July 23, 2026, 8:48 pm
----------- Advertisement -----------
HomeNewsLatest Newsਕਾਂਗਰਸ ਦੇ ਸਾਬਕਾ ਬੁਲਾਰੇ ਗੋਰਾ ਗਿੱਲ 'ਪੰਜਾਬ ਲੋਕ ਕਾਂਗਰਸ’ 'ਚ ਸ਼ਾਮਿਲ

ਕਾਂਗਰਸ ਦੇ ਸਾਬਕਾ ਬੁਲਾਰੇ ਗੋਰਾ ਗਿੱਲ ‘ਪੰਜਾਬ ਲੋਕ ਕਾਂਗਰਸ’ ‘ਚ ਸ਼ਾਮਿਲ

Published on

----------- Advertisement -----------

ਕਾਂਗਰਸ ਦੇ ਸਾਬਕਾ ਬੁਲਾਰੇ ਅਮਨਦੀਪ ਸਿੰਘ ਗੋਰਾ ਗਿੱਲ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਵਿਚ ਸ਼ਾਮਲ ਹੋ ਗਏ। ਗੋਰਾ ਗਿੱਲ ਤੇ ਉਸ ਦੇ ਸਾਥੀਆਂ ਨੂੰ ਕੈਪਟਨ ਅਮਰਿੰਦਰ ਸਿੰਘ ਸਾਬਕਾ ਮੁੱਖ ਮੰਤਰੀ ਪੰਜਾਬ ਦੇ ਸਪੁੱਤਰ ਰਣਇੰਦਰ ਸਿੰਘ ਨੇ ‘ਪੰਜਾਬ ਲੋਕ ਕਾਂਗਰਸ’ ’ਚ ਸ਼ਾਮਲ ਕੀਤਾ।


ਇਸ ਮੌਕੇ ਗੋਰਾ ਗਿੱਲ ਦੇ ਨਾਲ ਉਨ੍ਹਾਂ ਦੇ ਨਾਲ ਸ਼ਾਮਲ ਹੋਏ ਸਰਪੰਚਾਂ ਤੇ ਪ੍ਰਮੁੱਖ ਕਾਂਗਰਸੀ ਵਰਕਰਾਂ ’ਚ ਉਨ੍ਹਾਂ ਦੇ ਅਤਿ ਨਜ਼ਦੀਕੀ ਸਰਪੰਚ ਨਿਰਮਲ ਸਿੰਘ ਪਿੰਡ ਰਾਮਗੜ੍ਹ, ਪਿੰਡ ਮੰਡਕੁੱਲਾ ਦੀ ਮਹਿਲਾ ਸਰਪੰਚ ਦੇ ਪਤੀ ਮਾਸਟਰ ਬਲਕਾਰ ਸਿੰਘ ਮੰਡਕੁੱਲਾ, ਸਰਪੰਚ ਗੁਰਭੇਜ ਸਿੰਘ ਪਿੰਡ ਪੰਡੋਰੀ ਅਰਾਈਆਂ ਸ਼ਾਮਲ ਹਨ। ਇਥੇ ਦੱਸਣਯੋਗ ਹੈ ਕਿ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਪਿੰਡ ਰਾਮਗੜ੍ਹ ਹੈ, ਜਿਥੋਂ ਦੇ ਮੌਜੂਦਾ ਸਰਪੰਚ ਨਿਰਮਲ ਸਿੰਘ ਵੀ ਕਾਂਗਰਸ ਪਾਰਟੀ ਨੂੰ ਛੱਡ ਕੇ ਗੋਰਾ ਗਿੱਲ ਦੇ ਨਾਲ ਪੰਜਾਬ ਲੋਕ ਕਾਂਗਰਸ ’ਚ ਸ਼ਾਮਿਲ ਹੋਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...