September 12, 2026, 4:11 pm
----------- Advertisement -----------
HomeNewsLatest Newsਅੰਮ੍ਰਿਤਸਰ 'ਚ ਜੀ-20 ਸੰਮੇਲਨ: ਸਬ-ਕੈਬਨਿਟ ਪੈਨਲ ਦੀ ਸਮੀਖਿਆ ਮੀਟਿੰਗ ਹੋਈ

ਅੰਮ੍ਰਿਤਸਰ ‘ਚ ਜੀ-20 ਸੰਮੇਲਨ: ਸਬ-ਕੈਬਨਿਟ ਪੈਨਲ ਦੀ ਸਮੀਖਿਆ ਮੀਟਿੰਗ ਹੋਈ

Published on

----------- Advertisement -----------

ਚੰਡੀਗੜ੍ਹ : – ਮੀਟਿੰਗ ਨੂੰ ਲੈਕੇ ਜਾਣਕਾਰੀ ਦਿੰਦੇ ਹੋਏ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਦਸਿਆ ਕਿ summit ਹੋਣ ਜਾ ਰਹੀ ਹੈ ਉਸਦੇ 4 ਮੰਤਰੀ ਮੈਂਬਰ ਹਾਂ ਅਤੇ 20 ਦੇਸ਼ ਨੇ ਜਿਹੜੇ ਇਸ ਚ ਸ਼ਾਮਿਲ ਹੋਣਗੇ ਅਤੇ ਅੰਮ੍ਰਿਤਸਰ ਚ 15,16,17 ਮਾਰਚ ਅਤੇ ਫਿਰ ਜੂਨ ਚ ਲੇਬਰ ਨੂੰ ਲੈਕੇ ਹੋਵੇਗੀ। ਇਹ ਦੋ ਪ੍ਰੋਗਰਾਮ ਹੋਣਗੇ ਜਿਸ ਨੂੰ ਲੈਕੇ ਅੰਮ੍ਰਿਤਸਰ ਸਾਹਿਬ ਵਿਖੇ ਜੌ ਕੰਮ ਹੋਣ ਵਾਲੇ ਹਨ ਉਹਨਾਂ ਨੂੰ ਅਸੀਂ ਦਰੁਸਤ ਕਰ ਰਹੇ ਹਾਂ।

ਅਧਿਕਾਰੀਆਂ ਨਾਲ ਵੀ ਅੱਜ ਮੀਟਿੰਗ ਹੋਈ ਹੈ ਜਿਸ ਚ ਪ੍ਰਬੰਧਾਂ ਨੂੰ ਪੁਖ਼ਤਾ ਰੂਪ ਚ ਕੀਤਾ ਹੈ ਅਤੇ 3 ਦਿਨ ਤੱਕ ਉਥੇ ਮੋਟਬਰ ਲੋਕ ਰਹਿਣਗੇ ਅਤੇ ਫਿਰ ਕਲਚਰਲ ਪ੍ਰੋਗਰਾਮ ਵੀ ਹੋਣਗੇ ਜਿਸ ਚ ਇਕ ਖਾਸ ਖੇਤਰ ਹਰਭਜਨ ਸਿੰਘ ਈ ਟੀ ਓ ਹੋਰ ਦੇ ਖੇਤਰ ਚ ਹੋਵੇਗਾ ਅਤੇ ਸਕੂਲ ਧਾਲੀਵਾਲ ਸਾਹਬ ਦੇ ਖੇਤਰ ਚ ਹੋਵੇਗਾ।

ਸੁਰੱਖਿਆ ਨੂੰ ਲੈਕੇ ਮੰਤਰੀ ਧਾਲੀਵਾਲ ਨੂੰ ਕਿਹਾ ਕਿ ਅਸੀਂ ਹਰ ਬੰਦੇ ਦੀ ਸੁਰੱਖਿਆ ਲਈ ਜਿੰਮੇਵਾਰ ਹਾਂ ਅਤੇ ਕਿਸੇ ਤਰਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

ਮੰਤਰੀ ਨਿਝਰ ਨੇ ਕਿਹਾ ਕਿ ਦੂਜਾ ਮਾਮਲਾ ਜਿਹੜਾ ਅੰਮ੍ਰਿਤਸਰ NRI ਪਰਿਵਾਰ ਨਾਲ ਜੋ ਹਮਲਾ ਹੋਇਆ ਹੈ ਉਸ ਚ ਅਸੀਂ ਉਹਨਾਂ ਨੂੰ ਮਿਲਣ ਜਾ ਰਹੇ ਹਾਂ।

ਸੋਸ਼ਲ ਮੀਡੀਆ ਤੇ ਜਿਸ ਤਰ੍ਹਾਂ ਨਾਲ ਭੜਕਾਊ ਬਿਆਨਬਾਜੀ ਹੁੰਦੀ ਹੈ ਉਸਨੂੰ ਲੈਕੇ ਵੀ ਸਰਕਾਰ ਜਲਦ ਕਾਰਵਾਈ ਲਈ ਭਗਵੰਤ ਮਾਨ ਨਾਲ ਮੁਲਾਕਾਤ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...