍ਰੈੱਸ ਕਾਨਫਰੰਸ ‘ਚ ਰੋਹਿਤ ਸ਼ਰਮਾ ਨੇ ਕਿਹਾ ਕਿ IPL ਸਿਰਫ 2 ਮਹੀਨਿਆਂ ਲਈ ਹੈ, ਪਰ ਅਸੀਂ 10 ਮਹੀਨੇ ਭਾਰਤ ਲਈ ਖੇਡਣਾ ਹੈ । ਨਿਲਾਮੀ ਖਤਮ ਹੋ ਗਈ ਹੈ, ਜੋ ਹੋਇਆ ਹੈ ਉਸਨੂੰ ਭੁੱਲ ਜਾਓ ਅਤੇ ਅੱਗੇ ਵਧਣ ਦੀ ਲੋੜ ਹੈ|
ਰੋਹਿਤ ਸ਼ਰਮਾ ਨੇ ਕਿਹਾ ਕਿ ਆਈ.ਪੀ.ਐੱਲ. ‘ਚ ਉਹ ਕਿਹੜੀ ਟੀਮ, ਕਿਸ ਭੂਮਿਕਾ ਅਤੇ ਅਹੁਦੇ ‘ਤੇ ਹਨ, ਕੋਈ ਅਰਥ ਨਹੀਂ ਰੱਖਦਾ। ਟੀਮ ਇੰਡੀਆ ‘ਚ ਤੁਹਾਡੀ ਕੀ ਭੂਮਿਕਾ ਹੈ, ਵਿਸ਼ਵ ਕੱਪ ‘ਚ ਤੁਹਾਡੀ ਕੀ ਭੂਮਿਕਾ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਇੰਡੀਅਨ ਪ੍ਰੀਮੀਅਰ ਲੀਗ ਦੀ ਮੈਗਾ ਨਿਲਾਮੀ 12 ਅਤੇ 13 ਫਰਵਰੀ ਨੂੰ ਹੋਈ ਸੀ। ਇਸ ਦੌਰਾਨ ਟੀਮ ਇੰਡੀਆ ਅਹਿਮਦਾਬਾਦ ਤੋਂ ਕੋਲਕਾਤਾ ਜਾ ਰਹੀ ਸੀ ਅਤੇ ਟੀ-20 ਸੀਰੀਜ਼ ਦੀ ਤਿਆਰੀ ਕਰ ਰਹੀ ਸੀ। ਟੀਮ ਇੰਡੀਆ ਦੇ ਜ਼ਿਆਦਾਤਰ ਖਿਡਾਰੀਆਂ ਨੇ ਇਸ ਨਿਲਾਮੀ ਨੂੰ ਇਕੱਠਿਆਂ ਦੇਖਿਆ ਹੈ|

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...