May 31, 2026, 9:44 pm
----------- Advertisement -----------
HomeNewsLatest Newsਨਹੀਂ ਰਹੇ ਭਾਰਤ ਦੇ ਸਾਬਕਾ ਫੁੱਟਬਾਲਰ ਸੁਭਾਸ਼ ਭੌਮਿਕ

ਨਹੀਂ ਰਹੇ ਭਾਰਤ ਦੇ ਸਾਬਕਾ ਫੁੱਟਬਾਲਰ ਸੁਭਾਸ਼ ਭੌਮਿਕ

Published on

----------- Advertisement -----------

ਭਾਰਤ ਦੇ ਸਾਬਕਾ ਫੁੱਟਬਾਲਰ 72 ਸਾਲਾਂ ਸੁਭਾਸ਼ ਭੌਮਿਕ ਸ਼ਨੀਵਾਰ ਨੂੰ ਦੁਨੀਆ ਨੂੰ ਅਲਵਿਦਾ ਕਹਿ ਗਏ । ਸੁਭਾਸ਼ ਭੌਮਿਕ ਲੰਬੇ ਸਮੇਂ ਤੋਂ ਸਿਹਤ ਸਮੱਸਿਆ ਨਾਲ ਜੂਝ ਰਹੇ ਸਨ ਜਿਸ ਦੇ ਚਲਦਿਆ ਉਹਨਾਂ ਨੇ ਸ਼ਨੀਵਾਰ ਸਵੇਰੇ 3.30 ਵਜੇ ਦੇ ਕਰੀਬ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਏ। ਉਨ੍ਹਾਂ ਦੀ ਮੌਤ ਸਬੰਧੀ ਜਾਣਕਾਰੀ ਮੈਡੀਕਲ ਅਦਾਰੇ ਦੇ ਸੂਤਰਾਂ ਤੋਂ ਪ੍ਰਾਪਤ ਹੋਈ ਹੈ।


ਉਨ੍ਹਾਂ ਨੇ ਦੱਸਿਆ ਕਿ ਭੌਮਿਕ ਸ਼ੂਗਰ ਦੀ ਸਮੱਸਿਆ ਅਤੇ ਗੁਰਦੇ ਦੀਆਂ ਬਿਮਾਰੀਆਂ ਕਾਰਨ ਹਸਪਤਾਲ ਵਿੱਚ ਦਾਖਲ ਸਨ ਅਤੇ ਸ਼ਨੀਵਾਰ ਸਵੇਰੇ 3.30 ਵਜੇ ਦੇ ਕਰੀਬ ਉਨ੍ਹਾਂ ਦੀ ਮੌਤ ਹੋ ਗਈ। ਦਸ ਦਈਏ ਭੌਮਿਕ ਇੱਕ ਸਟ੍ਰਾਈਕਰ ਸਨ ਅਤੇ ਉਨ੍ਹਾਂ ਨੇ ਈਸਟ ਬੰਗਾਲ ਅਤੇ ਮੋਹਨ ਬਾਗਾਨ ਲਈ ਕਈ ਮੈਚ ਖੇਡੇ ਸਨ ਅਤੇ ਕਈ ਅੰਤਰਰਾਸ਼ਟਰੀ ਟੂਰਨਾਮੈਂਟਾਂ ਵਿੱਚ ਭਾਰਤ ਦੀ ਨੁਮਾਇੰਦਗੀ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...

ਬਰਾਬਰ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਮਿਲੇਗੀ ਬਰਾਬਰ ਪੁਜੀਸ਼ਨ, CM ਮਾਨ ਨੇ ਟੌਪਰ ਲਈ ਨਿਯਮਾਂ ‘ਚ ਕੀਤਾ ਬਦਲਾਅ

ਪੰਜਾਬ ਵਿਚ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਟੌਪਰ ਰੈਂਕਿੰਗ ਵਿਵਸਥਾ ਨੂੰ ਲੈ ਕੇ ਵੱਡਾ...

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...