ਬੀਤੇ ਕੱਲ ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ‘ਆਪ’ ‘ਚ ਸ਼ਾਮਿਲ ਹੋ ਗਏ। ਕੁਲਵੰਤ ਸਿੰਘ ਪੰਜਾਬ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਅਤੇ ਪਾਰਟੀ ਦੇ ਪੰਜਾਬ ਸਹਿ-ਇੰਚਾਰਜ ਰਾਘਵ ਚੱਢਾ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਕੁਲਵੰਤ ਮੋਹਾਲੀ ਤੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ‘ਆਪ’ ਦਾ ਚਿਹਰਾ ਹੋਣਗੇ। ਚੰਡੀਗੜ੍ਹ ਦੇ ਸੈਕਟਰ 39 ਵਿਖੇ ਸ਼ਾਮਲ ਹੋਣ ਦਾ ਸਮਾਗਮ ਕਰਵਾਇਆ ਗਿਆ।
ਜਿਸ ਨਾਲ ਕਾਂਗਰਸ ਦੇ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਅਤੇ ਕੁਲਵੰਤ ਸਿੰਘ ਇੱਕ ਦੂਜੇ ਵਿਰੁੱਧ ਚੋਣ ਲੜਨ ਲਈ ਤਿਆਰ ਹਨ। ਜਿਸ ਕਾਰਨ ਇਸ ਵਿਧਾਨ ਸਭਾ ਹਲਕੇ ਵਿੱਚ ਦਿਲਚਸਪ ਮੁਕਾਬਲਾ ਹੋਣਾ ਤੈਅ ਹੈ।
----------- Advertisement -----------
ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ‘ਆਪ’ ‘ਚ ਸ਼ਾਮਲ
Published on
----------- Advertisement -----------
----------- Advertisement -----------












