September 4, 2026, 6:40 am
----------- Advertisement -----------
HomeNewsLatest Newsਆਗਰਾ : ਜਨਰਲ ਸਕੱਤਰ ਨੇ ਅਖਿਲੇਸ਼ ਦੇ ਸਾਹਮਣੇ ਜ਼ਿਲ੍ਹਾ ਪ੍ਰਧਾਨ ਨੂੰ ਵਿਖਾਇਆ...

ਆਗਰਾ : ਜਨਰਲ ਸਕੱਤਰ ਨੇ ਅਖਿਲੇਸ਼ ਦੇ ਸਾਹਮਣੇ ਜ਼ਿਲ੍ਹਾ ਪ੍ਰਧਾਨ ਨੂੰ ਵਿਖਾਇਆ ਥੱਪੜ

Published on

----------- Advertisement -----------

ਉੱਤਰ ਪ੍ਰਦੇਸ਼ ਚੋਣਾਂ ਲਈ ਕੁਝ ਦਿਨ ਹੀ ਬਾਕੀ ਰਹਿ ਗਏ ਹਨ ਬੀਤੇ ਦਿਨੀਂ ਸਮਾਜਵਾਦੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਖਿਲੇਸ਼ ਯਾਦਵ ਆਗਰਾ ਦੇ ਬਾਹ ਸੀਟ ‘ਤੇ ਚੋਣ ਪ੍ਰਚਾਰ ਕਰਨ ਪਹੁੰਚੇ। ਵਿਧਾਨ ਸਭਾ ‘ਚ ਜਨ ਸਭਾ ਨੂੰ ਸੰਬੋਧਨ ਦੌਰਾਨ ਸਪਾ ਦੇ ਰਾਸ਼ਟਰੀ ਪ੍ਰਧਾਨ ਅਖਿਲੇਸ਼ ਯਾਦਵ ਦੇ ਸਾਹਮਣੇ ਰਾਸ਼ਟਰੀ ਜਨਰਲ ਸਕੱਤਰ ਅਤੇ ਸਾਬਕਾ ਸੰਸਦ ਰਾਮਜੀਲਾਲ ਸੁਮਨ ਨੇ ਜ਼ਿਲਾ ਪ੍ਰਧਾਨ ਨੂੰ ਥੱਪੜ ਵਿਖਾਇਆ। ਜਿਸ ਤੋਂ ਬਾਅਦ ਜ਼ਿਲਾ ਪ੍ਰਧਾਨ ਪਹਿਲਾ ਤਾ ਕੁਝ ਸਹਿਮ ਗਏ ਜਦਕਿ ਅਖਿਲੇਸ਼ ਯਾਦਵ ਇਹ ਸਭ ਵੇਖ ਕੇ ਹੱਸਦੇ ਹੀ ਰਹੇ। ਇਸ ਦੇ ਨਾਲ ਹੀ ਲੋਕਾਂ ਦੇ ਸਾਹਮਣੇ ਹੱਥ ਜੋੜ ਕੇ ਗੱਲ ਕੀਤੀ। ਇਹ ਨਜ਼ਾਰਾ ਦੇਖ ਕੇ ਉਥੇ ਮੌਜੂਦ ਲੋਕ ਵੀ ਆਪਣਾ ਹਾਸਾ ਨਹੀਂ ਰੋਕ ਸਕੇ।

ਦਰਅਸਲ ਆਗਰਾ ਦੇ ਬਾਹ ‘ਚ ਰੈਲੀ ਦੌਰਾਨ ਰਾਮਜੀ ਸੁਮਨ ਸਟੇਜ ਤੋਂ ਜਨਤਾ ਨੂੰ ਸੰਬੋਧਨ ਕਰ ਰਹੇ ਸਨ। ਇਸ ਸਮੇਂ ਅਖਿਲੇਸ਼ ਯਾਦਵ ਅਤੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਵਰਮਾ ਆਪਸ ਵਿੱਚ ਗੱਲਬਾਤ ਕਰ ਰਹੇ ਸਨ। ਰਾਮਜੀਲਾਲ ਨੂੰ ਇਹ ਗੱਲ ਚੰਗੀ ਨਹੀਂ ਲੱਗੀ।ਉਸ ਨੇ ਦੋ ਵਾਰ ਜ਼ਿਲ੍ਹਾ ਪ੍ਰਧਾਨ ਨੂੰ ਆਪਣੇ ਭਾਸ਼ਣ ਵਿਚਾਲੇ ਇਸ਼ਾਰਾ ਕਰਕੇ ਗੱਲ ਕਰਨ ਤੋਂ ਮਨ੍ਹਾ ਕੀਤਾ, ਪਰ ਜਦੋਂ ਜੀਤੇਂਦਰ ਵਰਮਾ ਨੇ ਅਖਿਲੇਸ਼ ਨਾਲ ਗੱਲ ਕਰਨਾ ਬੰਦ ਨਹੀਂ ਕੀਤਾ, ਤਾਂ ਰਾਮਜੀਲਾਲ ਮਾਈਕ ਛੱਡ ਕੇ ਜ਼ਿਲ੍ਹਾ ਪ੍ਰਧਾਨ ਕੋਲ ਆਏ ਤੇ ਥੱਪੜ ਵਿਖਾ ਦਿੱਤਾ।
ਇਸ ਸੰਬੋਧਨ ਦੌਰਾਨ ਅਖਿਲੇਸ਼ ਯਾਦਵ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਉਨ੍ਹਾਂ ਨੂੰ ਸਪਾ ਗਠਜੋੜ ਨੂੰ ਹੀ ਅਪਣਾਉਣਾ ਹੈ। ਹੁਣ ਭਾਜਪਾ ਲਈ ਲੋਕਾਂ ਦੇ ਦਰਵਾਜ਼ੇ ਬੰਦ ਹਨ। ਆਜ਼ਾਦੀ ਦੇ ਬਾਵਜੂਦ ਬਾਹ ਵਿਕਾਸ ਤੋਂ ਵਾਂਝਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...