ਅਮਰੀਕਾ ਦੇ ਇੱਕ ਘਰ ਵਿੱਚ ਅੱਗ ਲੱਗਣ ਨਾਲ ਇੱਕ ਵੱਡਾ ਹਾਦਸਾ ਹੋ ਗਿਆ ਇਹ ਹਾਦਸਾ ਅਰਕਨਸਾਸ ਸੂਬੇ ਵਿੱਚ ਸ਼ੁੱਕਰਵਾਰ ਨੂੰ ਵਾਪਰਿਆ ਇਸ ਹਾਦਸੇ ‘ਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚ 2 ਅਤੇ 4 ਸਾਲ ਦੇ 2 ਬੱਚੇ ਵੀ ਸ਼ਾਮਲ ਹਨ।
ਅਰਕਨਸਾਸ ਪੁਲਿਸ ਮੁਤਾਬਕ ਹਾਟ ਸਪ੍ਰਿੰਗ ਤੋਂ 5 ਕਿਲੋਮੀਟਰ ਦੂਰ ਸਥਿਤ ਇੱਕ ਘਰ ਵਿੱਚ ਅੱਗ ਲੱਗ ਗਈ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਗੱਡੀ ਉੱਥੇ ਪਹੁੰਚ ਗਈ। ਅੱਗ ਬੁਝਾਉਣ ਤੋਂ ਬਾਅਦ ਚਾਰ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਮ੍ਰਿਤਕ ਬੱਚਿਆਂ ਦੀ ਉਮਰ 2 ਅਤੇ 4 ਸਾਲ ਹੈ। ਹਾਲਾਂਕਿ ਹਾਦਸੇ ਦੇ ਕਾਰਨਾਂ ਦੀ ਜਾਣਕਾਰੀ ਨਹੀਂ ਮਿਲ ਸਕੀ ਹੈ।
----------- Advertisement -----------
ਅਮਰੀਕਾ: ਘਰ ਵਿੱਚ ਅੱਗ ਲੱਗਣ ਨਾਲ 2 ਬੱਚਿਆਂ ਸਮੇਤ 4 ਦੀ ਮੌਤ
Published on
----------- Advertisement -----------
----------- Advertisement -----------











