October 12, 2026, 3:43 pm
----------- Advertisement -----------
HomeNewsLatest Newsਕਤਲ ਮਗਰੋਂ ਚੋਰੀ ਛੁਪੇ ਕੀਤੇ ਜਾ ਰਹੇ ਅੰਤਿਮ ਸਸਕਾਰ ਨੂੰ ਪੁਲਸ ਨੇ...

ਕਤਲ ਮਗਰੋਂ ਚੋਰੀ ਛੁਪੇ ਕੀਤੇ ਜਾ ਰਹੇ ਅੰਤਿਮ ਸਸਕਾਰ ਨੂੰ ਪੁਲਸ ਨੇ ਅੱਧ ਵਿਚਕਾਰ ਰੋਕਿਆ, ਮ੍ਰਿਤਕ ਦੇ ਕੰਕਾਲ ਕਬਜ਼ੇ ‘ਚ ਲੈ ਕੇ ਜਾਂਚ ਕੀਤੀ ਸ਼ੁਰੂ

Published on

----------- Advertisement -----------

ਸਮਰਾਲਾ : – ਸਮਰਾਲਾ ਦੇ ਪਿੰਡ ਮਾਨੂੰਪੁਰ ਵਿਖੇ 65 ਸਾਲਾਂ ਦੇ ਅਵਤਾਰ ਸਿੰਘ ਉਪਰ ਟ੍ਰੈਕਟਰ ਚੜ੍ਹਾ ਕੇ ਉਸਦੇ ਭਤੀਜੇ ਅਮਰੀਕ ਸਿੰਘ ਨੇ ਕਤਲ ਕਰ ਦਿੱਤਾ ਅਤੇ ਬਾਅਦ ‘ਚ ਆਪਣੇ ਸਾਥੀਆਂ ਨਾਲ ਮਿਲ ਕੇ ਕਤਲ ਨੂੰ ਲੁਕਾਉਣ ਲਈ ਅੰਤਿਮ ਸਸਕਾਰ ਵੀ ਕਰਦਿੱਤਾ। ਜਿਵੇਂ ਹੀ ਇਸਦੀ ਸੂਚਨਾ ਖੰਨਾ ਪੁਲਸ ਨੂੰ ਮਿਲੀ ਤਾਂ ਡਿਊਟੀ ਮਜਿਸਟਰੇਟ ਨੂੰ ਨਾਲ ਲੈ ਕੇ ਪੁਲਸ ਅਧਿਕਾਰੀ ਮੌਕੇ ਤੇ ਗਏ। ਪਾਣੀ ਪਾ ਕੇ ਅੰਤਿਮ ਸਸਕਾਰ ਰੋਕਿਆ ਗਿਆ। ਮ੍ਰਿਤਕ ਦਾ ਸ਼ਰੀਰ ਕਰੀਬ 10 ਫੀਸਦੀ ਬਚਿਆ ਸੀ। ਪੁਲਸ ਨੇ ਕੰਕਾਲ ਅਤੇ ਸੜਿਆ ਸ਼ਰੀਰ ਕਬਜ਼ੇ ਚ ਲਿਆ ਅਤੇ ਪੋਸਟਮਾਰਟਮ ਲਈ ਭੇਜਿਆ। ਵਧੀਕ ਥਾਣਾ ਮੁਖੀ ਅਮਰੀਕ ਸਿੰਘ ਨੇ ਦੱਸਿਆ ਕਿ ਇਹ ਕਤਲ ਮਾਮਲਾ ਹੈ। ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ। ਪੁਲਸ ਦੀਆਂ ਟੀਮਾਂ ਬਣਾ ਦਿੱਤੀਆਂ ਗਈਆਂ ਹਨ। ਛੇਤੀ ਹੀ ਕਾਤਲ ਫੜ ਲਏ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...